Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    4:09:19 AM

  • uproar during a religious procession in jalandhar

    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ...

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਤਿਹਾਸਕ ਨਗਰ ਕੀਰਤਨ ਅੱਜ ਪਹੁੰਚੇਗਾ ਡੇਰਾ ਬਾਬਾ ਨਾਨਕ

PUNJAB News Punjabi(ਪੰਜਾਬ)

ਇਤਿਹਾਸਕ ਨਗਰ ਕੀਰਤਨ ਅੱਜ ਪਹੁੰਚੇਗਾ ਡੇਰਾ ਬਾਬਾ ਨਾਨਕ

  • Updated: 02 Aug, 2019 02:15 PM
Amritsar
amritsar historical nagar kirtan
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਕੱਲ ਆਰੰਭ ਹੋਣ ਮਗਰੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਪਹਿਲੇ ਪਾਤਸ਼ਾਹ ਨਾਲ ਸਬੰਧਤ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ। ਸੰਗਤ 'ਚ ਭਾਰੀ ਉਤਸ਼ਾਹ ਕਰ ਕੇ ਇਹ ਨਗਰ ਕੀਰਤਨ ਰਾਤ ਦੀ ਬਜਾਏ ਅੱਜ ਸਵੇਰੇ 5 ਵਜੇ ਦੇ ਕਰੀਬ ਅੰਮ੍ਰਿਤਸਰ ਪੁੱਜਾ।

PunjabKesariਇਥੋਂ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿੰਘ ਸਾਹਿਬਾਨ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਬਲਦੇਵ ਸਿੰਘ ਚੂੰਘਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਗਿ. ਗੁਰਮੁੱਖ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਜਗਸੀਰ ਸਿੰਘ ਮਾਂਗੇਆਣਾ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ।

PunjabKesariਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਤੋਂ ਨਗਰ ਕੀਰਤਨ ਅੱਗੇ ਰਵਾਨਾ ਹੋਣ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ-ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਬੈਂਡ ਦੀਆਂ ਧੁਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ। ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਵੱਖ-ਵੱਖ ਸਿੱਖ ਸੰਸਥਾਵਾਂ ਤੇ ਸੰਗਤ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲ ਬੇਹੱਦ ਇਤਿਹਾਸਕ ਹਨ ਅਤੇ ਸੰਗਤਾਂ ਇਸ ਨੂੰ ਸਦਾ ਯਾਦ ਰੱਖਣਗੀਆਂ।

PunjabKesariਇਥੋਂ ਰਵਾਨਗੀ ਸਮੇਂ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ ਤੇ ਤੇਜਿੰਦਰ ਸਿੰਘ ਪੱਡਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
 

 

  • Amritsar
  • Historical Nagar Kirtan
  • ਅੰਮ੍ਰਿਤਸਰ
  • ਇਤਿਹਾਸਕ ਨਗਰ ਕੀਰਤਨ

ਵਿਧਾਨ ਸਭਾ 'ਚ ਸੀਟਾਂ ਦਾ ਰੱਦੋ-ਬਦਲ, ਸਿੱਧੂ ਹੋਏ ਫਾਡੀ, ਸੁਖਬੀਰ ਦੀ ਥਾਂ ਆਏ ਢੀਂਡਸਾ

NEXT STORY

Stories You May Like

  • sri guru nanak dev ji prakash purb
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 25 ਅਕਤੂਬਰ
  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ
  • naman dhir  s historic feat
    ਨਮਨ ਧੀਰ ਦਾ ਇਤਿਹਾਸਕ ਕਾਰਨਾਮਾ! ਯੁਵਰਾਜ ਸਿੰਘ ਦਾ 19 ਸਾਲ ਪੁਰਾਣਾ ਰਿਕਾਰਡ ਕੀਤਾ ਚਕਨਾਚੂਰ
  • gujarat  municipal corporation elections  bjp
    ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
  • new commissioner of ludhiana municipal corporation takes charge
    ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid in punjab
      ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • jalandhar cp satinder singh major action at drugs hotspots
      ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
    • cbi mining investigation in hoshiarpur officer and patwari summoned
      ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ...
    • major stir in punjab politics bibi jagir kaur may return to the akali dal
      ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
    • rakesh tikait on parvinder jhota protest
      ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • punjab roadways punbus prtc contractual employees strike ends
      ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
    • sunil jakhar statement
      ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
    • punjab heroin smuggler
      Big Breaking : ਪੰਜਾਬ ਵਿਚ ਫੜੀ ਗਈ 75,00,00,000 ਦੀ ਹੈਰੋਇਨ
    • highway  punjab  monkey
      'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +