Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:28:59 PM

  • icc  s special rule for vaibhav suryavanshi

    ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਿਸਾਨਾਂ ਦੇ ਹੱਕ 'ਚ ਆਏ ਡਾਕਟਰ ਓਬਰਾਏ, ਕੀਤਾ ਇਹ ਐਲਾਨ

PUNJAB News Punjabi(ਪੰਜਾਬ)

ਕਿਸਾਨਾਂ ਦੇ ਹੱਕ 'ਚ ਆਏ ਡਾਕਟਰ ਓਬਰਾਏ, ਕੀਤਾ ਇਹ ਐਲਾਨ

  • Updated: 05 Dec, 2020 04:04 PM
Amritsar
amritsar farmers dr oberoi announcement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਿੱਧੂ): ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪੱਖ ਤੋਂ ਸਹਿਯੋਗ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੰਗਰ ਲਈ ਸੁੱਕੀ ਰਸਦ ਭੇਜਣ ਤੋਂ ਬਾਅਦ ਹੁਣ ਵੱਡੀ ਮਾਤਰਾ 'ਚ ਕੰਬਲ, ਜੈਕਟਾਂ, ਦਵਾਈਆਂ, ਐਂਬੂਲੈਂਸਾਂ ਤੇ ਮਾਹਿਰ ਡਾਕਟਰਾਂ ਦੀ ਟੀਮਾਂ ਤੋਂ ਇਲਾਵਾ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ ਭੇਜਣ ਅਤੇ ਟਰੈਕਟਰ-ਟਰਾਲੀਆਂ ਆਦਿ 'ਤੇ ਰਿਫ਼ਲੈਕਟਰ ਲਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ

ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਰਾਂਗੇ ਕੰਮ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਠੰਢ ਦੇ ਇਸ ਮੌਸਮ 'ਚ ਆਪਣੇ ਘਰਾਂ ਤੋਂ ਜਾ ਕੇ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕਾਂ ਲਈ ਲੜ ਰਹੇ ਜੁਝਾਰੂ ਕਿਸਾਨਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਤੇ ਉਨ੍ਹਾਂ ਦੀ ਸਮੁੱਚੀ ਟੀਮ ਸੰਘਰਸ਼ਸ਼ੀਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ਅਤੇ ਕਿਸਾਨ ਜਥੇਬੰਦੀਆਂ ਦੇ ਇਕ ਹੀ 
ਸੁਨੇਹੇ ਤੇ ਉਨ੍ਹਾਂ ਨੂੰ ਲੋੜੀਂਦਾ ਸਾਮਾਨ ਉਥੇ ਪੁੱਜਦਾ ਕੀਤਾ ਜਾਵੇਗਾ।          

ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ ਲਈ ਜ਼ਿੰਦਗੀ ਦੀ ਆਖ਼ਰੀ ਸੈਲਫ਼ੀ, ਡਿਲਿਵਰੀ ਵਾਲੇ ਦਿਨ ਹੋਇਆ ਪੋਸਟਮਾਰਟਮ

ਹਰ ਤਰ੍ਹਾਂ ਕੀਤੀ ਦਿੱਤੀ ਜਾਵੇਗੀ ਸਹਾਇਤਾ 
ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵਲੋਂ ਪਹਿਲੇ ਪੜਾਅ ਤਹਿਤ ਕਿਸਾਨ ਆਗੂਆਂ ਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਜੋ ਮੋਰਚਾ ਲਾਈ ਬੈਠੇ ਕਿਸਾਨਾਂ ਲਈ ਲੰਗਰ ਤਿਆਰ ਕਰ ਰਹੀਆਂ ਹਨ, ਉਨ੍ਹਾਂ ਨੂੰ 20 ਟਨ ਸੁੱਕੀਆਂ ਰਸਦਾਂ ਤੇ ਰਾਸ਼ਨ ਆਦਿ ਭੇਜਣ ਤੋਂ ਬਾਅਦ ਹੁਣ ਟਰੱਸਟ ਵਲੋਂ ਠੰਢ ਦੇ ਇਸ ਮੌਸਮ 'ਚ ਕਿਸਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੱਡੀ ਮਾਤਰਾ 'ਚ ਲੋੜੀਂਦੀਆਂ ਦਵਾਈਆਂ, 5 ਐਂਬੂਲੈਂਸ ਗੱਡੀਆਂ ਵੀ ਭੇਜੀਆਂ ਗਈਆਂ ਹਨ। ਜਿਨ੍ਹਾਂ 'ਚੋਂ 4 ਐਂਬੂਲੈਂਸਾਂ ਨੂੰ ਵੱਖ-ਵੱਖ ਚਾਰੇ ਦਿਸ਼ਾਵਾਂ 'ਚ ਖੜ੍ਹਾ ਕੀਤਾ ਜਾਵੇਗਾ ਅਤੇ 1 ਐਂਬੂਲੈਂਸ ਜੋ ਵੈਂਟੀਲੇਟਰ ਦੀ ਸੁਵਿਧਾ ਨਾਲ ਲੈੱਸ ਹੈ, ਉਸ ਨੂੰ ਇਕ ਵਿਸ਼ੇਸ਼ ਪੁਆਇੰਟ 'ਤੇ ਖੜ੍ਹਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਕੰਗਣਾ ਦੀਆਂ ਵਧੀਆਂ ਮੁਸ਼ਕਲਾਂ, ਮੋਗਾ ਦੇ ਐਡਵੋਕੇਟ ਨੇ ਭੇਜਿਆ ਕਾਨੂੰਨੀ ਨੋਟਿਸ

18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਕਿਸਾਨਾਂ ਦੀਆਂ ਸੇਵਾ ਲਈ ਜੁੱਟੀਆਂ 
ਉਨ੍ਹਾਂ ਦੱਸਿਆ ਕਿ ਟਰੱਸਟ ਦੇ ਮੈਂਬਰ ਐਡਵੋਕੇਟ ਜੋਗਿੰਦਰ ਸਿੰਘ ਜਿੰਦੂ ਦੀ ਦੇਖ-ਰੇਖ ਹੇਠ 18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਤੇ ਪਹੁੰਚ ਕੇ ਕਿਸਾਨਾਂ ਦੀ ਸੇਵਾ 'ਚ ਜੁੱਟ ਗਈਆਂ ਹਨ। ਇਸ ਤੋਂ ਇਲਾਵਾ ਟਰੱਸਟ ਵਲੋਂ 3 ਹਜ਼ਾਰ ਗਰਮ ਕੰਬਲ,3 ਹਜ਼ਾਰ ਜੈਕਟਾਂ, ਨਹਾਉਣ-ਧੋਣ ਸਮੇਂ ਵਰਤਣ ਲਈ ਵੱਖ-ਵੱਖ ਸਾਈਜ਼ਾਂ ਦੇ 12 ਹਜ਼ਾਰ ਸਲੀਪਰ (ਚੱਪਲਾਂ) ਅਤੇ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ 5 ਟਨ ਖ਼ੁਰਾਕ ਵੀ ਭੇਜੀ ਗਈ ਹੈ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਧੁੰਦ ਦੇ ਇਸ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੱਸਟ ਵੱਲੋਂ ਦਿੱਲੀ ਜਾ ਰਹੇ ਅਤੇ ਉੱਥੇ ਮੌਜੂਦ ਟਰੈਕਟਰ-ਟਰਾਲੀਆਂ ਤੇ ਲਾਉਣ ਲਈ 1 ਲੱਖ ਰਿਫਲੈਕਟਰ ਵੀ ਭੇਜੇ ਗਏ ਹਨ।

ਨੋਟ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਿਸਾਨਾਂ ਲਈ ਕੀਤੀ ਜਾ ਹੀ ਸਹਾਇਤਾ ਸਬੰਧੀ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਦਿਓ ਆਪਣੀ ਰਾਏ  

  • Amritsar
  • Farmers
  • Dr Oberoi
  • Announcement
  • ਅੰਮ੍ਰਿਤਸਰ
  • ਕਿਸਾਨਾਂ
  • ਡਾਕਟਰ ਓਬਰਾਏ
  • ਐਲਾਨ

ਸਾਦਿਕ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

NEXT STORY

Stories You May Like

  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • chief minister  vijay  farmers  special package
    CM ਵਿਜੇ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, 134.83 ਕਰੋੜ ਦੇ ਵਿਸ਼ੇਸ਼ ਪੈਕੇਜ ਦਾ ਕੀਤਾ ਐਲਾਨ
  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • the stone operation devastated the family
    ਪੱਥਰੀ ਦੇ ਆਪਰੇਸ਼ਨ ਨੇ ਉਜਾੜਿਆ ਪਰਿਵਾਰ! ਡਾਕਟਰ ਦਿੰਦੇ ਰਹੇ ਦਿਲਾਸਾ ਪਰ ਫਿਰ ਅਖ਼ੀਰ 'ਚ ਜੋ ਹੋਇਆ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • toll plaza  farmers of punjab  punjab highway
    ਕਿਸਾਨਾਂ ਨੇ ਬੰਦ ਕਰ 'ਤਾ ਇਹ ਟੋਲ ਪਲਾਜ਼ਾ, ਸੜਕ 'ਤੇ ਲਗਾਇਆ ਝੋਨਾ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • fire in malerkotla
      ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +