Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:58:44 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੋਵਿਡ-19:ਚੌਂਕੀ ਸਾਹਿਬ ਵਿੱਚ ਹਾਜ਼ਰ ਸੰਗਤਾਂ ਨੇ ਸੰਸਾਰ ਦੇ ਭਲੇ ਲਈ ਕੀਤੀ ਅਰਦਾਸ

PUNJAB News Punjabi(ਪੰਜਾਬ)

ਕੋਵਿਡ-19:ਚੌਂਕੀ ਸਾਹਿਬ ਵਿੱਚ ਹਾਜ਼ਰ ਸੰਗਤਾਂ ਨੇ ਸੰਸਾਰ ਦੇ ਭਲੇ ਲਈ ਕੀਤੀ ਅਰਦਾਸ

  • Updated: 19 Jun, 2020 10:01 AM
Amritsar
amritsar chowki sahib ardas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੇਠਾਂ ਅੰਮ੍ਰਿਤ ਵੇਲੇ ਦੀ ਬਾਬਾ ਬੁੱਢਾ ਸਾਹਿਬ ਵਾਲੀ ਚੌਂਕੀ ਸਾਹਿਬ ਵਿੱਚ ਹਾਜ਼ਰ ਸੰਗਤਾਂ ਨੇ ਕੋਰੋਨਾ ਤੋਂ ਫ਼ਤਹਿ ਲਈ ਸ਼ਬਦ ਕੀਰਤਨ ਉਪਰੰਤ ਸਾਰੇ ਵਿਸ਼ਵ ਦੇ ਭਲੇ ਲਈ ਅਰਦਾਸ ਕੀਤੀ। ਜਗਬਾਣੀ/ਪੰਜਾਬ ਕੇਸਰੀ ਨਾਲ ਗੱਲਬਾਤ ਕਰਦਿਆਂ ਚੌਂਕੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਕਿਹਾ ਕਿ ਇਸ ਚੌਂਕੀ ਸਾਹਿਬ ਵਲੋਂ ਰੋਜ਼ਾਨਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ-ਧਰਮੀ ਦੇਸ਼ ਹੈ ਤੇ ਇਸ 'ਚ ਹਿੰਦੂ, ਮੁਸਲਿਮ, ਸਿੱਖ ਈਸਾਈ ਇਕੋ ਮਾਲਾ ਦੇ ਮਣਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਚਹੁੰ ਵਰਣਾ ਦਾ ਸਾਂਝਾ ਅਸਥਾਨ ਹੈ ਇਸ ਲਈ ਇੱਥੇ ਸਮੁੱਚੇ ਸੰਸਾਰ ਤੇ ਸਾਰੇ ਧਰਮਾਂ ਤੇ ਜਾਤਾਂ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਗੁਰੂ ਰਾਮਦਾਸ ਪਾਤਸ਼ਾਹ ਕਿਰਪਾ ਕਰਨ ਤੇ ਸਾਰੇ ਸੰਸਾਰ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਨਿਜਾਤ ਦਿਵਾਉਣ।

ਚਾਰੇ ਪਾਸੇ ਲੱਗੀਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ 
ਗਰਮੀ ਦੇ ਵੱਧਦੇ ਪ੍ਰਕੋਪ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਕੋਨਿਆਂ 'ਤੇ ਕੱਚੀ ਲੱਸੀ ਤੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਜਿੱਥੇ ਸੰਗਤਾਂ ਨੇ ਸ਼ਰਧਾ ਨਾਲ ਸੇਵਾ ਕੀਤੀ ਓਥੇ ਠੰਢੇ-ਮਿੱਠੇ ਜਲ ਛਕ ਕੇ ਤ੍ਰਿਪਤ ਹੋਈਆਂ।

PunjabKesari
ਸੱਚਖੰਡ ਦੇ ਦਰਸ਼ਨ ਕਰਕੇ ਸੰਗਤਾਂ ਨਾਮ ਬਾਣੀ ਨਾਲ ਜੁੜੀਆਂ 
ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਸੰਗਤਾਂ ਨੇ ਦਰਸ਼ਨੀ ਡਿਓੜੀ ਦੇ ਮੁੱਖ ਦੁਆਰ ਦੇ ਬਾਹਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਤੇ ਕਿਵਾੜ ਖੁੱਲ੍ਹਣ ਉਪਰੰਤ ਦਰਸ਼ਨ ਦੀਜੈ ਖੋਲ੍ਹ ਕਿਵਾੜ ਤੇ ਬੇਨਤੀ ਰੂਪੀ ਸ਼ਬਦਾਂ ਦਾ ਗਾਇਣ ਕਰਦੀਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁੱਜੀਆਂ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗ੍ਰੰਥੀ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਸਾਹਿਬ 'ਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਪਹਿਲਾਂ ਮੁੱਖ ਵਾਕ ਲੈਣ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕੀਤੀ ਗਈ। ਜਿਸ 'ਚ 100 ਦੇ ਕਰੀਬ ਸੰਗਤਾਂ ਨੇ ਹਾਜ਼ਰੀ ਭਰੀ। ਰਾਗੀ ਜਥਿਆਂ ਵਲੋਂ ਸਾਰਾ ਦਿਨ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਗਈਆਂ। ਸੰਗਤਾਂ ਨੇ ਜੋੜੇ ਘਰ, ਗੁਰੂ ਰਾਮਦਾਸ ਲੰਗਰ ਤੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਕੀਤੀ। ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਰਤੀ ਦਾ ਉਚਾਰਣ ਕੀਤਾ ਗਿਆ। ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਤੋਂ ਸੁਖਆਸਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਖਆਸਣ ਅਸਥਾਨ ਤੇ ਬਿਰਾਜਮਾਨ ਕੀਤਾ ਗਿਆ।

  • Amritsar
  • Chowki Sahib
  • Ardas
  • ਅੰਮ੍ਰਿਤਸਰ
  • ਚੌਂਕੀ ਸਾਹਿਬ
  • ਅਰਦਾਸ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

NEXT STORY

Stories You May Like

  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • pm modi  birthday  hazur sahib  ardaas
    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • orders
    DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ ਨਿਰਦੇਸ਼
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +