Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:05:11 PM

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

  • 3 months allowance will be released on the occasion of raksha bandhan

    ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ

PUNJAB News Punjabi(ਪੰਜਾਬ)

ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ

  • Edited By Shivani Bassan,
  • Updated: 26 Jul, 2026 05:21 PM
Amritsar
amritsar big blast in the education department
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਅੰਮ੍ਰਿਤਸਰ ਦੇ ਸਿੱਖਿਆ ਵਿਭਾਗ ’ਚ ਵੱਡੇ ਵਿੱਤੀ ਘਪਲੇ ਨੇ ਜ਼ਿਲੇ ’ਚ ਸਨਸਨੀ ਫੈਲਾ ਦਿੱਤੀ ਹੈ। ਲੰਬੇ ਸਮੇਂ ਤੋਂ ਚੱਲ ਰਹੀਆਂ ਗੜਬੜੀਆਂ ਦੇ ਖ਼ੁਲਾਸੇ ਤੋਂ ਬਾਅਦ ਹੁਣ ਆਖ਼ਿਰਕਾਰ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨਜ਼ ’ਚ ਕੇਸ ਦਰਜ ਕਰ ਦਿੱਤਾ ਹੈ। ਦਰਜ ਕੇਸ ’ਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ. ਪੀ. ਈ. ਓ.) ਸਮੇਤ 4 ਕਲਰਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਕਾਰਵਾਈ ਨਾਲ ਵਿਭਾਗ ’ਚ ਭੜਥੂ ਪੈ ਗਿਆ ਹੈ ਅਤੇ ਕਈ ਹੋਰ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ

ਜਾਣਕਾਰੀ ਅਨੁਸਾਰ ਇਹ ਮਾਮਲਾ ਅਧਿਆਪਕਾਂ ਦੀ ਸੈਲਰੀ, ਜੀ. ਪੀ. ਫੰਡ ਅਤੇ ਲੀਵ ਇਨਕੈਸ਼ਮੈਂਟ ਦੇ ਬਿੱਲਾਂ ’ਚ ਵੱਡੇ ਪੱਧਰ ਦੀਆਂ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਕੇ ਗ਼ਲਤ ਭੁਗਤਾਨ ਕੀਤੇ ਗਏ ਅਤੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਹਿਲਾਂ ਵਿਭਾਗ ਵੱਲੋਂ ਸਬੰਧਤ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਅਤੇ ਹੁਣ ਪੁਲਸ ਨੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼

ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਮਾਮਲੇ ’ਚ ਲੱਖਾਂ ਰੁਪਏ ਦੇ ਗ਼ਬਨ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਐੱਫ਼. ਆਈ. ਆਰ. ’ਚ ਸਟੀਕ ਰਕਮ ਦਾ ਜ਼ਿਕਰ ਨਹੀਂ ਪਰ ਸ੍ਰੋਤਾਂ ਅਨੁਸਾਰ ਤਨਖ਼ਾਹਾਂ ਅਤੇ ਫੰਡਾਂ ’ਚ ਕੀਤੀ ਗਈ ਗੜਬੜ ਇਕ ਵੱਡੇ ਆਰਥਿਕ ਘਪਲੇ ਵੱਲ ਇਸ਼ਾਰਾ ਕਰਦੀ ਹੈ। ਪੁਲਸ ਹੁਣ ਹਰ ਇਕ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਅਸਲੀ ਰਕਮ ਅਤੇ ਪੂਰਾ ਜਾਲ ਸਾਹਮਣੇ ਲਿਆਇਆ ਜਾ ਸਕੇ। ਇਸ ਮਾਮਲੇ ’ਚ ਪੁਲਸ ਵੱਲੋਂ ਚਾਰ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ’ਚ ਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ. ਪੀ. ਈ. ਓ.) ਵੀ ਸ਼ਾਮਲ ਹੈ। ਨਾਮਜ਼ਦ ਵਿਅਕਤੀਆਂ ’ਚ ਯਸ਼ਪਾਲ (ਬੀ. ਪੀ.ਈ. ਓ., ਅੰਮ੍ਰਿਤਸਰ-3), ਸੁਖਦੇਵ ਸਿੰਘ (ਕਲਰਕ, ਮਜੀਠਾ-1), ਗੁਰਬਿੰਦਰ ਸਿੰਘ (ਕਲਰਕ, ਮਜੀਠਾ-2) ਅਤੇ ਗੁਰਸੇਵਕ ਸਿੰਘ (ਕਲਰਕ, ਅੰਮ੍ਰਿਤਸਰ-3) ਸ਼ਾਮਲ ਹਨ। ਇਹ ਸਾਰੇ ਪਹਿਲਾਂ ਹੀ ਸਿੱਖਿਆ ਵਿਭਾਗ ਵੱਲੋਂ ਸਸਪੈਂਡ ਕੀਤੇ ਜਾ ਚੁੱਕੇ ਹਨ ਅਤੇ ਹੁਣ ਪੁਲਸ ਦੀ ਤਫ਼ਤੀਸ਼ ਦੇ ਘੇਰੇ ’ਚ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...

ਮਾਮਲੇ ਨੂੰ ਕਾਨੂੰਨੀ ਪੱਖ ਤੋਂ ਮਜ਼ਬੂਤ ਕਰਨ ਲਈ ਡੀ.ਏ. ਲੀਗਲ ਵੱਲੋਂ ਰਾਇ ਲਈ ਗਈ, ਜਿਸ ’ਚ ਮਾਣਯੋਗ ਸੁਪਰੀਮ ਕੋਰਟ ਦੇ 2013 ਦੇ ਇਕ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਤੁਰੰਤ ਐੱਫ਼. ਆਈ. ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਦੇ ਆਧਾਰ ’ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨਰ ਪੁਲਸ ਅੰਮ੍ਰਿਤਸਰ ਦੇ ਸਿੱਧੇ ਹੁਕਮਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਜਾਂਚ ਦੌਰਾਨ ਪੁਰਾਣੇ ਰਿਕਾਰਡ ਵੀ ਖੰਗਾਲੇ ਜਾਣਗੇ ਕਿਉਂਕਿ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਘਪਲਾ ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ। ਇਸ ਨਾਲ ਹੋਰ ਅਧਿਕਾਰੀਆਂ ਜਾਂ ਕਰਮਚਾਰੀਆਂ ਦੇ ਨਾਂ ਵੀ ਸਾਹਮਣੇ ਆ ਸਕਦੇ ਹਨ। ਮਾਮਲੇ ਦੇ ਖ਼ੁਲਾਸੇ ਤੋਂ ਬਾਅਦ ਸਿੱਖਿਆ ਵਿਭਾਗ ’ਚ ਡਰ ਅਤੇ ਘਬਰਾਹਟ ਦਾ ਮਾਹੌਲ ਬਣ ਗਿਆ ਹੈ। ਇਸ ਸਨਸਨੀਖ਼ੇਜ਼ ਘਟਨਾ ਨੇ ਅਧਿਆਪਕ ਵਰਗ ਅਤੇ ਆਮ ਲੋਕਾਂ ਵਿਚ ਵੀ ਗਹਿਰਾ ਅਸਰ ਛੱਡਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਅਧਿਆਪਕ ਆਪਣੇ ਭਵਿੱਖ ਦੀ ਸੁਰੱਖਿਆ ਲਈ ਜੀ. ਪੀ. ਐੱਫ. ਅਤੇ ਹੋਰ ਫੰਡਾਂ ’ਤੇ ਭਰੋਸਾ ਕਰਦੇ ਹਨ, ਉਥੇ ਇਸ ਤਰ੍ਹਾਂ ਦੀਆਂ ਗੜਬੜਾਂ ਸਿਸਟਮ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਫ਼ਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ਵਿਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਮਾਮਲੇ ਦੀ ਹੋਣੀ ਚਾਹੀਦੀ ਹੈ ਡੂੰਘਾਈ ਨਾਲ ਜਾਂਚ : ਆਰ. ਟੀ. ਆਈ. ਐਕਟੀਵਿਸਟ

ਆਰ. ਟੀ. ਆਈ. ਐਕਟੀਵਿਸਟ ਜੈ ਗੋਪਾਲ ਲਾਲੀ ਅਤੇ ਰਜਿੰਦਰ ਸ਼ਰਮਾ ਰਾਜੂ ਨੇ ਕਿਹਾ ਕਿ ਮਾਮਲਾ ਕਾਫ਼ੀ ਗੰਭੀਰ ਹੈ ਅਤੇ ਅਧਿਆਪਕਾਂ ਦੇ ਖ਼ੂਨ-ਪਸੀਨੇ ਦੀ ਕਮਾਈ ਤੇ ਉਨ੍ਹਾਂ ਦੇ ਫੰਡਾਂ ਦੀ ਦੁਰਵਰਤੋਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਨੁਸਾਰ ਖ਼ਜ਼ਾਨਾ ਵਿਭਾਗ ਵੱਲੋਂ 200 ਦੇ ਕਰੀਬ ਪੰਨਿਆਂ ਦੀ ਜਾਂਚ ਰਿਪੋਰਟ ਪਹਿਲਾਂ ਹੀ ਸਿੱਖਿਆ ਵਿਭਾਗ ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਵਿਭਾਗ ਵੱਲੋਂ ਤੁਰੰਤ ਉਕਤ ਵਿਅਕਤੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਅਤੇ ਹੁਣ ਡਾਇਰੈਕਟਰ ਸਿੱਖਿਆ ਵਿਭਾਗ ਦੇ ਦਖ਼ਲ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਜੀਲੈਂਸ ਵਿਭਾਗ ਨੂੰ ਵੀ ਉਕਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਪਿਛੋਕੜ ਨੂੰ ਖੰਗਾਲ ਕੇ ਜਗ-ਜ਼ਾਹਿਰ ਕਰਨਾ ਚਾਹੀਦਾ ਹੈ।

ਮਾਮਲਾ ਹੋ ਗਿਆ ਦਰਜ, ਅਧਿਕਾਰੀਆਂ ਨੂੰ ਭੇਜੀ ਰਿਪੋਰਟ : ਡੀ. ਈ. ਓ.

ਜ਼ਿਲਾ ਸਿੱਖਿਆ ਅਫ਼ਸਰ ਕਵਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਹੋ ਗਿਆ ਹੈ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar
  • Big blast
  • education department
  • BPEO
  • scam of lakhs
  • ਅੰਮ੍ਰਿਤਸਰ
  • ਵੱਡਾ ਧਮਾਕਾ
  • ਸਿੱਖਿਆ ਵਿਭਾਗ
  • ਬੀਪੀਈਓ
  • ਲੱਖਾਂ ਦਾ ਘੁਟਾਲਾ

ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ

NEXT STORY

Stories You May Like

  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • explosion in pakistan
    ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • india successfully tests   agni 4   ballistic missile
    ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ ਨੌਕਰੀਆਂ
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +