Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:03:51 PM

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • punjab businessman father

    ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਢੱਡਰੀਆਂਵਾਲੇ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ SGPC ਦੀ ਅੰਤ੍ਰਿੰਗ ਕਮੇਟੀ ’ਚ ਲਏ ਅਹਿਮ ਫ਼ੈਸਲੇ

PUNJAB News Punjabi(ਪੰਜਾਬ)

ਢੱਡਰੀਆਂਵਾਲੇ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ SGPC ਦੀ ਅੰਤ੍ਰਿੰਗ ਕਮੇਟੀ ’ਚ ਲਏ ਅਹਿਮ ਫ਼ੈਸਲੇ

  • Edited By Rajwinder Kaur,
  • Updated: 19 Oct, 2021 04:41 PM
Amritsar
amritsar condemnation resolution passed sgpc committee important decisions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਨਿੱਜੀ ਹਸਪਤਾਲ ’ਚ ਵਾਪਰੀ ਵੱਡੀ ਘਟਨਾ: 3 ਦਿਨਾਂ ਦੇ ਬੱਚੇ ਨੂੰ ਚੁੱਕ ਫਰਾਰ ਹੋਈਆਂ 2 ਜਨਾਨੀਆਂ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ 5 ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਤਿਆਰ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।    

ਪੜ੍ਹੋ ਇਹ ਵੀ ਖ਼ਬਰ -  ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ। ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਕੋਰੋਨਾ ਮਹਾਮਾਰੀ ’ਚ ਪਰਿਵਾਰ ਗਵਾਉਣ ਵਾਲੇ 49 ਬੱਚਿਆਂ ਦਾ ਸਹਾਰਾ ਬਣੇਗੀ ‘ਪੰਜਾਬ ਸਰਕਾਰ’

ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲੇ ਨੂੰ ਤਾੜਨਾ, ਕਿਹਾ- ਦਰਬਾਰ ਸਾਹਿਬ ਬਾਰੇ ਬਿਆਨਾਂ ਨੂੰ ਨਹੀਂ ਕਰਾਂਗੇ ਬਰਦਾਸ਼ਤ
 

  • Amritsar
  • Condemnation resolution
  • passed
  • SGPC
  • committee
  • important decisions
  • ਅੰਮ੍ਰਿਤਸਰ
  • ਨਿੰਦਾ ਮਤਾ ਪਾਸ
  • SGPC
  • ਅੰਤ੍ਰਿੰਗ ਕਮੇਟੀ
  • ਅਹਿਮ ਫ਼ੈਸਲੇ

ਪੁਲਸ ਨੇ ਪਟਾਕਾ ਵਿਕਰੇਤਾਵਾਂ 'ਤੇ ਕੀਤੀ ਛਾਪੇਮਾਰੀ, 2 ਖ਼ਿਲਾਫ਼ ਕੇਸ ਦਰਜ

NEXT STORY

Stories You May Like

  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • noconfidence motion passed against mann government
    ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • bjp fazilka core committee meeting
    ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • sanctions against iran
    ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ ਰਾਸ਼ਟਰ 'ਚ ਮਤਾ ਪੇਸ਼
  • delhi gurdwara committee completes two day career guidance fair
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • punjab school education board releases dates for 10th 12th results
      ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ...
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +