Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:24:35 PM

  • russia ukraine peace deal

    ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big,...

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ-ਚੇਲਾ ਸਿਆਸਤ ’ਚ ਆਹਮੋ-ਸਾਹਮਣੇ: ਭਾਜਪਾ ਨੇ ਪਿੰਟੂ ਨੂੰ ਚੋਣ ਮੈਦਾਨ ’ਚ ਉਤਾਰ ਵਧਾਈਆਂ ਜੋਸ਼ੀ ਦੀਆਂ ਮੁਸ਼ਕਲਾਂ

PUNJAB News Punjabi(ਪੰਜਾਬ)

ਗੁਰੂ-ਚੇਲਾ ਸਿਆਸਤ ’ਚ ਆਹਮੋ-ਸਾਹਮਣੇ: ਭਾਜਪਾ ਨੇ ਪਿੰਟੂ ਨੂੰ ਚੋਣ ਮੈਦਾਨ ’ਚ ਉਤਾਰ ਵਧਾਈਆਂ ਜੋਸ਼ੀ ਦੀਆਂ ਮੁਸ਼ਕਲਾਂ

  • Edited By Rajwinder Kaur,
  • Updated: 22 Jan, 2022 11:08 AM
Amritsar
amritsar constituency north bjp pintu anil joshi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਹਲਕਾ ਉੱਤਰੀ ਤੋਂ ਸੁਖਵਿੰਦਰ ਸਿੰਘ ਪਿੰਟੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪਿੰਟੂ ਭਾਜਪਾ ਦਾ ਮਿਹਨਤੀ ਆਗੂ ਹੈ ਅਤੇ ਅਨਿਲ ਜੋਸ਼ੀ ਦਾ ਸਿਆਸੀ ਚੇਲਾ ਵੀ ਹੈ। ਉਹ ਭਾਜਪਾ ’ਚ ਕਈ ਅਹੁਦਿਆਂ ’ਤੇ ਰਹਿ ਚੁੱਕਾ ਹੈ। ਭਾਵੇਂ ਇਸ ਸੀਟ ਲਈ ਕਈ ਮਜ਼ਬੂਤ ਦਾਅਵੇਦਾਰ ਸਨ ਪਰ ਭਾਜਪਾ ਲੀਡਰਸ਼ਿਪ ਨੇ ਹਲਕਾ ਉੱਤਰੀ ਦੀ ਸੀਟ ਤੋਂ ਪਿੰਟੂ ਨੂੰ ਚੋਣ ਮੈਦਾਨ ’ਚ ਉਤਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਪਿੰਟੂ ਹਲਕਾ ਉੱਤਰੀ ’ਚ 3 ਵਾਰ ਕੌਂਸਲਰ ਰਹਿ ਚੁੱਕੇ ਹਨ। ਸਾਲ 2012 ਵਿਚ ਨਗਰ ਨਿਗਮ ਦੀਆਂ ਚੋਣਾਂ ਵਿਚ ਪੂਰੇ ਪੰਜਾਬ ’ਚੋਂ ਸਭ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਦਾ ਕਿਸੇ ਆਗੂ ਜਾਂ ਵਰਕਰ ਨਾਲ ਕੋਈ ਮਤਭੇਦ ਨਹੀਂ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਹਲਕੇ ’ਚ ਨੌਜਵਾਨ ਕੁੜੀਆਂ ਵਲੋਂ ਡਾਂਸ ਕਰਕੇ ਕੀਤਾ ਜਾ ਰਿਹੈ ਚੋਣ ਪ੍ਰਚਾਰ, ਵੀਡੀਓ ਵਾਇਰਲ

ਉਮੀਦਵਾਰ ਦਾ ਪ੍ਰੋਫਾਇਲ

ਨਾਮ-ਸੁਖਵਿੰਦਰ ਸਿੰਘ ਪਿੰਟੂ
ਜਨਮ-1 ਫਰਵਰੀ 1975
ਸਿੱਖਿਆ-ਗ੍ਰੈਜੂਏਸ਼ਨ
ਹਲਕਾ-ਉਤਰੀ ਹਲਕਾ
ਕਾਰੋਬਾਰ-ਵਪਾਰ

