Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    4:30:13 PM

  • taiwan visit mps ban

    ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ...

  • shop reduced to ashes due to massive fire gas cylinder also exploded

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ,...

  • i m still alive famous singer declared dead by google

    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ...

  • canadian fm expresses grief over malviya nagar fire tragedy

    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ-ਅਜਨਾਲਾ-ਰਾਮਦਾਸ ਚਾਰ ਮਾਰਗੀ ਸੜਕ ਦੀ ਯੋਜਨਾ ਨੂੰ ਮਿਲੀ ਸਰਕਾਰ ਦੀ ਮਨਜ਼ੂਰੀ

PUNJAB News Punjabi(ਪੰਜਾਬ)

ਅੰਮ੍ਰਿਤਸਰ-ਅਜਨਾਲਾ-ਰਾਮਦਾਸ ਚਾਰ ਮਾਰਗੀ ਸੜਕ ਦੀ ਯੋਜਨਾ ਨੂੰ ਮਿਲੀ ਸਰਕਾਰ ਦੀ ਮਨਜ਼ੂਰੀ

  • Updated: 01 Jul, 2020 11:54 AM
Amritsar
amritsar four lane project government sanction
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ (ਮਮਤਾ) : ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਗਰੀ ਵਿਖੇ ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੇ ਅਤੇ ਸ਼ੁਰੂ ਹੋਣ ਜਾ ਰਹੇ ਪ੍ਰੋਜੈਕਟ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ 510 ਕਰੋੜ ਰੁਪਏ ਦੀ ਲਾਗਤ ਨਾਲ ਅੰਮਿ੍ਰਤਸਰ-ਅਜਨਾਲਾ-ਰਾਮਦਾਸ ਚਾਰ ਮਾਰਗੀ ਸੜਕ ਪ੍ਰੋਜੈਕਟ ਬਣਨ ਜਾ ਰਿਹਾ ਹੈ ਜਿਹੜਾ ਅੰਮਿ੍ਰਤਸਰ, ਅਵਾਣ, ਗਗੋਮਾਹਲ, ਥੋਬਾ ਪਿੰਡਾਂ ਨੂੰ ਆਪਸ ’ਚ ਜੋੜੇਗਾ। ਇਸ ਦੇ ਨਾਲ ਅੰਮਿ੍ਰਤਸਰ-ਘੁਮਾਣ ਫਰ ਲੇਨ ਜੋ 750 ਕਰੋੜ ਦੀ ਲਾਗਤ ਨਾਲ ਬਣ ਜਾ ਰਿਹਾ ਹੈ, ਫਤਿਹਪੁਰ ਰਾਜਪੂਤਾਂ, ਮਹਿਤਾ ਅਤੇ ਘੁਮਾਣ ਨੂੰ ਆਪਸ ’ਚ ਜੋੜੇਗਾ। ਉਨ੍ਹਾਂ ਦੱਸਿਆ ਕਿ 45.33 ਕਿਲੋਮੀਟਰ ਵਾਲਾ ਅੰਮਿ੍ਰਤਸਰ-ਘੁਮਾਣ ਫੋਰ ਲੇਨ ਪ੍ਰੋਜੈਕਟ ਸਰਹੱਦੀ ਖੇਤਰ ਦੇ ਵਿਕਾਸ ’ਚ ਨਵੀਂ ਪੁਲਾਂਘ ਪੁੱਟੇਗਾ। 

ਇਹ ਵੀ ਪੜ੍ਹੋਂ :  ਸੋਸ਼ਲ ਮੀਡੀਆ 'ਤੇ ਲਾਈਵ ਹੋ ਵਿਅਕਤੀ ਨੇ ਪਹਿਲਾਂ ਸੁਣਾਇਆ ਦੁੱਖੜਾ ਫਿਰ ਲਗਾਇਆ ਮੌਤ ਨੂੰ ਗਲੇ

ਇਸ ਦੇ ਨਾਲ ਹੀ ਉਨ੍ਹਾਂ ਅੰਮਿ੍ਰਤਸਰ-ਤਰਨਤਾਰਨ ਬਾਈਪਾਸ ਜਿਹੜਾ ਨੈਸ਼ਨਲ ਹਾਈਵੇ-15 ਦੇ ਨਾਲ ਪਿੰਡ ਹਰਸ਼ਾ ਛੀਨਾ, ਖਾਸਾ ਅੰਮਿ੍ਰਤਸਰ, ਖੇਮਕਰਨ ਨੂੰ ਜੋੜੇਗਾ ਪ੍ਰੋਜੈਕਟ ’ਤੇ 1150 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਅੰਮਿ੍ਰਤਸਰ ਅਜਨਾਲਾ ਪ੍ਰੋਜੈਕਟ 39 ਕਿਲੋਮੀਟਰ, ਅੰਮਿ੍ਰਤਸਰ ਘੁਮਾਣ ਪ੍ਰੋਜੈਕਟ 45 ਕਿਲੋਮੀਟਰ ਹੋਵੇਗਾ। ਔਜਲਾ ਨੇ ਦੱਸਿਆ ਕਿ ਅੰਮਿ੍ਰਤਸਰ ਤੋਂ ਬਾਹਰ ਜਾਣ ਵਾਲੀਆਂ ਅਤੇ ਅੰਮਿ੍ਰਤਸਰ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਹਾਈਵੇ ਨਾਲ ਜੁੜ ਜਾਣਗੀਆਂ। ਇਸ ਨਾਲ ਅੰਮਿ੍ਰਤਸਰ ਨੂੰ ਵਪਾਰਕ ਅਤੇ ਸੈਰ ਸਪਾਟੇ ਪੱਖੋਂ ਨਿਵੇਕਲੀ ਦਿੱਖ ਮਿਲੇਗੀ। ਆਰਥਿਕ ਪੱਖੋ ਖੇਤੀਬਾੜੀ ਸੈਕਟਰ ਅਤੇ ਵਪਾਰਕ ਦੇ ਨਾਲ ਨਾਲ ਸੈਰ ਸਪਾਟੇ ਦੇ ਖੇਤਰ ’ਚ ਵੀ ਅੰਮਿ੍ਰਤਸਰ ਬੁਲੰਦੀਆਂ ਨੂੰ ਛੂਹੇਗਾ। ਇਨ੍ਹਾਂ ਸੜਕਾਂ ਦੇ ਜਾਲ ਵਿਛਣ ਨਾਵ ਰੋਜ਼ਗਾਰ ਦੇ ਮੌਕੇ ਮਾਝੇ ਦੇ ਖੇਤਰ ’ਚ ਵਧੇਰੇ ਪੈਦਾ ਹੋਣਗੇ। ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਂ-ਸਮੇਂ ’ਤੇ ਲੋਕ ਸਭਾ ’ਚ ਇਨ੍ਹਾਂ ਪ੍ਰੋਜੈਕਟਾਂ ਨੂੰ ਲੈ ਕੇ ਆਵਾਜ਼ ਉਠਾਈ। 

ਇਹ ਵੀ ਪੜ੍ਹੋਂ : ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ

ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਆਪਣੇ ਵਲੋਂ ਲੋਕ ਸਭਾ ’ਚ ਚੁੱਕੇ ਮੁੱਦਿਆਂ ਦੀ ਵੀਡੀਓ ਅਤੇ ਲੋਕ ਸਭਾ ’ਚ ਪੁੱਛੇ ਸਵਾਲਾਂ ਦੇ ਸਬੂਤ ਪੇਸ਼ ਕਰਦਿਆਂ ਕਿਹਾ ਕਿ ਅੰਮਿ੍ਰਤਸਰ ਅੰਮਿ੍ਰਤਸਰ ਦਾ ਨਿਮਾਣਾ ਸੇਵਕ ਹੋਣ ਨਾਤੇ ਉਨ੍ਹਾਂ ਨੇ ਅੰਮਿ੍ਰਤਸਰ ਦੀ ਆਵਾਜ਼ ਨੂੰ ਲੋਕ ਸਭਾ ਅਤੇ ਕੇਂਦਰ ਸਰਕਾਰ ਤੱਕ ਪਹੁੰਚਾਣ ਲਈ ਹਰ ਹੀਲਾ ਅਤੇ ਯਤਨ ਕੀਤਾ ਹੈ। ਲੋਕ ਸਭਾ ਦਾ ਮੈਂਬਰ ਹੋਣ ਦੇ ਨਾਤੇ ਫ਼ਰਜਾਂ ਦੀ ਅਦਾਇਗੀ ਕਰਨ ’ਚ ਕੋਈ ਕਸਰ ਨਹੀਂ ਛੱਡੀ।  ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਨੂੰ ਉਸ ਦਾ ਹੱਕ ਦਿਵਾਉਣ ਅਤੇ ਖਾਸ ਕਰ ਮਾਝੇ ਦੇ ਖੇਤਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ’ਚ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ। ਔਜਲਾ ਨੇ ਇਨ੍ਹਾਂ ਪ੍ਰਾਜੈਕਟਾਂ ਲਈ ਜਿਥੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ ਉਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਭਾਏ ਰੋਲ ਦੀ ਵੀ ਸ਼ਲਾਘਾ ਕੀਤੀ।  

ਇਹ ਵੀ ਪੜ੍ਹੋਂ : ਜੀ. ਐੱਨ. ਡੀ. ਯੂ. ਵਲੋਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ

 

  • Amritsar
  • Four Lane Project
  • Government
  • Sanction
  • ਅੰਮਿ੍ਰਤਸਰ
  • ਫੋਰ ਲੇਨ ਪ੍ਰੋਜੈਕਟ
  • ਸਰਕਾਰ
  • ਮਨਜੂਰੀ

ਸ਼ਾਹਕੋਟ ਤੋਂ ਚੰਗੀ ਖਬਰ, 102 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

NEXT STORY

Stories You May Like

  • four people including a b tech student died in different road accidents in noida
    ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ ਮੌਤ
  • delhi pollution old trucks buses replacement
    ਦਿੱਲੀ-NCR ’ਚ ਪ੍ਰਦੂਸ਼ਣ ’ਤੇ ਸਖ਼ਤੀ, ਪੁਰਾਣੇ ਟਰੱਕਾਂ ਤੇ ਬੱਸਾਂ ਨੂੰ ਬਦਲਣ ਦੀ ਯੋਜਨਾ ਨੂੰ ਮਿਲੀ ਮਨਜ਼ੂਰੀ
  • government should recognize country liquor  ramdas athawale
    ਦੇਸੀ ਸ਼ਰਾਬ ਨੂੰ ਮਾਨਤਾ ਦੇਵੇ ਸਰਕਾਰ : ਰਾਮਦਾਸ ਅਠਾਵਲੇ
  • cabinet approves integration and continuation of two schemes
    25,530 ਕਰੋੜ ਦੀ ਸਾਰਥਕ-ਪੀ. ਡੀ. ਐੱਸ. ਯੋਜਨਾ ਨੂੰ ਕੈਬਨਿਟ ਦੀ ਮਨਜ਼ੂਰੀ, 80 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • lakshmi bhandar yojana  fake accounts  investigation
    ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
Trending
Ek Nazar
students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana new orders
      ਲੁਧਿਆਣਾ 'ਚ ਜਾਰੀ ਹੋ ਗਏ ਸਖ਼ਤ ਹੁਕਮ! ਲੋਕਾਂ ਵੱਲੋਂ ਉਲੰਘਣਾ ਕਰਨ 'ਤੇ ਅਫ਼ਸਰਾਂ...
    • worker held captive  cattle  expensive pigeons and mobile phone looted
      9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
    • beaten case
      ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
    • new twist in case of gym trainer nishan singh who was shot dead
      ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ...
    • major terrorist module exposed in punjab
      ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ...
    • body of a person found near a water tank
      ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਵਿਅਕਤੀ ਦੀ ਲਾਸ਼ ਬਰਾਮਦ
    • accident with young man  death in accident  death of young man
      ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ...
    • electricity bill  meter reading  pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • three shops caught fire in pathankot
      ਪਠਾਨਕੋਟ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +