ਅੰਮ੍ਰਿਤਸਰ (ਨੀਰਜ)- ਡੀ. ਆਰ. ਆਈ. ਅਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਜੁਆਇੰਟ ਆਪ੍ਰੇਸ਼ਨ ਦੇ ਦੌਰਾਨ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਬੈਂਕਾਕ ਤੋਂ ਆਈ ਫਲਾਈਟ ਤੋਂ ਇਕ ਯਾਤਰੀ ਤੋਂ 5 ਕਰੋੜ ਰੁਪਏ ਦੀ ਕੀਮਤ ਦਾ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਜਾਣਕਾਰੀ ਅਨੁਸਾਰ ਯਾਤਰੀ ਨੇ ਆਪਣੇ ਸਾਮਾਨ ਵਿਚ ਬਹੁਤ ਹੀ ਸ਼ਾਤਿਰਾਨਾ ਤਰੀਕੇ ਨਾਲ ਗਾਂਜਾ ਛੁਪਾਇਆ ਹੋਇਆ ਸੀ ਪਰ ਬੈਗੇਜ ਦੇ ਦੌਰਾਨ ਜਦੋਂ ਐਕਸ-ਰੇ ਕੀਤਾ ਗਿਆ ਤਾਂ ਉਸ ਦੀ ਚਾਲ ਵਿਭਾਗ ਨੂੰ ਸਮਝ ਲੱਗ ਗਈ। ਯਾਤਰੀ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਗਲੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ Result ਦੀ ਡਿਟੇਲ
NEXT STORY