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

1997 ਵਿਚ ਭਾਜਪਾ ਨਾਲ ਜੁੜੇ ਸਨ ਪਿੰਟੂ
ਸੁਖਵਿੰਦਰ ਸਿੰਘ ਪਿੰਟੂ 1997 ’ਚ ਭਾਜਪਾ ਵਿਚ ਸ਼ਾਮਲ ਹੋਏ। ਉਸ ਤੋਂ ਬਾਅਦ ਭਾਜਪਾ ਯੁਵਾ ਮੋਰਚਾ ਵਿਚ ਰਹੇ। 2007 ਵਿਚ ਜਦੋਂ ਅਨਿਲ ਜੋਸ਼ੀ ਨੇ ਚੋਣ ਲੜੀ ਤਾਂ ਹਲਕਾ ਉੱਤਰੀ ਵਿਚ ਹਰ ਸਿਆਸੀ ਮੰਚ ਦੀ ਮੀਟਿੰਗ ਵਿਚ ਉਨ੍ਹਾਂ ਨਾਲ ਕੰਮ ਕੀਤਾ। ਨਿਗਮ ਚੋਣਾਂ ਵਿਚ ਪਿੰਟੂ ਨੂੰ 2007 ਵਿਚ ਜੋਸ਼ੀ ਨੇ ਟਿਕਟ ਦਿੱਤੀ, ਜੋ 2012 ਵਿਚ ਮੁੜ 935 ਵੋਟਾਂ ਨਾਲ ਚੋਣ ਲੜੇ। ਕੌਂਸਲਰ ਦੀ ਚੋਣ 5500 ਵੋਟਾਂ ਨਾਲ ਜਿੱਤੀ, ਜਿਸ ਵਿਚ ਉਹ ਪੂਰੇ ਪੰਜਾਬ ’ਚ ਸਭ ਤੋਂ ਵਧ ਲੀਡ ਲੈਣ ਵਾਲੇ ਕੌਂਸਲਰ ਸਨ ਅਤੇ ਮੇਅਰ ਦੇ ਦਾਅਵੇਦਾਰ ਵੀ ਸਨ। ਬਖਸ਼ੀ ਰਾਮ ਅਰੋੜਾ ਸੀਨੀਅਰ ਆਗੂ ਸਨ, ਜਿਸ ਕਾਰਨ ਉਨ੍ਹਾਂ ਨੂੰ ਮੇਅਰ ਬਣਾਇਆ ਗਿਆ। 2017 ਵਿਚ ਉਨ੍ਹਾਂ ਦੀ ਮਾਂ ਨੇ ਚੋਣ ਲੜੀ, ਜਿਸ ਵਿਚ ਉਨ੍ਹਾਂ ਨੇ 930 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਪਿੰਟੂ ਕਦੇ ਵੀ ਕੋਈ ਚੋਣ ਨਹੀਂ ਹਾਰਿਆ ਅਤੇ ਜੋਸ਼ੀ ਦਾ ਸਿਆਸੀ ਚੇਲਾ ਰਿਹਾ ਹੈ। ਜਦੋਂ ਜੋਸ਼ੀ ਦੇ ਆਪਣੇ ਕੁਝ ਕੌਂਸਲਰਾਂ ਨਾਲ ਤਕਰਾਰ ਹੋ ਗਈ ਸੀ ਤਾਂ ਵੀ ਪਿੰਟੂ ਉਨ੍ਹਾਂ ਦੇ ਨਾਲ ਸੀ ਪਰ ਜਦੋਂ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤਾਂ ਉਨ੍ਹਾਂ ਸਾਥ ਛੱਡ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ

ਭਾਜਪਾ ਲੀਡਰਸ਼ਿਪ ਨੇ ਖੇਡਿਆ ਪੈਂਤਰਾ
ਹਲਕਾ ਉੱਤਰੀ ਤੋਂ ਭਾਜਪਾ ਅਜਿਹਾ ਚਿਹਰਾ ਖੜ੍ਹਾ ਕਰਨਾ ਚਾਹੁੰਦੀ ਹੈ, ਜੋ ਕਿਸੇ ਨਾਲ ਟਕਰਾਅ ਵਾਲਾ ਨਾ ਹੋਵੇ। ਜੋਸ਼ੀ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ, ਜੋ ਹੁਣ ਹਲਕਾ ਉੱਤਰੀ ਤੋਂ ਉਮੀਦਵਾਰ ਸਨ। ਉਹ ਭਾਜਪਾ ਦੇ ਵੋਟ ਬੈਂਕ ਨੂੰ ਤੋੜ ਸਕਦੇ ਸਨ ਪਰ ਸਮੁੱਚੇ ਸਰਵੇਖਣ ਅਨੁਸਾਰ ਪਿੰਟੂ ਦਾ ਨਾਂ ਪੈਂਤਰੇ ਵਿਚ ਸਭ ਤੋਂ ਅੱਗੇ ਸੀ ਅਤੇ ਉਹ ਸਿਰਫ਼ ਭਾਜਪਾ ਦੀਆਂ ਵੋਟਾਂ ਆਪਣੇ ਹੱਕ ਵਿਚ ਲਿਆ ਸਕਿਆ, ਜਦੋਂਕਿ ਉਸ ਦਾ ਕਿਸੇ ਨਾਲ ਕੋਈ ਵਿਰੋਧ ਨਹੀਂ ਹੈ। ਇਸ ਕਾਰਨ ਭਾਜਪਾ ਲੀਡਰਸ਼ਿਪ ਵਲੋਂ ਵੱਡੀ ਚਾਲ ਚਲੀ ਗਈ ਹੈ। ਹਾਲਾਂਕਿ ਇਸ ਸੀਟ ਤੋਂ ਰਾਜ ਸਭਾ ਮੈਂਬਰ ਸਵੇਤ ਮਲਿਕ, ਭਾਜਪਾ ਦੇ ਸੀਨੀਅਰ ਆਗੂ ਅਨੁਜ ਸਿੱਕਾ ਆਦਿ ਦੇ ਨਾਂ ਵੀ ਸਨ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਪਿੰਟੂ ਦਾ ਨਾਂ ਸਾਹਮਣੇ ਆਉਂਦੇ ਵਰਕਰਾਂ ਤੇ ਪ੍ਰਸ਼ੰਸਕਾਂ ਨੇ ਢੋਲ ਦੀ ‘ਥਾਪ’ ਤੇ ਪਾਇਆ ਭੰਗੜਾ 
ਪਿੰਟੂ ਦਾ ਨਾਂ ਸਾਹਮਣੇ ਆਉਂਦੇ ਹੀ ਇੱਥੋਂ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਦੇ ਵਰਕਰਾਂ ਤੇ ਪ੍ਰਸ਼ੰਸਕਾਂ ਨੇ ਢੋਲ ਦੀ ‘ਥਾਪ’ ਤੇ ਭੰਗੜਾ ਪਾਇਆ। ਪਿੰਟੂ ਨੇ ਜਗ ਬਾਣੀ ਨਾਲ ਵਿਸ਼ੇਸ ਗੱਲਬਾਤ ਦੌਰਾਨ ਦੱਸਿਆ ਕਿ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ’ਤੇ ਭਰੋਸਾ ਜਿਤਾਇਆ ਹੈ ਅਤੇ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਵਾਰਡ ਦੀ 5500 ਦੀ ਲੀਡ ਨਾਲ ਸੀਟ ਜਿੱਤ ਸਕਦੇ ਹਨ ਤਾਂ ਸੋਚ ਲਓ ਲੋਕ ਵਿਧਾਇਕ ਦੀ ਸੀਟ ’ਤੇ ਕਿਸ ਲੀਡ ਨਾਲ ਜਿਤਾਉਣਗੇ। ਹੁਣ ਵਿਰੋਧੀਆਂ ਨੂੰ ਚਿੰਤਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਜਿਸ ਤਰ੍ਹਾਂ ਵਾਰਡ ’ਚ ਕੰਮ ਕੀਤਾ ਹੈ, ਉਸੇ ਤਰ੍ਹਾਂ ਉਹ ਪੂਰੇ ਉੱਤਰੀ ਹਲਕੇ ’ਚ ਵਿਕਾਸ ਕਾਰਜ ਕਰਵਾਉਣਗੇ। ਇਸ ਸਮੇਂ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਵਿਕਾਸ ਕਾਰਜਾਂ ਬਾਰੇ ਚਾਨਣਾ ਪਾਉਣ ਵਾਲੇ ਲੋਕ ਜਾਣਦੇ ਹਨ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਕਿੰਨੇ ਵਿਕਾਸ ਕਾਰਜ ਹੋਏ ਹਨ। ਪਿਛਲੇ ਦਿਨੀਂ 6-7 ਕੌਂਸਲਰਾਂ ਨੇ ਖੁਦ ਆਪਣੇ ਸਬੂਤ ਦੱਸੇ ਸਨ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਜੋਸ਼ੀ ਦਾ ਭਾਜਪਾ ਉਮੀਦਵਾਰ ਹੋਣ ’ਤੇ ਸਾਥ ਦਿੰਦੇ ਸੀ
ਜੋਸ਼ੀ ਦੇ ਭਾਜਪਾ ਉਮੀਦਵਾਰ ਹੋਣ ਦੀ ਹਮਾਇਤ ਕਰਦਿਆਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੱਕ ਜੋਸ਼ੀ ਭਾਜਪਾ ’ਚ ਸਨ ਤੇ ਸਾਡੇ ਉਮੀਦਵਾਰ ਸਨ। ਅਸੀਂ ਉਨ੍ਹਾਂ ਦੇ ਨਾਲ ਸੀ, ਜਦੋਂ ਉਹ ਚਲੇ ਗਏ, ਅਸੀਂ ਉਨ੍ਹਾਂ ਨਾਲ ਨਹੀਂ, ਹੁਣ ਸਾਡਾ ਰਾਹ ਵੱਖਰਾ ਹੈ ਤੇ ਉਨ੍ਹਾਂ ਦਾ ਵੱਖਰਾ ਹੈ। ਸਾਡੀ ਕੇਡਰ ਪਾਰਟੀ ਹੈ ਉਸ ਦੇ ਆਧਾਰ ’ਤੇ ਚੱਲਾਗੇ, ਜਦਕਿ ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੰਦੀ ਰਾਜਨੀਤੀ ਨਹੀਂ ਕੀਤੀ ਕਿ ਕਿਸੇ ਨੂੰ ਜਲੀਲ ਕੀਤਾ ਜਾਵੇ ਅਤੇ ਜੋ ਸੱਚ ਹੈ, ਉਸ ਨੂੰ ਹਮੇਸ਼ਾ ਸਾਹਮਣੇ ਰੱਖਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

ਹਲਕਾ ਉੱਤਰੀ ਦੀ ਸੀਟ ਦੀ ਚੋਣ ਹੋਵੇਗੀ ਦਿਲਚਸਪਕ
ਹਲਕਾ ਉੱਤਰੀ ਦੀ ਸੀਟ ਲਈ ਚੋਣ ਦਿਲਚਸਪ ਹੋਣ ਜਾ ਰਹੀ ਹੈ। ਇੱਥੇ ਇਕ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ, ਜਿਨ੍ਹਾਂ ਨੇ ਕਦੇ ਆਪਸ ਵਿਚ ਕੋਈ ਗਠਜੋੜ ਨਹੀਂ ਕੀਤਾ ਹੈ। ਭਾਜਪਾ ਨੇ ਇਸ ਸੀਟ ਤੋਂ ਜੋਸ਼ੀ ਦੇ ਸਭ ਤੋਂ ਕਰੀਬੀ ਸਿਆਸੀ ਚੇਲੇ ਨੂੰ ਮੈਦਾਨ ’ਚ ਉਤਾਰਿਆ ਹੈ। ਕਾਂਗਰਸ ਵਲੋਂ ਸੁਨੀਲ ਦੱਤੀ ਉਮੀਦਵਾਰ ਹਨ। ਭਾਜਪਾ ਦੀ ਸੀਟ ਦਾ ਐਲਾਨ ਹੋਣ ਤੋਂ ਪਹਿਲਾਂ ਲੜਾਈ ਇਕ ਪਾਸੇ ਸੀ ਪਰ ਹੁਣ ਸਮੀਕਰਨ ਬਦਲ ਗਏ ਹਨ ਅਤੇ ਹੁਣ ਇਸ ਸੀਟ ’ਤੇ ਕੋਈ ਕੁਝ ਨਹੀਂ ਕਹਿ ਸਕਦੇ, ਹੁਣ ਇਹ ਸੀਟ ਚੋਣ ਨਤੀਜਿਆਂ ’ਤੇ ਹੀ ਪਤਾ ਲੱਗੇਗੀ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Amritsar Constituency North
  • BJP
  • Sukhwinder Singh Pintu
  • Election
  • Anil Joshi
  • ਅੰਮ੍ਰਿਤਸਰ ਹਲਕਾ ਉੱਤਰੀ
  • ਭਾਜਪਾ
  • ਸੁਖਵਿੰਦਰ ਸਿੰਘ ਪਿੰਟੂ
  • ਚੋਣ
  • ਅਨਿਲ ਜੋਸ਼ੀ

ਗਣਤੰਤਰ ਦਿਵਸ ਮੌਕੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਹੋਵੇਗਾ : ਡੀ. ਸੀ.

NEXT STORY

Stories You May Like

  • a major bombshell in punjab politics
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
  • several prominent akali leaders from muktsar and moga join the bjp
    ਪੰਜਾਬ ਦੀ ਸਿਆਸਤ 'ਚ ਹਲਚਲ, ਮੁਕਤਸਰ ਤੇ ਮੋਗਾ ਦੇ ਕਈ ਵੱਡੇ ਅਕਾਲੀ ਆਗੂ ਭਾਜਪਾ 'ਚ ਸ਼ਾਮਲ
  • major boost for bjp in ludhiana
    ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ...
  • fritz and paul to face each other in the semi finals
    ਫ੍ਰਿਟਜ਼ ਅਤੇ ਪੌਲ ਸੈਮੀਫਾਈਨਲ 'ਚ ਹੋਣਗੇ ਆਹਮੋ-ਸਾਹਮਣੇ, ਮੁਸੇਟੀ ਨੇ ਦਰਜ ਕੀਤੀ 200ਵੀਂ ਜਿੱਤ
  • punjab bjp gets strength from moga
    ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਤੇ ਸੀਨੀਅਰ ਵਕੀਲ ਰਮੇਸ਼ ਗਰੋਵਰ ਭਾਜਪਾ 'ਚ ਸ਼ਾਮਲ
  • us election results   sharp decline in japan  shares of tech companies fall
    ਅਮਰੀਕੀ ਚੋਣ ਨਤੀਜਿਆਂ ਨੇ ਵਿਗਾੜਿਆ ਬਾਜ਼ਾਰ ਦਾ ਮੂਡ, ਜਾਪਾਨ 'ਚ ਤੇਜ਼ ਗਿਰਾਵਟ, ਇਨ੍ਹਾਂ ਕੰਪਨੀਆਂ ਦੇ ਸ਼ੇਅਰ ਟੁੱਟੇ
  • parvinder jhota s father makes a major statement regarding entering politics
    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • conditions to improve on jalandhar hoshiarpur road
      ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
    • increase in revenue from railway freight transport
      ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
    • bride  wedding baraat  dowry  10 lakh rupees  groom
      ਵਿਆਹ ਦੇ ਜੋੜੇ 'ਚ ਇੰਤਜ਼ਾਰ ਕਰਦੀ ਰਹੀ ਲਾੜੀ, ਬਾਰਾਤ ਲੈ ਕੇ ਨਹੀਂ ਪੁੱਜਾ ਲਾੜਾ,...
    • promises made to the people of punjab remain unfulfilled even today
      ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਅੱਜ ਵੀ ਅਧੂਰੇ : ਸਚਿਨ ਪਾਇਲਟ
    • parvinder singh jhota pgi today post mortem
      ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ...
    • mann government to open 100 shg run canteens in punjab
      ਪੰਜਾਬ ’ਚ 100 ਐੱਸ. ਐੱਚ. ਜੀ. ਸੰਚਾਲਿਤ ਕੰਟੀਨਾਂ ਖੋਲ੍ਹੇਗੀ ਮਾਨ ਸਰਕਾਰ : ਹਰਪਾਲ...
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +