Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    9:33:06 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਪਟਨ ਸਰਕਾਰ ਦੇ ਕਾਰਜਕਾਲ 'ਚ ਸ਼ਰਾਬ ਨੇ ਉਜਾੜੇ ਕਈ ਪਰਿਵਾਰ : ਧਵਨ

PUNJAB News Punjabi(ਪੰਜਾਬ)

ਕੈਪਟਨ ਸਰਕਾਰ ਦੇ ਕਾਰਜਕਾਲ 'ਚ ਸ਼ਰਾਬ ਨੇ ਉਜਾੜੇ ਕਈ ਪਰਿਵਾਰ : ਧਵਨ

  • Updated: 03 Aug, 2020 05:25 PM
Amritsar
amritsar capern government alcohol dhawan
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਸ਼ਰਾਬ ਨੇ ਕਈ ਘਰ ਉਜਾੜ ਦਿੱਤੇ। ਕਈ ਮਾਵਾਂ ਦੇ ਪੁੱਤਰ, ਕਈ ਭੈਣਾਂ ਦੇ ਸੁਹਾਗ ਤੇ ਕਈ ਧੀਆਂ ਪੁੱਤਰਾਂ ਦੇ ਪਿਤਾ ਉਨ੍ਹਾਂ ਤੋਂ ਵਿੱਛੜ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਨਤਾਰਨ, ਬਟਾਲਾ ਤੇ ਮੁੱਛਲ (ਜੰਡਿਆਲਾ) ਵਿਖੇ ਸ਼ਰਾਬ ਨਾਲ ਹੋਈਆਂ ਮੌਤਾਂ ਕਾਰਣ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਰੋਸ ਮੁਜ਼ਾਹਰ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਜਨਰਲ ਸਕੱਤਰ ਦੀਕਸ਼ਤ ਧਵਨ ਨੇ ਕੀਤਾ। 

ਇਹ ਵੀ ਪੜ੍ਹੋਂ : ਸ਼ਰਮਸਾਰ ਹੋਏ ਰਿਸ਼ਤੇ: ਮਾਸੜ ਨੇ ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਉਹ ਕੇਵਲ ਚਾਰ ਹਫ਼ਤਿਆਂ 'ਚ ਹੀ ਪੰਜਾਬ 'ਚੋਂ ਨਸ਼ਾ ਖਤਮ ਕਰ ਦੇਣਗੇ। ਪਰ ਹੁਣੇ ਹੋਈ ਸੱਜਰੀ ਘਟਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਸਾਹਿਬ ਨੇ ਕੇਵਲ ਖਿਆਲੀ ਵੜੇ ਪਕਾ ਕੇ ਜਨਤਾ ਨੂੰ ਮੰਤਰ ਮੁਗਧ ਕਰ ਲਿਆ ਸੀ ਤੇ ਅੱਜ ਉਹੀ ਜਨਤਾ ਜਿਸ ਨੇ ਕੈਪਟਨ ਸਾਹਿਬ ਦੇ ਨਾਮ ਤੇ ਵੋਟ ਦਿੱਤੀ ਸੀ ਉੱਜੜ ਗਈ ਹੈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਹਾਦਸੇ ਦੀ ਜਿੰਮੇਵਾਰੀ ਲੈਂਦਿਆਂ ਕੈਪਟਨ ਸਾਹਿਬ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਮੌਕੇ ਜੈ ਕੁਸ਼ ਬੁੱਟਰ ਜਾਇੰਟ ਸਕੱਤਰ ਅੰਮ੍ਰਿਤਸਰ ਸਿਟੀ, ਸਨਪ੍ਰੀਤ ਭਾਟੀਆ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

ਇਹ ਵੀ ਪੜ੍ਹੋਂ : ਨਸ਼ੇ ਨੇ ਖੋਹ ਲਿਆ ਪਿਓ ਤੇ ਭਰਾ, ਵੀਰ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਨੂੰ ਤਰਸ ਦੀਆਂ ਭੈਣਾਂ

  • Amritsar
  • Capern Government
  • Alcohol
  • Dhawan
  • ਅੰਮ੍ਰਿਤਸਰ
  • ਕੈਪਰਨ ਸਰਕਾਰ
  • ਸ਼ਰਾਬ
  • ਧਵਨ

ਨਹਿਰ 'ਚੋਂ ਬਰਾਮਦ ਹੋਈ ਬਜ਼ੁਰਗ ਦੀ ਲਾਸ਼

NEXT STORY

Stories You May Like

  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • indian citizen in venezuela
    ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ ਦੇਹ ਦੇ ਕਈ ਅੰਗ 'ਗ਼ਾਇਬ', ਦੇਖ ਪਰਿਵਾਰ ਦੇ ਉੱਡੇ ਹੋਸ਼
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • horrific consequences of love marriage in tarn taran
    ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ ਕੀਤੀ ਭੰਨਤੋੜ, ਲਾਈ ਅੱਗ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ ਨਾਲ ਜੋ ਹੋਇਆ, ਹਰ ਕਿਸੇ ਨੂੰ...
    • body of granthi singh who jumped into harike canal
      ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ...
    • heroin worth rs 55 crore seized from border district of punjab
      ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • demand for amendment to exempt teachers from mandatory tet requirement
      ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
    • fraud case
      ਸਾਈਬਰ ਠੱਗਾਂ ਦਾ ਨਵਾਂ ਸ਼ਿਕਾਰ : ਮੁਨਾਫ਼ੇ ਦੇ ਚੱਕਰ 'ਚ ਗੁਆਏ 12.59 ਲੱਖ ਰੁਪਏ
    • youth death case
      ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +