Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:12:59 PM

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਹੇ ਹਨ ਐੱਮ. ਪੀ. ਔਜਲਾ : ਮਜੀਠੀਆ

PUNJAB News Punjabi(ਪੰਜਾਬ)

ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਹੇ ਹਨ ਐੱਮ. ਪੀ. ਔਜਲਾ : ਮਜੀਠੀਆ

  • Updated: 27 Sep, 2019 02:45 PM
Amritsar
amritsar bomb blasts mp aujla majithia
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਛੀਨਾ)-ਅਕਾਲੀ ਦਲ ਨੇ ਕਾਂਗਰਸ 'ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਮ ਕਰਨ ਅਤੇ ਸੂਬੇ ਦਾ ਮਾਹੌਲ ਖਰਾਬ ਕਰਦਿਆਂ ਅਸਥਿਰਤਾ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੇ ਏਜੰਡੇ ਬਾਰੇ ਕਿਹਾ ਕਿ ਬੀਤੇ ਸਮੇਂ ਦੌਰਾਨ ਰਾਜ 'ਚ ਹੋਏ ਧਮਾਕਿਆਂ 'ਚ ਸ਼ਾਮਿਲ ਗੈਰ-ਸਮਾਜਿਕ ਅਨਸਰਾਂ ਦੇ ਤਾਰ ਕਾਂਗਰਸ ਦੇ ਮੈਂਬਰ ਪਾਰਲੀਮੈਂਟ, ਮੰਤਰੀਆਂ ਤੇ ਵਿਧਾਇਕਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵੱਲੋਂ ਸਿਆਸੀ ਲਾਹਾ ਲੈਣ ਤੇ ਲੋਕਾਂ 'ਚ ਦਹਿਸ਼ਤ ਪੈਦਾ ਕਰਨ ਲਈ ਗੈਰ-ਸਮਾਜਿਕ ਅਨਸਰਾਂ ਨੂੰ ਉਤਸ਼ਾਹਿਤ ਕਰਦਿਆਂ ਪੂਰੀ ਸ਼ਹਿ ਅਤੇ ਸਰਪ੍ਰਸਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸੱਚ ਦੀ ਲੜਾਈ ਹਿੱਕ ਠੋਕ ਕੇ ਲੜੀ ਜਾਵੇਗੀ। ਇਸ ਪੱਖੋਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਭਾਵੇਂ ਨਤੀਜਾ ਕੁਝ ਵੀ ਆਵੇ।

ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਹੋਏ ਵਿਸਫੋਟਕ ਮਾਮਲਿਆਂ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾ ਕੇ ਸੱਚ ਸਭ ਦੇ ਸਾਹਮਣੇ ਲਿਆਂਦਾ ਜਾਵੇ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੀ ਸਥਿਤੀ ਸਪੱਸ਼ਟ ਕਰਨ ਕਿ ਇਨ੍ਹਾਂ ਗੈਰ-ਸਮਾਜਿਕ ਅਨਸਰਾਂ ਨੂੰ ਉਤਸ਼ਾਹਿਤ ਕਰਨ ਤੇ ਇਨ੍ਹਾਂ ਦੇ ਕੇਸ ਕਮਜ਼ੋਰ ਕਰਨ ਲਈ ਸਿਆਸੀ ਦਬਾਅ ਪਾਉਣ ਵਾਲੇ ਆਗੂਆਂ ਖਿਲਾਫ ਕਿਹੜੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 4 ਸਤੰਬਰ 2019 ਦੀ ਰਾਤ ਦੌਰਾਨ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ ਇਕ ਬਾਰੂਦੀ ਧਮਾਕਾ ਹੋਇਆ, ਜਿਸ ਵਿਚ 2 ਵਿਅਕਤੀ ਹਰਪ੍ਰੀਤ ਸਿੰਘ ਹੈਪੀ ਵਾਸੀ ਬਚੜੇ ਤੇ ਵਿਕਰਮ ਸਿੰਘ ਵਿੱਕੀ ਵਾਸੀ ਕੱਦਗਿਲ ਦੀ ਮੌਤ ਹੋਈ ਅਤੇ ਬਚੜੇ ਵਾਸੀ ਗੁਰਜੰਟ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ 'ਚ ਗੁਰਜੰਟ ਸਿੰਘ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਬਚੜੇ ਤੇ ਹਰਜੀਤ ਸਿੰਘ ਪੰਡੋਰੀ ਗੋਲਾ ਵੀ ਸ਼ਾਮਿਲ ਸਨ, ਜਿਨ੍ਹਾਂ 'ਤੇ 5 ਸਤੰਬਰ ਨੂੰ ਐੱਫ. ਆਈ. ਆਰ. ਨੰਬਰ 0280 ਥਾਣਾ ਸਦਰ ਤਰਨਤਾਰਨ ਵਿਖੇ ਆਈ. ਪੀ. ਸੀ. 1860 ਤੇ ਵਿਸਫੋਟਕ ਐਕਟ 1908 ਧਾਰਾ 304 ਤਹਿਤ ਪਰਚਾ ਦਰਜ ਕੀਤਾ ਗਿਆ, ਜਦਕਿ ਇਹ ਫਿਸਫੋਟ ਉਕਤ ਵਿਅਕਤੀਆਂ ਲਈ ਪਹਿਲਾ ਨਹੀਂ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ 2 ਜਨਵਰੀ 2019 ਦੌਰਾਨ ਵਿਸਫੋਟ ਕੀਤਾ ਗਿਆ ਸੀ। ਸਿਆਸੀ ਦਬਾਅ ਕਾਰਨ ਇਸ ਨੂੰ ਪੰਚਾਇਤੀ ਚੋਣਾਂ 'ਚ 2 ਧਿਰਾਂ ਦੀ ਹੋਈ ਲੜਾਈ ਦਿਖਾਇਆ ਗਿਆ ਤੇ ਸੱਚ ਨੂੰ ਪ੍ਰੈੱਸ ਅਤੇ ਆਮ ਲੋਕਾਂ ਤੋਂ ਲੁਕਾ ਲਿਆ ਗਿਆ।

ਇਸ ਸਬੰਧੀ 3 ਜਨਵਰੀ ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਐੱਫ. ਆਈ. ਆਰ. ਨੰਬਰ 0003 ਤਹਿਤ ਦਰਜ ਹੋਏ ਪਰਚੇ ਵਿਚ ਧਮਾਕੇ ਦਾ ਕੋਈ ਜ਼ਿਕਰ ਨਾ ਕਰਦਿਆਂ ਉਸ ਨੂੰ ਦਬਾ ਲਿਆ ਗਿਆ। ਇਹ ਸਭ ਅੰਮ੍ਰਿਤਸਰ ਦੇ ਕਾਂਗਰਸੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰਜੰਟ ਸਿੰਘ ਤੇ ਗੁਰਭੇਜ ਸਿੰਘ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੋਣ ਕਾਰਨ ਕਰਵਾਇਆ। ਇੰਨਾ ਹੀ ਨਹੀਂ ਸਗੋਂ ਵਿਰੋਧੀ ਧਿਰ 'ਤੇ ਝੂਠਾ ਪਰਚਾ ਵੀ ਦਰਜ ਕਰਵਾਇਆ ਗਿਆ, ਜੋ ਕਿ ਜਾਂਚ ਉਪਰੰਤ ਗਲਤ ਸਾਬਿਤ ਹੋਣ 'ਤੇ ਖਾਰਿਜ ਕੀਤਾ ਗਿਆ। ਜੇਕਰ ਉਕਤ ਕੇਸ ਨੂੰ ਨਿਰਪੱਖ ਅਤੇ ਸਹੀ ਤਰੀਕੇ ਨਾਲ ਲਿਆ ਗਿਆ ਹੁੰਦਾ ਤਾਂ ਪਿੰਡ ਪੰਡੋਰੀ ਗੋਲਾ ਵਾਲਾ ਧਮਾਕਾ ਟਾਲਿਆ ਜਾ ਸਕਦਾ ਸੀ।

ਸ. ਮਜੀਠੀਆ ਨੇ ਦੱਸਿਆ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਖਾਲਿਸਤਾਨੀ ਸਮਰਥਕ ਅਕਾਲ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਰਹੇ ਨਰਾਇਣ ਸਿੰਘ ਜੌੜਾ ਜਿਸ 'ਤੇ ਰਾਜ 'ਚ 35 ਤੋਂ ਵੱਧ ਕੇਸ ਦਰਜ ਹਨ, ਦੇ ਭਰਾ ਨਰਿੰਦਰ ਸਿੰਘ ਬਾਜਵਾ ਨੂੰ ਪਹਿਲਾਂ ਸਰਪੰਚ ਤੇ ਹੁਣ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਰੈਫਰੰਡਮ 2020 ਦੇ ਆਗੂ ਅਵਤਾਰ ਸਿੰਘ ਤਾਰੀ ਦੇ ਭਰਾ ਬਲਵਿੰਦਰ ਸਿੰਘ ਕੋਟਲਾ ਬਾਮਾ ਨੂੰ ਬਲਾਕ ਪ੍ਰਧਾਨ ਅਤੇ ਉਸ ਦੇ ਸਾਥੀ ਸਤਿੰਦਰ ਸਿੰਘ ਪਿੰਕਾ ਨੂੰ ਤਾਰੀ ਦੇ ਕਹਿਣ 'ਤੇ ਬਲਾਕ ਸੰਮਤੀ ਫਤਿਹਗੜ੍ਹ ਚੂੜੀਆਂ ਦਾ ਚੇਅਰਮੈਨ ਬਣਾਇਆ ਹੋਇਆ ਹੈ।

ਇਸ ਸਮੇਂ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਜਥੇ. ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਡਾ. ਦਲਬੀਰ ਸਿੰਘ ਵੇਰਕਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰਤਾਪ ਸਿੰਘ ਟਿੱਕਾ, ਓ. ਐੱਸ. ਡੀ. ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਜੋਧ ਸਿੰਘ ਸਮਰਾ, ਪ੍ਰੋ. ਸਰਚਾਂਦ ਸਿੰਘ, ਜਸਪਾਲ ਸਿੰਘ ਸ਼ੰਟੂ ਤੇ ਹੋਰ ਹਾਜ਼ਰ ਸਨ।

ਔਜਲਾ ਨੇ ਦੋਸ਼ਾਂ ਨੂੰ ਨਕਾਰਿਆ
ਇਸ ਸਬੰਧੀ ਜਦੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਗੁਰਜੰਟ ਸਿੰਘ ਤੇ ਗੁਰਭੇਜ ਸਿੰਘ ਨਾਲ ਮੇਰੀ ਦੂਰ ਦੀ ਰਿਸ਼ਤੇਦਾਰੀ ਜ਼ਰੂਰ ਹੈ ਪਰ ਮੈਂ ਕਦੇ ਵੀ ਉਨ੍ਹਾਂ ਨੂੰ ਸ਼ਰਨ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸੱਤਾ 'ਚ ਹੁੰਦਿਆਂ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ ਤੇ ਹਰਮੀਤ ਸਿੰਘ ਸੰਧੂ 'ਤੇ ਨਸ਼ਿਆਂ ਸਮੇਤ ਪਤਾ ਨਹੀਂ ਹੋਰ ਕਿੰਨੇ ਦੋਸ਼ ਲੱਗਦੇ ਰਹੇ ਹਨ, ਇਨ੍ਹਾਂ ਨੂੰ ਮੇਰੇ 'ਤੇ ਚਿੱਕੜ ਸੁੱਟਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਸ. ਔਜਲਾ ਨੇ ਕਿਹਾ ਕਿ ਮਜੀਠੀਆ ਅੱਜ ਮੇਰੇ ਖਿਲਾਫ ਇਵੇਂ ਪ੍ਰੈੱਸ ਕਾਨਫਰੰਸ ਕਰ ਰਿਹਾ ਸੀ, ਜਿਵੇਂ ਅਲਕਾਇਦਾ ਦਾ ਕੋਈ ਸਰਗਣਾ ਅਸਾਲਟ 'ਤੇ ਮੋਮਬੱਤੀਆਂ ਜਗਾ ਕੇ ਸ਼ਾਂਤੀ ਮਾਰਚ ਕੱਢ ਰਿਹਾ ਹੋਵੇ।

  • Amritsar
  • Bomb blasts
  • MP Aujla
  • Majithia
  • ਅੰਮ੍ਰਿਤਸਰ
  • ਬੰਬ ਧਮਾਕੇ
  • ਐੱਮਪੀ ਔਜਲਾ
  • ਮਜੀਠੀਆ

ਦਿੱਲੀ ਸਥਿਤ ਮੰਦਰ ਢਾਹੁਣ ਬਾਰੇ ਸਾਧੂ ਸੰਪ੍ਰਦਾਇ ਸੋਸਾਇਟੀ ਵਲੋਂ ਸਰਕਾਰ ਨੂੰ ਤਾੜਨਾ

NEXT STORY

Stories You May Like

  • poor workers are being killed in explosions in firecracker factories
    ‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!
  • famous schools  bomb threats  threats to schools
    ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ
  • cbi court  thakur dalip singh  fugitive
    ਕਤਲ ਅਤੇ ਬੰਬ ਧਮਾਕੇ ਮਾਮਲਾ : CBI ਅਦਾਲਤ ਵੱਲੋਂ ਠਾਕੁਰ ਦਲੀਪ ਸਿੰਘ ਭਗੌੜਾ ਕਰਾਰ
  • congress has always stood in the right of women and supported them gurjit aujla
    ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ 'ਚ ਖੜ੍ਹ ਕੇ ਦਿੱਤਾ ਸਮਰਥਨ: ਗੁਰਜੀਤ ਔਜਲਾ
  • bikram majithia appeared in mohali court
    ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
  • aditi tied for 51st at jm eagle champs
    ਅਦਿੱਤੀ ਜੇ. ਐੱਮ. ਈਗਲ ਚੈਂਪਸ ’ਚ ਸਾਂਝੇ 51ਵੇਂ ਸਥਾਨ ’ਤੇ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ਦੇ ਅਧਿਕਾਰੀ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +