Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:30:59 PM

  • big incident

    ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ...

  • draw held for firecracker stalls in jalandhar 20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

  • house prices fall

    ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ...

  • new on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਦਾ ਮੂੰਹ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

PUNJAB News Punjabi(ਪੰਜਾਬ)

ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਦਾ ਮੂੰਹ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

  • Edited By Shivani Attri,
  • Updated: 14 Feb, 2026 01:54 PM
Amritsar
amritsar boy shot dead in canada
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨਜ਼ਦੀਕੀ ਪਿੰਡ ਦੇਵੀਦਾਸਪੁਰਾ ਦੇ ਇਕ 24 ਸਾਲਾ ਨੌਜਵਾਨ ਸਿਮਰਨਜੀਤ ਸਿੰਘ ਸੰਧੂ ਦਾ ਕੈਨੇਡਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿਮਰਨਜੀਤ ਦੀ ਲਾਸ਼ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਰਾਜ ਦੇ ਕਮਲੂਪਸ ਸ਼ਹਿਰ ਵਿੱਚ ਇਕ ਸੁੰਨਸਾਨ ਰਸਤੇ 'ਤੇ ਝਾੜੀਆਂ ਵਿੱਚੋਂ ਬਰਾਮਦ ਹੋਈ ਸੀ। ਇਕ ਮਹੀਨੇ ਬਾਅਦ ਵੀਰਵਾਰ ਨੂੰ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

PunjabKesari

ਪੈਸਿਆਂ ਲਈ ਕਤਲ ਦਾ ਸ਼ੱਕ 
ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸਿਮਰਨਜੀਤ ਦਾ ਕਤਲ ਉਸ ਦੇ ਨਾਲ ਰਹਿਣ ਵਾਲੇ ਸਾਥੀਆਂ ਨੇ ਹੀ ਕੀਤਾ ਹੈ। ਸਿਮਰਨਜੀਤ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੋਲ 10 ਲੱਖ ਰੁਪਏ ਸਨ, ਜੋ ਉਸ ਨੇ ਆਪਣੀ ਆਖਰੀ ਵੀਡੀਓ ਕਾਲ ਦੌਰਾਨ ਵਿਖਾਏ ਵੀ ਸਨ। ਪਰਿਵਾਰ ਦਾ ਮੰਨਣਾ ਹੈ ਕਿ ਉਨ੍ਹਾਂ ਰੁਪਿਆਂ ਲਈ ਹੀ ਉਸ ਦਾ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਕਰੀਬ 2 ਮਹੀਨੇ ਪਹਿਲਾਂ ਹੀ ਦੋ ਨੌਜਵਾਨ ਅਤੇ ਇਕ ਕੁੜੀ ਦੇ ਨਾਲ ਨਵੇਂ ਘਰ ਵਿੱਚ ਸ਼ਿਫਟ ਹੋਇਆ ਸੀ।

PunjabKesari

ਭਵਿੱਖ ਦੇ ਸੁਫ਼ਨੇ ਹੋਏ ਚਕਨਾਚੂਰ 
ਸਿਮਰਨਜੀਤ ਸਿੰਘ ਸਾਲ 2023 'ਚ ਸਟੱਡੀ ਵੀਜ਼ਾ 'ਤੇ ਕੈਨੇਡਾ ਗਿਆ ਸੀ। ਉਸ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਉੱਜਵਲ ਭਵਿੱਖ ਲਈ ਆਪਣੀ ਸਾਰੀ ਜ਼ਮੀਨ ਤੱਕ ਵੇਚ ਦਿੱਤੀ ਸੀ। ਸਿਮਰਨਜੀਤ ਨੂੰ ਕੈਨੇਡਾ ਦਾ ਵਰਕ ਪਰਮਿਟ ਮਿਲ ਚੁੱਕਾ ਸੀ ਅਤੇ ਉਸ ਕੋਲ ਅਮਰੀਕਾ ਦਾ ਵੀ 10 ਸਾਲ ਦਾ ਵੀਜ਼ਾ ਸੀ। ਕੈਨੇਡਾ ਪੁਲਸ ਨੇ 14 ਜਨਵਰੀ ਨੂੰ ਪਰਿਵਾਰ ਨੂੰ ਸੂਚਨਾ ਦਿੱਤੀ ਸੀ ਕਿ 12 ਜਨਵਰੀ ਨੂੰ ਸਿਮਰਨਜੀਤ ਦਾ ਕਤਲ ਹੋ ਗਿਆ ਹੈ।

ਇਹ ਵੀ ਪੜ੍ਹੋ: Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ ਦਿਨ ਵਿਆਹ ਵਾਲੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ

ਇਨਸਾਫ਼ ਦੀ ਗੁਹਾਰ 
ਮ੍ਰਿਤਕ ਦੇ ਪਿਤਾ ਨੇ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਿਮਰਨਜੀਤ ਦਾ ਸਾਮਾਨ, ਜਿਵੇਂ ਕਿ ਮੋਬਾਇਲ, ਲੈਪਟਾਪ ਅਤੇ ਉਸ ਦੇ ਬਣਦੇ ਪੈਸੇ ਪਰਿਵਾਰ ਨੂੰ ਸੌਂਪੇ ਜਾਣ। ਫਿਲਹਾਲ ਸਥਾਨਕ ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ ਅਤੇ ਉਸ ਦੇ ਦੋਸਤਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar boy
  • shot dead
  • shot dead in Canada
  • boy murder in canada
  • ਕੈਨੇਡਾ ਵਿਚ ਕਤਲ
  • ਨੌਜਵਾਨ ਦਾ ਕਤਲ
  • ਪੰਜਾਬੀ ਨੌਜਵਾਨ ਦਾ ਕਤਲ

ਯੂ. ਟੀ. ਪੁਲਸ ’ਚ 10 ਮੁਅੱਤਲ ਮੁਲਾਜ਼ਮ ਬਹਾਲ

NEXT STORY

Stories You May Like

  • the body of a young man was found
    ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਕੀਤੇ ਜਾਣ ਦਾ ਦੋਸ਼
  • daughter  family  video call  alive
    ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
  • ludhiana  youth  birthday party
    ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ
  • major incident in punjab young man
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • man deadbody found at factory under construction in ludhiana
    ਲੁਧਿਆਣਾ 'ਚ ਨਿਰਮਾਣ ਅਧੀਨ ਫੈਕਟਰੀ 'ਚੋਂ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖ਼ਦਸ਼ਾ
  • youth murdered with sharp edged weapons in ferozepur
    ਫਿਰੋਜ਼ਪੁਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ 'ਚ ਛਾਇਆ ਮਾਤਮ
  • big incident in ludhiana
    ਵੱਡੀ ਖ਼ਬਰ: ਪੰਜਾਬ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ!
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motor wires stolen from fields in jhingran
      ਝਿੰਗੜਾਂ ਦੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ, ਲੋਹੇ ਦਾ ਦਰਵਾਜ਼ਾ ਵੀ ਪੁੱਟਿਆ
    • 3 bladder cancer surgeries in 8 hours at pgi
      PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ...
    • major incident at a hosiery factory in ludhiana
      ਲੁਧਿਆਣਾ ਦੀ ਹੌਜਰੀ ਫੈਕਟਰੀ 'ਚ ਵੱਡਾ ਹਾਦਸਾ! ਮਸ਼ੀਨ 'ਚ ਫਸੀ ਮਹਿਲਾ ਦੀ ਚੁੰਨੀ,...
    • employees staged a protest against the privatization of idbi bank
      IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • illicit activities were taking place in the nihangs khoka
      ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈ ਵੀਡੀਓ ਖੋਲ੍ਹ 'ਤਾ ਸਾਰਾ...
    • big news regarding vehicle rc transfer in punjab
      ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ...
    • rahul gandhi  rally  tanker
      ਰਾਹੁਲ ਗਾਂਧੀ ਦੀ ਰੈਲੀ ਵਾਲੀ ਜਗ੍ਹਾ ਦੇ ਸਾਹਮਣੇ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ...
    • smugglers attack media worker in noormihal
      ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +