Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:44:11 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰੂਹਾਨੀਅਤ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਵਿਖੇ 2019 'ਚ 6 ਕਰੋੜ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

PUNJAB News Punjabi(ਪੰਜਾਬ)

ਰੂਹਾਨੀਅਤ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਵਿਖੇ 2019 'ਚ 6 ਕਰੋੜ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

  • Updated: 29 Dec, 2019 01:09 PM
Amritsar
amritsar bbye 2019 6 crore pilgrims
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਮੰਦਰ ਅਤੇ ਸਿਫਤੀ ਦਾ ਘਰ ਕਿਹਾ ਜਾਂਦਾ ਹੈ। ਬਾਬੇ ਨਾਨਕ ਵਲੋਂ ਸ਼ੁਰੂ ਕੀਤੀ ਗਈ ਪੰਗਤ 'ਚ ਸੰਗਤ ਦੀ ਪ੍ਰਥਾ ਅੱਜ ਵੀ ਸੁਚੱਜੇ ਢੰਗ ਨਾਲ ਚੱਲਦੀ ਹੈ। ਗੁਰੂ ਘਰ ਸੀਸ ਨਿਵਾਉਣ ਵਾਲਾ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਗਤ 'ਚ ਬੈਠ ਕੇ ਲੰਗਰ ਛਕਦਾ ਹੈ। ਸਾਲ 2019 'ਚ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਧਰਮ ਤੇ ਜਾਤ ਨਾਲ ਸਬੰਧਤ 6 ਕਰੋੜ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ਼ਰਧਾ ਸਹਿਤ ਨਤਮਸਤਕ ਹੋਣ ਪੁੱਜੇ। ਜਿਨ੍ਹਾਂ 'ਚ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਤੇ ਫਿਲਮ ਜਗਤ ਨਾਲ ਸਬੰਧਤ ਸ਼ਖਸੀਅਤਾਂ ਸ਼ਾਮਲ ਹਨ।

PunjabKesariਇਸ ਵਾਰ ਦੇਸ਼ ਵਿਦੇਸ਼ ਤੋਂ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ 'ਚ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਵੀ ਸ਼ਾਮਲ ਸਨ, ਜੋ 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਥੇ ਦਰਸ਼ਨ ਕਰਨ ਪਹੁੰਚੇ। ਟੋਨੀ ਐਬਟ ਗੁਰੂ ਘਰ ਪੁੱਜਣ ਵਾਲੇ ਆਸਟਰੇਲੀਆ ਦੇ ਪਹਿਲੇ ਸਿਆਸੀ ਆਗੂ ਹਨ।

PunjabKesariਇਸ ਦੇ ਨਾਲ ਹੀ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹੀ ਭਾਰਤ 'ਚ 84 ਵੱਖ-ਵੱਖ ਦੇਸ਼ਾਂ ਦੇ ਦੂਤਘਰਾਂ ਦੇ ਸਫੀਰ ਵੀ 22 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਸੂਨੀਨਾਮ ਮੁਲਕ ਦੇ ਉਪ ਰਾਸ਼ਟਰਪਤੀ ਮਾਈਕਲ ਅਸ਼ਵਿਨ ਇਥੇ 18 ਸਤੰਬਰ ਅਤੇ ਨਿਊਜ਼ੀਲੈਂਡ ਦੇ ਵਿਰੋਧੀ ਧਿਰ ਦੇ ਆਗੂ ਸਾਈਮਨ ਬ੍ਰਿਜ਼ਜ਼ 31 ਅਗਸਤ ਨੂੰ, ਅਮਰੀਕਾ ਦੇ ਨਿਊ ਜਰਸੀ ਤੋਂ ਸੈਨੇਟਰ ਮਿਸਟਰ ਰਾਬਰਟ ਮੈਨਡੈਨੇਜ਼ ਵੀ 5 ਅਕਤੂਬਰ ਨੂੰ ਆਪਣੇ ਪਰਿਵਾਰ ਅਤੇ 7 ਮੈਂਬਪ ਵਫਦ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ।

PunjabKesariਇਸੇ ਸਾਲ ਦੌਰਾਨ ਹੀ ਰੂਸ ਦੇ ਫੌਜੀ ਜਨਰਲ ਓਲੇਗ ਸੈਲਯੂਕੋਵ ਵੀ 13 ਮਾਰਚ ਨੂੰ ਦਰਸ਼ਨ ਕਰਨ ਆਏ। ਇਸੇ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਵੱਖ-ਵੱਖ ਸੂਬਿਆਂ ਦੇ ਕਈ ਮੁੱਖ ਮੰਤਰੀ ਵੀ ਇਥੇ ਨਤਮਸਤਕ ਹੋਣ ਪੁੱਜੇ। ਧਾਰਮਿਕ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਇੰਗਲੈਂਡ ਦੇ ਬਿਸ਼ਪ ਆਫ ਕੈਂਟਰਬਰੀ ਜਸਟਿਨ ਪੋਰਟਨ ਵੈਲਬੇ ਸਮੇਤ 10 ਸਤੰਬਰ ਨੂੰ ਇਸ ਅਸਥਾਨ 'ਤੇ ਪੁੱਜੇ। ਉਨ੍ਹਾਂ ਨੇ ਆਪਣੀ ਫੇਰੀ ਦੌਰਾਨ 100 ਸਾਲ ਪਹਿਲਾਂ ਜਲਿਆਂਵਾਲਾ ਬਾਗ ਦੇ ਸਾਕੇ ਨੂੰ ਵੀ ਸ਼ਰਮਸਾਰ ਕਰਾਰ ਦਿੱਤਾ। ਤਿੱਬਤ ਦੇ ਰਾਸ਼ਟਰ ਮੁਖੀ ਅਤੇ ਬੋਧੀਆਂ ਦੇ ਅਧਿਆਤਮਿਕ ਗੁਰੂ 14ਵੇਂ ਦਲਾਈਲਾਮਾ ਤੇਨਜਿਸ ਗਿਆਸਤੋ ਵੀ 9 ਨਵੰਬਰ ਨੂੰ ਦਰਸ਼ਨ ਕਰਨ ਆਏ।

PunjabKesariਇਸ ਸਾਲ 30 ਨਵੰਬਰ ਨੂੰ ਫਿਲਮ ਅਦਾਕਾਰ ਤੇ ਨਿਰਮਾਤਾ ਨਿਰਦੇਸ਼ਕ ਆਮਿਰ ਖਾਨ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਕਰੀਬ ਇਕ ਘੰਟਾ ਕੀਰਤਨ ਸਰਵਨ ਕੀਤਾ। ਬਾਲੀਵੁੱਡ ਦੀ ਪ੍ਰਸਿੱਧ ਜੋੜੀ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਨ ਵੀ ਆਪਣੀ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ 15 ਨਵੰਬਰ ਨੂੰ ਪਰਿਵਾਰਕ ਮੈਂਬਰਾਂ ਸਮੇਤ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਤੇ ਇਸ਼ਨਾਨ ਕਰਨ ਪੁੱਜੇ।

PunjabKesariਹੋਰਨਾਂ ਤੋਂ ਇਲਾਵਾ ਬਾਲੀਵੁੱਡ ਅਦਾਕਰਾਂ 'ਚੋਂ ਅਕਸ਼ੈ ਕੁਮਾਰ, ਗੋਵਿੰਦਾ, ਰਵੀਨਾ ਟੰਡਨ, ਕਰੀਨਾ ਕਪੂਰ ਖਾਨ, ਕ੍ਰਿਸ਼ਮਾ ਕਪੂਰ, ਜਾਨਵੀ ਕਪੂਰ, ਦੀਆ ਮਿਰਜ਼ਾ, ਈਸ਼ਾ ਕੋਪੀਕਰ ਤੇ ਵਿੱਕੀ ਕੌਸ਼ਲ ਵੀ ਇਥੇ ਨਤਮਸਤਕ ਹੋਏ।

PunjabKesari

  • Amritsar
  • bbye 2019
  • 6 crore pilgrims
  • ਅੰਮ੍ਰਿਤਸਰ
  • 2019
  • 6 ਕਰੋੜ ਸ਼ਰਧਾਲੂ

ਭਰਾ ਦੇਖ ਰਹੇ ਸਨ TV, ਦੂਜੇ ਕਮਰੇ ’ਚ ਭੈਣ ਨੇ ਲੈ ਲਿਆ ਫਾਹਾ, ਮੌਤ

NEXT STORY

Stories You May Like

  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ ਚਰਨਾਂ ’ਚ ਹੋਏ ਨਤਮਸਤਕ
  • raj kundra pays obeisance at sri harimandar sahib
    ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +