Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:56:44 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 2 ਸਾਲ ਬਾਅਦ ਵੀ 33 ਕਿਲੋ ਸੋਨੇ ਦਾ ਕੇਸ ਖਤਮ ਨਹੀਂ ਕਰ ਸਕਿਆ ਕਸਟਮ ਵਿਭਾਗ

PUNJAB News Punjabi(ਪੰਜਾਬ)

2 ਸਾਲ ਬਾਅਦ ਵੀ 33 ਕਿਲੋ ਸੋਨੇ ਦਾ ਕੇਸ ਖਤਮ ਨਹੀਂ ਕਰ ਸਕਿਆ ਕਸਟਮ ਵਿਭਾਗ

  • Updated: 25 Dec, 2020 04:57 PM
Amritsar
amritsar customs department 33 kg gold
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ (ਨੀਰਜ) : ਆਈ. ਸੀ. ਪੀ. ਅਟਾਰੀ ਬਾਰਡਰ ’ਤੇ 2 ਸਾਲ ਪਹਿਲਾਂ ਸੇਬ ਦੀਆਂ ਪੇਟੀਆਂ ’ਚ ਸੋਨੇ ਦੀ ਖੇਪ ਲੁਕਾ ਕੇ ਸਮੱਗਲਿੰਗ ਕਰਨ ਦੀ ਪਹਿਲੀ ਹੀ ਕੋਸ਼ਿਸ਼ ਕਸਟਮ ਵਿਭਾਗ ਨੇ ਅਸਫਲ ਤਾਂ ਕਰ ਦਿੱਤੀ ਅਤੇ ਅਫਗਾਨੀ ਸੇਬ ਦੀਆਂ ਪੇਟੀਆਂ ’ਚੋਂ 33 ਕਿਲੋ ਸੋਨਾ ਵੀ ਜ਼ਬਤ ਕਰ ਲਿਆ ਪਰ ਅਜੇ ਤਕ ਕਸਟਮ ਵਿਭਾਗ ਇਸ ਕੇਸ ਨੂੰ ਖਤਮ ਨਹੀਂ ਕਰ ਸਕਿਆ ਹੈ। ਆਈ. ਸੀ. ਪੀ. ਅਟਾਰੀ ਬਾਰਡਰ ’ਤੇ ਕਸਟਮ ਵਿਭਾਗ ਦੇ 50 ਸਾਲ ਤੋਂ ਵੀ ਜ਼ਿਆਦਾ ਦੇ ਪੁਰਾਣੇ ਇਤਿਹਾਸ ਵਿਚ ਇਹ ਕੇਸ ਆਪਣੀ ਤਰ੍ਹਾਂ ਦਾ ਪਹਿਲਾ ਕੇਸ ਸੀ, ਜਿਸ ਵਿਚ ਸੇਬ ਦੀਆਂ ਪੇਟੀਆਂ ਵਿਚੋਂ ਸੋਨੇ ਦੀ ਖੇਪ ਫਡ਼ੀ ਗਈ ਪਰ ਅਜੇ ਤਕ ਇਹ ਕੇਸ ਸੋਨਾ ਜ਼ਬਤ ਕਰਨ ਤਕ ਹੀ ਸੀਮਿਤ ਹੈ ਅਤੇ ਇਸਦੇ ਮਾਸਟਰਮਾਈਂਡ ਅਤੇ ਦੁਬਈ ਵਿਚ ਬੈਠੇ ਆਕਾਵਾਂ ਦਾ ਅਤਾ-ਪਤਾ ਨਹੀਂ ਚੱਲ ਸਕਿਆ ਹੈ।

ਇਹ ਵੀ ਪੜ੍ਹੋ : ਹੈਵਾਨੀਅਤ : ਬਠਿੰਡਾ ’ਚ 4 ਸਾਲਾ ਬੱਚੀ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰ-ਜ਼ਿਨਾਹ

ਕੇਸ ਦਾ ਪ੍ਰਮੁੱਖ ਸਰਗਨਾ ਰਾਮਨਿਵਾਸ ਮੁਹਰ ਕਾਨੂੰਨੀ ਕਮਜ਼ੋਰੀਆਂ ਦਾ ਫ਼ਾਇਦਾ ਚੁੱਕ ਕੇ ਰੂਪੋਸ਼ ਹੋ ਚੁੱਕਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਦੁਬਈ ਭੱਜ ਚੁੱਕਾ ਹੈ । ਆਈ. ਸੀ. ਪੀ. ਅਟਾਰੀ ਬਾਰਡਰ ’ਤੇ 33 ਕਿਲੋ ਸੋਨਾ ਜ਼ਬਤ ਕੀਤੇ ਜਾਣ ਦੇ ਇਸ ਕੇਸ ਦੀ ਗੱਲ ਕਰੀਏ ਤਾਂ ਪਤਾ ਚੱਲਦਾ ਹੈ ਕਿ ਆਮ ਤੌਰ ’ਤੇ ਸੋਨੇ ਦੀ ਸਮੱਗਲਿੰਗ ਕਰਨ ਵਾਲੇ ਸਮੱਗਲਰ ਦੁਬਈ, ਕੁਵੈਤ ਅਤੇ ਹੋਰ ਅਰਬ ਦੇਸ਼ਾਂ ਤੋਂ ਸੋਨੇ ਦੀ ਖੇਪ ਨੂੰ ਹਵਾਈ ਜਹਾਜ਼ ਦੇ ਰਸਤੇ ਭਾਰਤ ’ਚ ਲਿਆਉਣ ਦੀ ਕੋਸ਼ਿਸ਼ ਕਰਦੇ ਹਨ। ਭਾਵੇਂ ਅੰਮਿ੍ਰਤਸਰ ਦਾ ਐੱਸ. ਜੀ. ਆਰ. ਡੀ. ਏਅਰਪੋਰਟ ਹੋਵੇ ਜਾਂ ਚੰਡੀਗਡ਼੍ਹ ਏਅਰਪੋਰਟ ਜਾਂ ਦਿੱਲੀ ਦਾ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਅਰਬ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਮੁਸਾਫ਼ਰਾਂ ਦੀ ਕਸਟਮ ਵਿਭਾਗ ਅਤੇ ਡੀ. ਆਰ. ਆਈ. ਦੀ ਟੀਮ ਵੱਲੋਂ ਸਖ਼ਤ ਚੈਕਿੰਗ ਕੀਤੇ ਜਾਣ ਤੋਂ ਬਾਅਦ ਹੁਣ ਤਕ ਅਣਗਿਣਤ ਕਿਲੋ ਸੋਨਾ ਜ਼ਬਤ ਕੀਤਾ ਜਾ ਚੁੱਕਿਆ ਹੈ, ਜਿਸ ਨੂੰ ਵੇਖਦੇ ਹੋਏ ਬੁਖਲਾਏ ਸਮੱਗਲਰਾਂ ਨੇ ਵੀ ਆਪਣਾ ਪੈਂਤੜਾ ਬਦਲਿਆ ਅਤੇ ਅਜਿਹਾ ਰੂਟ ਅਪਨਾਉਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਕਿਸੇ ਦਾ ਸ਼ੱਕ ਨਾ ਹੋਵੇ ਕਿਉਂਕਿ ਆਮ ਤੌਰ ’ਤੇ ਪਾਕਿਸਤਾਨ ਤੋਂ ਆਯਾਤ ਵਸਤਾਂ ਵਿਚ ਹੈਰੋਇਨ ਦੀ ਖੇਪ ਨੂੰ ਅੰਮਿ੍ਰਤਸਰ ਰੇਲ ਕਾਰਗੋ ’ਤੇ ਆਉਣ ਵਾਲੀ ਪਾਕਿਸਤਾਨੀ ਮਾਲ ਗੱਡੀ ’ਚੋਂ ਕਈ ਵਾਰ ਫ਼ਡ਼ਿਆ ਜਾ ਚੁੱਕਿਆ ਹੈ ਪਰ ਅਫਗਾਨਿਸਤਾਨ ਤੋਂ ਆਉਣ ਵਾਲੀਆਂ ਸੇਬ ਦੀਆਂ ਪੇਟੀਆਂ ’ਚੋਂ ਕਦੇ ਸੋਨਾ ਨਹੀਂ ਫ਼ਡ਼ਿਆ ਗਿਆ ਸੀ ।

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਏਅਰ ਕਾਰਗੋ ’ਤੇ ਟੂਟੀਆਂ ਰਾਹੀਂ ਵੀ ਸਮੱਗਲਰਾਂ ਨੇ ਭੇਜਿਆ ਸੀ ਕਰੋੜਾਂ ਦਾ ਸੋਨਾ 
ਐੱਸ. ਜੀ. ਆਰ. ਡੀ. ਏਅਰਪੋਰਟ ਦੇ ਏਅਰ ਕਾਰਗੋ ’ਤੇ ਡੀ. ਆਰ. ਆਈ. ਦੀ ਟੀਮ ਨੇ ਪਾਣੀ ਦੀਆਂ ਟੂਟੀਆਂ ’ਚੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਸੀ । ਏਅਰਪੋਰਟ ’ਤੇ ਕਸਟਮ ਵਿਭਾਗ ਵਲੋਂ ਕੀਤੀ ਗਈ ਸਖ਼ਤੀ ਕਾਰਣ ਸਮੱਗਲਰਾਂ ਨੇ ਗੁਦਾਂ ’ਚ ਸੋਨਾ ਲੁਕਾਉਣ ਦੇ ਰਵਾਇਤੀ ਢੰਗ ਅਤੇ ਸਾਮਾਨ ’ਚ ਬਰੀਕੀ ਨਾਲ ਸੋਨਾ ਲੁਕਾਉਣ ਦੇ ਰਵਾਇਤੀ ਤਰੀਕੇ ਨੂੰ ਫ਼ੇਲ ਹੁੰਦਾ ਵੇਖ ਟੂਟੀਆਂ ’ਚ ਏਅਰ ਕਾਰਗੋ ਰਾਹੀਂ ਸੋਨਾ ਭੇਜਣ ਦੀ ਕੋਸ਼ਿਸ਼ ਕੀਤੀ ਪਰ ਡੀ. ਆਰ. ਆਈ. ਨੇ ਉਸਨੂੰ ਫੇਲ੍ਹ ਕਰ ਦਿੱਤਾ। ਹਾਲਾਂਕਿ ਇਹ ਮਾਮਲਾ ਵੀ ਇਕ ਨੌਜਵਾਨ ਤਕ ਹੀ ਸੀਮਿਤ ਰਿਹਾ, ਜਦੋਂ ਕਿ ਇਸਦੇ ਪਿੱਛੇ ਮਾਸਟਰਮਾਈਡ ਰੇਲਵੇ ਸਟੇਸ਼ਨ ਅੰਮਿ੍ਰਤਸਰ ਦੇ ਬਾਹਰ ਕੰਮ ਕਰਨ ਵਾਲੇ ਕੁੱਝ ਕਾਰੋਬਾਰੀ ਸਨ ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਬਿਨਾਂ ਟਰੱਕ ਸਕੈਨਰ ਪਾਕਿਸਤਾਨ ਤੋਂ ਦਰਾਮਦ ਵਸਤੂਆਂ ਨੂੰ ਸਕੈਨ ਕਰ ਰਹੀ ਹੈ ਕਸਟਮ ਟੀਮ
ਆਈ. ਸੀ. ਪੀ. ਅਟਾਰੀ ਬਾਰਡਰ ’ਤੇ ਪਾਕਿਸਤਾਨ ਤੋਂ ਦਰਾਮਦ ਵਸਤੂਆਂ ਦੀ ਚੈਕਿੰਗ ਦੀ ਗੱਲ ਕਰੀਏ ਤਾਂ ਪਤਾ ਚੱਲਦਾ ਹੈ ਕਿ ਕੇਂਦਰ ਸਰਕਾਰ ਦੇ ਐੱਲ. ਪੀ. ਏ. ਆਈ. ਦੀ ਲਾਪ੍ਰਵਾਹੀ ਕਾਰਣ ਆਈ. ਸੀ. ਪੀ. ਦੀ ਉਸਾਰੀ ਦੇ ਅੱਠ ਸਾਲ ਬਾਅਦ ਵੀ ਇੱਥੇ ਟਰੱਕ ਸਕੈਨਰ ਪੂਰੀ ਤਰ੍ਹਾਂ ਕੰਮ ਨਹੀਂ ਕਰ ਸਕਿਆ ਹੈ, ਜਿਸ ਕਾਰਣ ਕਸਟਮ ਵਿਭਾਗ ਦੀ ਟੀਮ ਨੂੰ ਬਿਨਾਂ ਟਰੱਕ ਸਕੈਨਰ ਹੀ ਪਾਕਿਸਤਾਨ ਤੋਂ ਦਰਾਮਦ ਵਸਤੂਆਂ ਦੀ ਚੈਕਿੰਗ ਕਰਨੀ ਪੈ ਰਹੀ ਹੈ। ਹਾਲਤ ਇਹ ਹੈ ਕਿ ਕਸਟਮ ਵਿਭਾਗ ਦੀ ਟੀਮ ਅੱਜ ਵੀ ਰਵਾਇਤੀ ਤਰੀਕੇ ਨਾਲ ਮੈਨੂਅਲੀ ਡਰਾਈਫਰੂਟ , ਪਿਆਜ਼ ਅਤੇ ਹੋਰ ਅਫਗਾਨੀ ਵਸਤਾਂ ਦੀ ਚੈਕਿੰਗ ਕਰ ਰਹੀ ਹੈ । ਬੋਰੀਆਂ ਵਿਚ ਲੋਹੇ ਦੀ ਰਾਡ ਵਾਡ਼ ਕੇ ਇਹ ਪਤਾ ਕੀਤਾ ਜਾਂਦਾ ਹੈ ਕਿ ਇਸ ਵਿਚ ਕੋਈ ਇਤਰਾਜ਼ਯੋਗ ਚੀਜ਼ ਤਾਂ ਨਹੀਂ ਹੈ। ਹਾਲਾਂਕਿ ਅਜੇ ਤਕ ਆਈ. ਸੀ. ਪੀ. ਅਟਾਰੀ ਵਿਚ ਸਡ਼ਕ ਰਸਤੇ ਦੋ ਕਿਲੋ ਹੈਰੋਇਨ ਫੜੇ ਜਾਣ ਦਾ ਹੀ ਇਕਲੌਤਾ ਕੇਸ ਬਣਿਆ ਸੀ। ਇਹ ਖੇਪ ਵੀ ਪਾਕਿਸਤਾਨ ਜਾਣ ਵਾਲੇ ਇਕ ਟਰੱਕ ਚਾਲਕ ਨੇ ਆਪਣੇ ਟਰੱਕ ਵਿਚ ਲੁਕਾ ਕੇ ਲਿਆਂਦੀ ਸੀ । ਸੁਰੱਖਿਆ ਏਜੰਸੀਆਂ ਕਈ ਵਾਰ ਕੇਂਦਰ ਸਰਕਾਰ ਨੂੰ ਅਪੀਲ ਕਰ ਚੁੱਕੀਆਂ ਹਨ ਕਿ ਆਈ. ਸੀ. ਪੀ. ’ਤੇ ਟਰੱਕ ਸਕੈਨਰ ਠੀਕ ਕਰਵਾਇਆ ਜਾਵੇ ਪਰ ਅਜੇ ਤਕ ਟਰੱਕ ਸਕੈਨਰ ਕੰਮ ਕਰਨ ਦੀ ਹਾਲਤ ਵਿਚ ਨਹੀਂ ਹੈ। ਹਾਲਾਂਕਿ ਐੱਲ. ਪੀ. ਏ. ਆਈ. ਦਾ ਦਾਅਵਾ ਹੈ ਕਿ ਟਰੱਕ ਸਕੈਨਰ ਠੀਕ ਹੈ ਪਰ ਕਸਟਮ ਵਿਭਾਗ ਨੇ ਇਸਨੂੰ ਨਾਕਾਰ ਦਿੱਤਾ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਨੂੰ ਭੰਡਣ ਦੀ ਥਾਂ ਫਾਰਮ ਹਾਊਸ ’ਚੋਂ ਬਾਹਰ ਆ ਕੇ ਮੋਦੀ ਨਾਲ ਗੱਲ ਕਰਨ ਕੈਪਟਨ : ਚੱਢਾ

ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੇ ਹੈਰੋਇਨ ਭੇਜਣ ਲਈ ਵਰਤੀਆਂ ਸੇਬ ਦੀਆਂ ਪੇਟੀਆਂ 
ਪਿਛਲੇ ਸਾਲਾਂ ਦੌਰਾਨ ਜੰਮੂ-ਕਸ਼ਮੀਰ ਵਿਚ ਸਰਗਰਮ ਅੱਤਵਾਦੀਆਂ ਨੇ ਅੱਤਵਾਦੀ ਹਮਲਿਆਂ ਦੇ ਨਾਲ-ਨਾਲ ਹੈਰੋਇਨ ਦੀ ਸਪਲਾਈ ਵੀ ਸ਼ੁਰੂ ਕੀਤੀ ਅਤੇ ਕਈ ਵਾਰ ਸੇਬ ਦੀਆਂ ਪੇਟੀਆਂ ਵਿਚ ਹੀ ਹੈਰੋਇਨ ਦੀ ਖੇਪ ਭੇਜੀ । ਦਿੱਲੀ ਦੀ ਆਜ਼ਾਦ ਮੰਡੀ ਅਤੇ ਹੋਰ ਥਾਵਾਂ ’ਤੇ ਸੁਰੱਖਿਆ ਏਜੰਸੀਆਂ ਨੇ ਸੇਬ ਦੀਆਂ ਪੇਟੀਆਂ ਵਿਚੋਂ ਹੀ ਹੈਰੋਇਨ ਦੀ ਵੱਡੀ ਖੇਪ ਜ਼ਬਤ ਕੀਤੀ ਸੀ।

ਸੰਸਦ ਮੈਂਬਰ ਔਜਲਾ ਨੇ ਵੀ ਰਿਪੋਰਟ ’ਚ ਲਿਖਿਆ ਸੀ ਕਿ ਸੁਰੱਖਿਆ ਨਾਲ ਹੋ ਰਿਹੈ ਖਿਲਵਾੜ
ਆਈ. ਸੀ. ਪੀ. ਅਟਾਰੀ ਬਾਰਡਰ ’ਤੇ ਟਰੱਕ ਸਕੈਨਰ ਨਾ ਹੋਣ ਦੇ ਮੁੱਦੇ ਨੂੰ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਕੇਂਦਰ ਸਰਕਾਰ ਸਾਹਮਣੇ ਰੱਖਿਆ ਗਿਆ ਅਤੇ ਕਿਹਾ ਗਿਆ ਕਿ ਸਕੈਨਰ ਨਾ ਹੋਣ ਕਾਰਣ ਸੁਰੱਖਿਆ ਨਾਲ ਖਿਲਵਾਡ਼ ਹੋ ਰਿਹਾ ਹੈ ਪਰ ਇਸਦੇ ਬਾਵਜੂਦ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ। ਜਦੋਂ ਕਿ ਸੋਨੇ ਦੀ ਇੰਨੀ ਵੱਡੀ ਖੇਪ ਫਡ਼ੇ ਜਾਣ ਤੋਂ ਬਾਅਦ ਇਸ ਆਈ. ਸੀ. ਪੀ. ਤੋਂ ਹੈਰੋਇਨ ਦੀ ਸਭ ਤੋਂ ਵੱਡੀ ਖੇਪ 532 ਕਿਲੋ ਅਤੇ 52 ਕਿਲੋ ਮਿਕਸਡ ਨਾਰਕੋਟਿਕਸ ਫਡ਼ੀ ਜਾ ਚੁੱਕੀ ਹੈ।

ਆਈ. ਸੀ. ਪੀ. ’ਤੇ ਕੋਈ ਨਾ ਕੋਈ ਕਾਲੀ ਭੇਡ ਮੌਜੂਦ 
 ਜਿਸ ਤਰ੍ਹਾਂ ਆਈ. ਸੀ. ਪੀ. ’ਤੇ ਸੋਨੇ ਦੀ ਸਭ ਤੋਂ ਵੱਡੀ ਖੇਪ ਅਤੇ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਫਡ਼ੀ ਜਾ ਚੁੱਕੀ ਹੈ, ਉਸ ਤੋਂ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਈ. ਸੀ. ਪੀ. ’ਤੇ ਕੋਈ ਨਾ ਕੋਈ ਕਾਲੀ ਭੇਡ ਜ਼ਰੂਰ ਹੈ, ਜੋ ਸਮੱਗਲਰਾਂ ਦਾ ਸਾਥ ਦੇ ਰਹੀ ਹੈ । ਕਸਟਮ ਵਿਭਾਗ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਕੁਝ ਅਧਿਕਾਰੀ ਸਮੱਗਲਰਾਂ ਦਾ ਸਾਥ ਦਿੰਦੇ ਹੋਏ ਫਡ਼ੇ ਵੀ ਜਾ ਚੁੱਕੇ ਹਨ।

  • Amritsar
  • Customs Department
  • 33 kg gold
  • ਅੰਮਿ੍ਰਤਸਰ
  • ਕਸਟਮ ਵਿਭਾਗ
  • 33 ਕਿਲੋ ਸੋਨੇ

‘ਸੁਮੇਧ ਸੈਣੀ' ਖਿਲਾਫ਼ ਮੋਹਾਲੀ ਅਦਾਲਤ 'ਚ ਸ਼ੁਰੂ ਹੋਵੇਗਾ ਟ੍ਰਾਇਲ, ਪੁਲਸ ਨੇ ਦਾਖ਼ਲ ਕੀਤੀ ਚਾਰਜਸ਼ੀਟ’

NEXT STORY

Stories You May Like

  • muktsar sahib news
    ਵੱਡੀਆਂ ਨਹਿਰਾਂ ਦੇ ਪੁੱਲਾਂ ਦੇ ‘ਖੂਨੀ ਪੁਆਇੰਟ’ 33 ਸਾਲ ਬਾਅਦ ਵੀ ਅਸੁਰੱਖਿਅਤ, ਨਹਿਰ ਵਿਚ ਡਿੱਗ ਚੁੱਕੀਆਂ ਨੇ ਬੱਸਾਂ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • supreme court takes a stern view on notices to 33 lakh voters in delhi
    ਦਿੱਲੀ ’ਚ 33 ਲੱਖ ਵੋਟਰਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ
  • ind vs jpn one off t20i  india sets japan a target of 33 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ ਦਿੱਤਾ 33 ਦੌੜਾਂ ਦਾ ਟੀਚਾ
  • heroin  smuggler  smuggling
    47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ ਬਰਾਮਦਗੀ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +