Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:09:15 PM

  • holiday on friday

    ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ...

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • ravneet bittu appeared before the sc commission

    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ...

  • navy adds new warship

    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ ਦਾ ਸਾਬਕਾ ਫੌਜੀ ਬਣਿਆ 'ਸਾਈਕੋ ਕਿੱਲਰ' ! 3 ਲੋਕਾਂ ਦਾ ਕਰ'ਤਾ ਕਤਲ, ਹੁਣ ਪੁਲਸ ਨੇ ਕੀਤਾ ਐਨਕਾਊਂਟਰ

PUNJAB News Punjabi(ਪੰਜਾਬ)

ਅੰਮ੍ਰਿਤਸਰ ਦਾ ਸਾਬਕਾ ਫੌਜੀ ਬਣਿਆ 'ਸਾਈਕੋ ਕਿੱਲਰ' ! 3 ਲੋਕਾਂ ਦਾ ਕਰ'ਤਾ ਕਤਲ, ਹੁਣ ਪੁਲਸ ਨੇ ਕੀਤਾ ਐਨਕਾਊਂਟਰ

  • Edited By Disha,
  • Updated: 12 May, 2026 11:45 AM
Punjab
amritsar ex army psycho police encounter
  • Share
    • Facebook
    • Tumblr
    • Linkedin
    • Twitter
  • Comment

ਚੰਦੌਲੀ- ਉੱਤਰ ਪ੍ਰਦੇਸ਼ ਦੇ ਚੰਦੌਲੀ ਜ਼ਿਲ੍ਹੇ 'ਚ 24 ਘੰਟਿਆਂ ਅੰਦਰ ਤਿੰਨ ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੇ ਇਕ ਸਿਰਫਿਰੇ ਨੂੰ ਪੁਲਸ ਨੇ ਮੁਕਾਬਲੇ 'ਚ ਮਾਰ ਸੁੱਟਿਆ। ਦੋਸ਼ੀ ਦੀ ਪਛਾਣ ਪੰਜਾਬ ਦੇ ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਸਾਲ 2021 'ਚ ਫ਼ੌਜ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 10 ਮਈ ਨੂੰ ਡੀਡੀਯੂ-ਤਾੜੀਘਾਟ ਯਾਤਰੀ ਰੇਲ ਗੱਡੀ 'ਚ ਗਾਜ਼ੀਪੁਰ ਜ਼ਿਲ੍ਹੇ ਦੇ ਜਮਾਨੀਆ ਵਾਸੀ ਮੰਗਰੂ ਦਾ ਸਿਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 11 ਮਈ ਦੀ ਰਾਤ ਕਰੀਬ 2 ਵਜੇ ਜੰਮੂਤਵੀ ਐਕਸਪ੍ਰੈੱਸ 'ਚ ਯਾਤਰਾ ਕਰ ਰਹੇ ਇਕ ਹੋਰ ਯਾਤਰੀ ਦਾ ਵੀ ਸਿਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। 

ਇਸ ਕ੍ਰਮ 'ਚ ਸੋਮਵਾਰ ਸਵੇਰੇ ਥਾਣਾ ਅਲੀਨਗਰ ਖੇਤਰ ਸਥਿਤ ਜੀਵਕ ਹਸਪਤਾਲ 'ਚ ਦਾਖ਼ਲ ਲਛਮੀਨਾ ਨਾਮੀ ਔਰਤ ਨੂੰ ਵੀ ਦੋਸ਼ੀ ਨੇ ਸਿਰ 'ਚ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਸਪਤਾਲ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਦੋਸ਼ੀ ਬਿਨਾਂ ਕਿਸੇ ਉਕਸਾਵੇ ਨੇ ਔਰਤ ਨੂੰ ਗੋਲੀ ਮਾਰਦੇ ਹੋਏ ਦਿਖਾਈ ਦਿੱਤਾ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਦੋਸ਼ੀ ਨੂੰ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁੱਛ-ਗਿੱਛ 'ਚ ਦੋਸ਼ੀ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਵਾਸੀ ਅੰਮ੍ਰਿਤਸਵਰ, ਪੰਜਾਬ ਦੱਸਿਆ। ਪੁਲਸ ਅਨੁਸਾਰ ਉਹ ਸਾਲ 2021 'ਚ ਫ਼ੌਜ ਤੋਂ ਸਿਪਾਹੀ ਅਹੁਦੇ ਤੋਂ ਹਟਾਇਆ ਗਿਆ ਸੀ। ਬਾਅਦ 'ਚ ਉਹ ਬਿਹਾਰ ਦੇ ਆਰਾ ਜ਼ਿਲ੍ਹੇ ਦੇ ਸਕਿਓਰਿਟੀ ਗਾਰਡ ਦੀ ਨੌਕਰੀ ਕਰਨ ਪਹੁੰਚਿਆ ਸੀ ਪਰ ਸ਼ਰਾਬ ਦੀ ਆਦਤ ਕਾਰਨ ਕੁਝ ਹੀ ਦਿਨਾਂ 'ਚ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਨਸਿਕ ਰੂਪ 'ਤੇ ਪਰੇਸ਼ਾਨ ਅਤੇ ਨਾਰਾਜ਼ ਰਹਿਣ ਲੱਗਾ। 

PunjabKesari

 

ਪੁਲਸ ਅਨੁਸਾਰ ਦੋਸ਼ੀ ਨੇ 9 ਮਈ ਤੋਂ ਵੱਖ-ਵੱਖ ਟਰੇਨਾਂ 'ਚ ਯਾਤਰਾ ਕਰਦੇ ਹੋਏ ਪ੍ਰਯਾਗਰਾਜ ਅਤੇ ਚੰਦੌਲੀ ਖੇਤਰ 'ਚ ਘੁੰਮਣਾ ਸ਼ੁਰੂ ਕੀਤਾ ਅਤੇ ਪੂਰੀ ਤਰ੍ਹਾਂ ਨਾਲ ਰੈਂਡਮ ਤਰੀਕੇ ਨਾਲ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ। ਇਲੈਕਟ੍ਰਾਨਿਕ ਸਬੂਤਾਂ ਅਤੇ ਲੋਕੇਸ਼ਨ ਹਿਸਟ੍ਰੀ ਦੇ ਆਧਾਰ 'ਤੇ ਤਿੰਨ ਘਟਨਾਵਾਂ 'ਚ ਉਸ ਦੀ ਸ਼ਮੂਲੀਅਤ ਦੀ ਪੁਸ਼ਟੀ ਹੋਈ ਹੈ। ਪੁਲਸ ਨੇ ਦੋਸ਼ੀ ਨੂੰ ਹਾਦਸੇ ਵਾਲੀ ਥਾਵਾਂ ਦੇ ਪੁਨਰ ਨਿਰਮਾਣ ਲਈ ਮੁਗਲਸਰਾਏ ਰੇਲਵੇ ਸਟੇਸ਼ਨ ਅਤੇ ਬਾਅਦ 'ਚ ਸਕਲਡੀਹਾ ਖੇਤਰ 'ਚ ਉਸ ਸਥਾਨ ਲੈ ਕੇ ਗਈ, ਜਿੱਥੇ ਪਹਿਲੇ ਕਤਲ ਮਗਰੋਂ ਉਹ ਫਰਾਰ ਹੋਇਆ ਸੀ। ਇਸੇ ਦੌਰਾਨ ਦੋਸ਼ੀ ਨੇ ਇਕ ਪੁਲਸ ਮੁਲਾਜ਼ਮ ਦੀ ਪਿਸਤੌਲ ਖੋਹ ਲਈ ਅਤੇ ਪੁਲਸ ਟੀਮ 'ਤੇ ਫਾਇਰਿੰਗ ਕਰਦੇ ਹੋਏ ਦੌੜਣ ਲੱਗਾ।

ਇਸ ਤੋਂ ਬਾਅਦ ਥਾਣਾ ਅਲੀਨਗਰ, ਸਕਲਡੀਹਾ ਪੁਲਸ, ਐੱਸਓਜੀ ਅਤੇ ਜੀਆਰਪੀ ਦੀ ਸੰਯੁਕਤ ਟੀਮ ਨੇ ਸਾਂਝੀ ਮੁਹਿੰਮ ਚਲਾਈ। ਪੁਲਸ ਅਨੁਸਾਰ ਮੁਹਿੰਮ ਦੌਰਾਨ ਦੋਸ਼ੀ ਨੇ ਮੁੜ ਫਾਇਰਿੰਗ ਕੀਤੀ, ਜਿਸ ਦੇ ਜਵਾਬ 'ਚ ਆਤਮ ਰੱਖਿਆ ਲਈ ਕੀਤੀ ਗਈ ਪੁਲਸ ਕਾਰਵਾਈ 'ਚ ਉਸ ਦੀ ਛਾਤੀ 'ਚ ਗੋਲੀ ਲੱਗੀ। ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਕਾਬਲੇ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਾ ਹੈ। ਪੁਲਸ ਨੇ ਦੋਸ਼ਈ ਦੇ ਕਬਜ਼ੇ 'ਚੋਂ ਇਕ ਰਿਵਾਲਵਰ, ਜ਼ਿੰਦਾ ਕਾਰਤੂਸ, ਤਿੰਨ ਖੋਖਾ ਕਾਰਤੂਸ ਅਤੇ ਬੈਰਲ ਕੱਟ ਕੇ ਛੋਟੀ ਕੀਤੀ ਗਈ ਡਬਲ ਬੈਰਲ ਗਨ (ਡੀਬੀਬੀਐੱਲ) ਬਰਾਮਦ ਕੀਤੀ ਹੈ। ਪੁਲਸ ਅਨੁਸਾਰ ਡੀਬੀਬੀਐੱਲ ਦਾ ਲਾਇਸੈਂਸ ਵੀ ਮਿਲਿਆ ਹੈ ਅਤੇ ਰਿਵਾਲਵਰ ਵੀ ਪਹਿਲੀ ਨਜ਼ਰ ਲਾਇਸੈਂਸੀ ਪ੍ਰਤੀਤ ਹੋ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar
  • Ex Army
  • Psycho Killer
  • UP Police
  • Encounter
  • ਅੰਮ੍ਰਿਤਸਰ
  • ਸਾਬਕਾ ਫ਼ੌਜ
  • ਸਾਈਕੋ ਕਿੱਲਰ
  • ਯੂਪੀ ਪੁਲਸ
  • ਐਨਕਾਊਂਟਰ

ਨੌਜਵਾਨ ਨੂੰ UK ਭੇਜਣ ਦਾ ਝਾਂਸਾ ਦੇ ਕੇ 21 ਲੱਖ 52 ਹਜ਼ਾਰ ਠੱਗੇ

NEXT STORY

Stories You May Like

  • encounter of accused in chandigarh medical store murder case
    ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
  • accident  vehicle  3 police officers  four people
    ਬੇਗੂਸਰਾਏ 'ਚ ਵਾਪਰਿਆ ਭਿਆਨਕ ਹਾਦਸਾ: 3 ਪੁਲਸ ਮੁਲਾਜ਼ਮਾਂ ਸਣੇ ਚਾਰ ਲੋਕਾਂ ਦੀ ਮੌਤ
  • former mla  son  wife  murder  police
    UP ; ਸਾਬਕਾ ਵਿਧਾਇਕ ਦੇ ਪੁੱਤ ਦਾ ਖ਼ੌਫ਼ਨਾਕ ਕਾਰਾ ! ਪਹਿਲਾਂ ਪਤਨੀ ਦਾ ਕੀਤਾ ਕਤਲ, ਮਗਰੋਂ...
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ ਕੀਤਾ ਪਰਦਾਫ਼ਾਸ਼
  • family 3 members incident
    ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ
  • restaurant fire 3 gas cylinders explosion
    ਦਿੱਲੀ ਦਾ ਇਕ ਹੋਰ ਰੈਸਟੋਰੈਂਟ ਬਣਿਆ ਅੱਗ ਦਾ ਗੋਲ਼ਾ ! ਫਟ ਗਏ 3 ਸਿਲੰਡਰ, ਇਲਾਕੇ 'ਚ ਮਚੀ ਹਾਹਾਕਾਰ
  • india has become a   bright spot   of the global economy
    ਭਾਰਤ ਬਣਿਆ ਗਲੋਬਲ ਇਕਾਨਮੀ ਦਾ ‘ਬ੍ਰਾਈਟ ਸਪਾਟ’: ਚੰਦਰਸ਼ੇਖਰਨ
  • murder of a young man  amritsar police
    ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਡਰੇਨ ਕਿਨਾਰੇ ਸੁੱਟੀ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu appeared before the sc commission
      SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
    • assembly elections  akali dal  overseas punjabis
      ਵਿਦੇਸ਼ਾਂ 'ਚ ਵੱਸਦੇ ਪੰਜਾਬੀ 2022 ਦੀ ਗਲਤੀ ਸੁਧਾਰ ਕੇ ਅਕਾਲੀ ਦਲ ਦੀ ਸਰਕਾਰ...
    • aunt military friend land dispute
      ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ...
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • punjab shocking news
      ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ! ਪੂਰੇ ਪਿੰਡ 'ਚ ਪਈਆਂ ਭਾਜੜਾਂ
    • punjabi boy dies under suspicious circumstances in dubai
      ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
    • robbery incident in jalandhar  doctor  s wife attacked  gold chain looted
      ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
    • fsl report
      ਦੋਰਾਹਾ ਕੋਆਪਰੇਟਿਵ ਘਪਲੇ 'ਚ FSL ਰਿਪੋਰਟ 'ਚ ਵੱਡੇ ਖ਼ੁਲਾਸੇ!
    • chinese drone recovered near border
      ਸਰਹੱਦ ਦੇ ਨੇੜੇ ਚਾਈਨੀਜ਼ ਡਰੋਨ ਬਰਾਮਦ
    • punjab big decision of the highcourt regarding electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +