Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    9:38:14 AM

  • america  s big blow to russia and iran

    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • punjab chandigarh heatwave

    ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ!...

  • pnb bank locker missing gold jewelry

    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਘੱਲੂਘਾਰੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਗਰਮਾਇਆ ਮਾਹੌਲ

PUNJAB News Punjabi(ਪੰਜਾਬ)

ਘੱਲੂਘਾਰੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਗਰਮਾਇਆ ਮਾਹੌਲ

  • Updated: 06 Jun, 2019 02:36 PM
Amritsar
amritsar ghallughara khalistani supporters
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਸਤਿੰਦਰਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਲਾਈਨਾ ਦੇ ਸੰਦੇਸ਼ 'ਚ ਸਿਰਫ ਇਹੋ ਕਿਹਾ ਕਿ ਸਿੱਖ ਨੌਜਵਾਨ ਵਿਦੇਸ਼ਾਂ 'ਚ ਜਾਣ ਦੀ ਬਜਾਏ ਪੜ੍ਹ ਲਿਖ ਕੇ ਆਫਸਰ ਬਨਣ। ਇਸ ਵਾਰ ਲਿਖਤੀ ਰੂਪ 'ਚ ਸੰਦੇਸ਼ ਦੇਣ ਦੀ ਬਿਜਾਏ ਉਸ ਦੀ ਜਗ੍ਹਾ ਪ੍ਰੈਸ ਨੋਟ ਦਿੱਤਾ ਗਿਆ। ਇਸ ਉਪਰੰਤ ਅੰਮ੍ਰਿਤਸਰ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਜਥੇਬੰਦੀਆਂ ਵਲੋਂ ਖਾਲਿਸਤਾਨ ਦੀ ਮੰਗ ਕਰਦਿਆਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਣ ਲੱਗੇ। ਉਸੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਉੱਚੀ ਆਵਾਜ਼ ਵਿੱਚ ਕੀਰਤਨ ਲਗਾ ਦਿੱਤਾ ਗਿਆ, ਜਿਸ ਕਾਰਨ ਨਾਅਰਿਆਂ ਦੀ ਆਵਾਜ਼ ਵਿੱਚ ਦੱਬ ਕੇ ਰਹਿ ਗਈ। ਪਹਿਲਾਂ ਤੋਂ ਹੀ ਬਣਾਈ ਵਿਊਂਤ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਜੋ ਫਸੀਲ ਦੇ ਥੱਲੇ ਬੈਠੇ ਸਨ ਨੂੰ ਸੰਦੇਸ਼ ਨਹੀਂ ਪੜ੍ਹਨ ਦਿੱਤਾ ਗਿਆ। ਜਦ ਭਾਈ ਮੰਡ ਸੰਦੇਸ਼ ਪੜ੍ਹਨ ਲਈ ਉੱਠੇ ਤਾਂ ਉਸੇ ਸਮੇਂ ਸਿਵਲ ਵਰਦੀ 'ਚ ਬੈਠੇ ਪੁਲਸ ਅਫਸਰਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ ਅਤੇ ਆਦਰ ਸਹਿਤ ਬਾਹਰ ਤੱਕ ਪਹੁੰਚਾਇਆ। ਜਿਸ 'ਤੇ ਕੁਝ ਮਾਹੌਲ ਗਰਮ ਗਿਆ ਤੇ ਕੁਝ ਵਿਅਕਤੀਆਂ ਨੇ ਸਕਿਓਰਿਟੀ ਪੱਖੋਂ ਲੱਗੇ ਜੰਗਲੇ ਉਖਾੜ ਦਿੱਤੇ। ਸ੍ਰੀ ਅਕਾਲ ਤਖਤ ਸਾਹਿਬ 'ਤੇ ਰਸਮੀ ਤੌਰ ਤੇ ਹੋਈ ਪ੍ਰੈਸ ਕਾਨਫਰੰਸ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦਿਹਾੜੇ ਮੌਕੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਧਾਰਮਿਕ ਸਿਧਾਂਤਾਂ, ਸੰਸਥਾਵਾਂ ਅਤੇ ਕੌਮੀ ਮੁੱਦਿਆਂ ਨਾਲ ਸਬੰਧਿਤ ਮਸਲਿਆਂ ਨਾਲ ਨਜਿੱਠਣ ਲਈ ਮਿਲ ਬੈਠਣ ਵਾਲੀ ਸਿੱਖ ਪ੍ਰੰਪਰਾ ਨੂੰ ਮਜ਼ਬੂਤ ਕਰਨ ਜੋ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਹੱਦਾਂ ਦੀ ਉਲੰਘਣਾ ਨਾ ਕਰਨ ਅਜਿਹੀਆਂ ਤਾਕਤਾਂ ਨੂੰ ਸਿੱਖ ਕੌਮ ਨੂੰ ਹੱਦਾਂ ਉੱਤੇ ਰੋਕਣਾ ਵੀ ਆਉਂਦਾ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਹੁੱਲੜਬਾਜ਼ੀ ਕਰਦੇ ਨੇ ਅਸੀਂ ਉਨ੍ਹਾਂ ਦਾ ਸਖਤ ਸ਼ਬਦਾਂ 'ਚ ਵਿਰੋਧ ਕਰਦੇ ਹਾਂ। ਉਨ੍ਹਾਂ ਨੂੰ ਗੁਰੂ ਘਰ ਦੀ ਮਾਣ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਮੰਗ ਕਰਨਾ ਕੁਝ ਜਥੇਬੰਦੀਆਂ ਦਾ ਆਪਣਾ ਏਜੰਡਾ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਲੁੱਟੇ ਗਏ ਖਜ਼ਾਨੇ ਬਾਰੇ ਪਿਛਲੇ ਸਮੇਂ ਰਹਿ ਚੁੱਕੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੈਮੋਰੰਡਮ ਵੀ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਉਸ ਸਮੇਂ ਹੋਏ ਨੁਕਸਾਨ ਦਾ ਇਕ ਹਜ਼ਾਰ ਕਰੌੜ ਰੁਪਏ ਦਾ ਮੁਆਵਜ਼ੇ ਦਾ ਕੇਸ ਹਾਲੇ ਚੱਲ ਰਿਹਾ ਹੈ, ਉਸ 'ਤੇ ਅਦਾਲਤ ਦੀ ਸੁਣਵਾਈ ਹੋਣੀ ਹੈ। 

ਪ੍ਰੈੱਸ ਨਾਲ ਗੱਲਬਾਤ ਦੌਰਾਨ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਉਸਾਰੂ ਅਲੋਚਨਾ ਦੇ ਸੁਝਾਅ ਸਾਨੂੰ ਸਾਰਿਆਂ ਨੂੰ ਵਿਚਾਰਨੇ ਚਾਹੀਦੇ ਨੇ, ਪਰ ਅੰਨੀ ਵਿਰੋਧਤਾ, ਨਫਰਤ ਤੇ ਗੁੱਟਬੰਦੀ ਨੂੰ ਤਿਆਗ ਕੇ ਆਪਸੀ ਪਿਆਰ, ਏਕਤਾ ਤੇ ਦਲੀਲ ਪੂਰਵਕ ਰਾਹ ਤਿਆਰ ਕਰਕੇ ਖਾਲਸਾ ਪੰਥ ਦੇ ਅਧੂਰੇ ਸੰਘਰਸ਼ ਦੀ ਜਿੱਤ ਲਈ ਕਮਰਕੱਸੇ ਕਰਨੇ ਚਾਹੀਦੇ ਨੇ। ਉਨ੍ਹਾਂ ਬਰਗਾੜੀ ਅਤੇ ਵੱਖ-ਵੱਖ ਅਸਥਾਨਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ। 

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਘੱਲੂਘਾਰੇ ਸਬੰਧੀ ਸਾਰੀਆਂ ਪਰਤਾਂ ਖੁੱਲ੍ਹਣੀਆਂ ਚਾਹੀਦੀਆਂ ਹਨ। ਜਿਵੇਂ ਇੰਦਰਾਗਾਂਧੀ ਨੇ ਕਿਹਾ ਸੀ ਕਿ ਉਸ ਨੇ ਜੂਨ 84 ਦੇ ਮਈ ਦੇ ਅਖੀਰਲੇ ਹਫਤੇ ਮਾਰਗਰੇਟ ਥੈਚਰ ਨੂੰ ਚਿੱਠੀ ਲਿਖੀ। ਇੰਗਲੈਂਡ ਦੀ ਸਰਕਾਰ ਨੇ ਇਸ ਦੇ ਰਾਜ ਖੋਹਲੇ। ਇਸ ਤਰ੍ਹਾਂ ਸਾਰੀਆਂ ਪਰਤਾਂ ਖੁੱਲ੍ਹਣੀਆਂ ਚਾਹੀਦੀਆਂ ਹਨ।

  • Amritsar
  • Ghallughara
  • Khalistani supporters
  • ਅੰਮ੍ਰਿਤਸਰ
  • ਘੱਲੂਘਾਰਾ ਦਿਵਸ
  • ਖਾਲਿਸਤਾਨੀ ਸਮਰਥਕਾਂ

ਮਮਦੋਟ : ਚੈੱਕ ਸਰਕਾਰ ਜੰਗਲਾਤ ਦੋਨਾ ਰਹੀਮੇ ਕੇ 'ਚ ਲੱਗੀ ਭਿਆਨਕ ਅੱਗ

NEXT STORY

Stories You May Like

  • sgpc appeals to jathedar to give orders on rajoana  s petition
    SGPC ਨੇ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
  • devotees at sachkhand sri darbar sahib on the occasion of vaisakhi
    ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • mp satnam singh sandhu
    ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ ਸਿੰਘ ਸੰਧੂ
  • shiromani akali dal sri akal takht  peermohammad
    ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2026)
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • two smugglers arrested with heroin worth rs 5 crore
      ਸਰਹੱਦੀ ਪਿੰਡ ਨੇਸ਼ਟਾ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ: ਕਰੋੜਾਂ ਦੀ ਹੈਰੋਇਨ ਸਮੇਤ...
    • those who evade census duty will no longer be spared
      ਜਨਗਣਨਾ ਡਿਊਟੀ ਤੋਂ ਜੀਅ ਚੁਰਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ: ਪ੍ਰਸ਼ਾਸਨ ਸਖ਼ਤ,...
    • car hits jalandhar pathankot highway
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਕਹਿਰ ਬਣ ਕੇ ਆਈ ਕਾਰ: ਪ੍ਰਵਾਸੀ ਮਜ਼ਦੂਰ ਦੀ ਦਰਦਨਾਕ...
    • blackout in these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
    • power cut jalandhar
      ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
    • sunil jakhar welcomed the mps joining the party
      ਸੁਨੀਲ ਜਾਖੜ ਨੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਸੰਸਦਾਂ ਦਾ ਕੀਤਾ ਸਵਾਗਤ
    • manoranjan kalia welcomed raghav chadha to the party
      ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
    • vikramjit singh sahni will work together with bjp
      ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ ਕੰਮ : ਵਿਕਰਮਜੀਤ ਸਿੰਘ ਸਾਹਨੀ
    • punjab blackout occurred
      ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +