Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    4:01:46 PM

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • cm saini listened to pm modi s mann ki baat with the people of ludhiana

    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ...

  • sudan india connection

    ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਬੱਸ ਅੱਡੇ 'ਤੇ ਜ਼ਬਰਦਸਤ ਗੋਲੀਬਾਰੀ, ਇਕ ਦੀ ਮੌਤ, ਭਾਰੀ ਫੋਰਸ ਤਾਇਨਾਤ

PUNJAB News Punjabi(ਪੰਜਾਬ)

ਅੰਮ੍ਰਿਤਸਰ ਬੱਸ ਅੱਡੇ 'ਤੇ ਜ਼ਬਰਦਸਤ ਗੋਲੀਬਾਰੀ, ਇਕ ਦੀ ਮੌਤ, ਭਾਰੀ ਫੋਰਸ ਤਾਇਨਾਤ

  • Edited By Gurminder Singh,
  • Updated: 18 Nov, 2025 12:08 PM
Amritsar
amritsar bus stand bus checker
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ ਸ਼ਰਮਾ) : ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਅੱਡੇ 'ਤੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਵਾਰਦਾਤ ਅੱਜ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਤਿੰਨ ਹਮਲਾਵਰਾਂ ਨੇ ਆਉਂਦੇ ਸਾਰ ਹੀ ਬੱਸ ਚੈੱਕਰ ਮੱਖਣ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਮੌਕੇ ਘਟਨਾ ਸਥਾਨ 'ਤੇ ਮੌਜੂਦ ਸੂਤਰਾਂ ਨੇ ਦੱਸਿਆ ਕਿ ਇਥੇ ਲਗਭਗ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਕਾਰਨ ਬੱਸ ਅੱਡੇ ਵਿਖੇ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਲੱਗਣ ਕਾਰਣ ਮੱਖਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਇਕ ਪੱਤਰ ਨੇ ਮਚਾਈ ਹਲਚਲ

ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ

ਗੋਲੀਆਂ ਦੀ ਤਾੜ-ਤਾੜ ਸੁਣਕੇ ਬੱਸ ਅੱਡੇ ‘ਤੇ ਮੌਜੂਦ ਯਾਤਰੀਆਂ ‘ਚ ਭਾਜੜ ਪੈ ਗਈ । ਮੌਕੇ 'ਤੇ ਏ. ਸੀ. ਪੀ. ਗਗਨਦੀਪ ਸਿੰਘ ਭਾਰੀ ਪੁਲਸ ਫੋਰਸ ਨਾਲ ਪੁੱਜੇ। ਉੱਥੇ ਹੀ ਘਟਨਾ ਦੀ ਸੀਸੀਟੀਵੀ ਵੀਡੀਓ ਖੰਗਾਲੀ ਜਾ ਰਹੀ ਹੈ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Amritsar bus stand
  • firing
  • bus checker
  • ਅੰਮ੍ਰਿਤਸਰ ਬੱਸ ਅੱਡਾ
  • ਗੋਲੀਬਾਰੀ
  • ਬੱਸ ਚੈੱਕਰ

ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਘਰ ਦਾ ਖ਼ਰਚ ਚਲਾਉਣਾ ਹੋਇਆ ਮੁਸ਼ਕਲ! ਅਦਾਲਤ 'ਚ ਪਾਈ ਨਵੀਂ ਅਰਜ਼ੀ

NEXT STORY

Stories You May Like

  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • massive explosion in hyderabad
    ਹੈਦਰਾਬਾਦ 'ਚ ਜ਼ਬਰਦਸਤ ਧਮਾਕਾ: ਕੋਲਕਾਤਾ ਤੋਂ ਆਏ ਸ਼ਖਸ ਦੀ ਮੌਤ, ਸਰੀਰ ਦੇ ਉੱਡੇ ਚੀਥੜੇ
  • amritsar chief caretaker of gurdwara damdama sahib youth
    ਅੰਮ੍ਰਿਤਸਰ 'ਚ ਵੱਡਾ ਹਾਦਸਾ, ਲੈਂਟਰ ਡਿੱਗਣ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਇਕ ਨੌਜਵਾਨ ਦੀ ਮੌਤ
  • land dispute  incident in punjab
    ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
  • ambala  roadways bus  scooter  iti trainee  death
    ਅੰਬਾਲਾ 'ਚ ਰੋਡਵੇਜ਼ ਬੱਸ ਦੀ ਟੱਕਰ ਨਾਲ ਸਕੂਟਰ ਸਵਾਰ ITI ਸਿਖਿਆਰਥੀ ਦੀ ਮੌਤ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • power supply remains disrupted even after 48 hours of the storm
    ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ ਦੀ ਭਾਰੀ ਕਿੱਲਤ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • city dwellers thirsty for water
      ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ...
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • two buses collide head on near dhariwal
      ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ...
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +