Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    10:59:27 AM

  • india canada relations

    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ...

  • punjab major action to be taken against these defaulters

    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ...

  • big statement of ro khanna

    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ...

  • lpu statement

    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ

  • Updated: 15 Jul, 2020 03:51 PM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਮਹਾ ਸਿੰਘ ਗੇਟ 'ਚ ਦਿਨ-ਦਿਹਾੜੇ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਏ ਹੈ। ਇਹ ਸਾਰੀ ਵਾਰਦਾਤ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਧੋਖੇ ਨਾਲ ਜਨਾਨੀ ਨੇ ਬੱਚੀ ਨੂੰ ਨੌਜਵਾਨ ਹਵਾਲੇ ਕਰ ਕਰਵਾਇਆ ਗਲਤ ਕੰਮ

ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਦੁਪਹਿਰੇ ਕਰੀਬ ਇਕ ਵਜੇ ਉਹ ਆਪਣੇ ਦਫ਼ਤਰ 'ਚ ਬੈਠੇ ਹੋਏ ਸਨ ਤੇ ਉਨ੍ਹਾਂ ਦਾ ਪੁੱਤਰ ਵੀ  ਉਥੇ ਹੀ ਮੌਜੂਦ ਸੀ। ਇਸੇ ਦੌਰਾਨ ਚਾਰ ਅਣਪਛਾਤੇ ਵਿਅਕਤੀ ਦਫ਼ਤਰ ਅੰਦਰ ਦਾਖ਼ਲ ਹੋਏ ਅਤੇ ਬੰਦੂਕ ਦੀ ਨੋਕ 'ਤੇ ਧਮਕੀਆਂ ਦੇਣ ਲੱਗ ਕਿ ਇਹ ਜਗ੍ਹਾ ਖਾਲੀ ਕਰ ਦਿਓ ਨਹੀਂ ਤਾਂ ਪਰਿਵਾਰ ਸਮੇਤ ਤੈਨੂੰ ਜਾਨੋ ਮਾਰ ਦੇਵਾਂਗੇ। ਹੱਥੋਪਾਈ ਕਰਦੇ ਹੋਏ ਜਦੋਂ ਉਨ੍ਹਾਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਮੌਜੂਦ ਸਾਡੇ ਇਕ ਸਾਥੀ ਵਲੋਂ ਇਕ ਵਿਅਕਤੀ ਨੂੰ ਫੜ੍ਹ ਲਿਆ ਪਰ ਉਸ ਦੇ ਸਾਥੀ ਬੰਦੂਕ ਦਿਖਾਉਂਦੇ ਹੋਏ ਉਸ ਛੁਡਵਾ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਥੇ ਮੇਰੀਆਂ ਫੈਕਟਰੀਆਂ ਹਨ ਤੇ 4 ਮਹੀਨੇ ਪਹਿਲਾਂ ਵੀ ਇਨ੍ਹਾਂ ਵਿਅਕਤੀ ਵਲੋਂ ਮੈਨੂੰ ਧਮਕੀਆਂ ਦਿੱਤੀਆਂ ਗਈਆਂ ਸਨ, ਜੋ ਕਾਂਗਰਸੀ ਪਾਰਟੀ ਨਾਲ ਸਬੰਧ ਹਨ। ਉਨ੍ਹਾਂ ਕਿਹਾ ਸੀ ਕਿ ਹੁਣ ਇਥੇ ਨਵੇਂ ਬੰਦੇ ਆ ਗਏ ਹਨ ਤੇ ਤੁਸੀਂ ਇਸ ਜਗ੍ਹਾ ਨੂੰ ਖਾਲੀ ਕਰ ਦਿਓ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜਗ੍ਹਾ ਦੇ ਕੋਈ ਕਾਗਜ਼ਾਤ ਨਹੀਂ ਹਨ ਉਹ ਧੱਕੇ ਨਾਲ ਇਹ ਜਗ੍ਹਾ ਸਾਡੇ ਕੋਲੋਂ ਖਾਲੀ ਕਰਵਾਉਣਾ ਚਾਹੁੰਦੇ ਹਨ। 

ਇਹ ਵੀ ਪੜ੍ਹੋਂ : ਪੰਜਾਬ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਹੁਣ 2 ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ

  • Amritsar
  • hooliganism
  • individuals
  • threats
  • ਅੰਮ੍ਰਿਤਸਰ
  • ਗੁੰਡਾਗਰਦੀ
  • ਵਿਅਕਤੀ
  • ਧਮਕੀਆਂ

ਪਟਿਆਲਾ: ਟੋਲ ਪਲਾਜ਼ਾ ਕਾਮਿਆਂ ਨੇ ਕੰਪਨੀ 'ਤੇ ਲਾਏ ਵੱਡੇ ਦੋਸ਼, ਦਿੱਤੀ ਧਰਨੇ ਦੀ ਚਿਤਾਵਨੀ

NEXT STORY

Stories You May Like

  • man shot dead by intruder at his home in jammu
    ਗੁੰਡਾਗਰਦੀ ਦਾ ਨੰਗਾ ਨਾਚ ! ਜੰਮੂ 'ਚ ਬੇਖ਼ੌਫ਼ ਹਮਲਾਵਰਾਂ ਨੇ ਘਰ 'ਚ ਵੜ ਕੇ ਮਾਰ 'ਤਾ ਬੰਦਾ
  • car bike riders
    ਸੜਕ 'ਤੇ ਸ਼ਰੇਆਮ ਗੁੰਡਾਗਰਦੀ ! ਕਾਰ ਸਵਾਰਾਂ ਨੇ ਮਹਿਲਾ ਬਾਈਕਰ ਨੂੰ ਮਾਰੀ ਜ਼ਬਰਦਸਤ ਟੱਕਰ, ਮਗਰੋਂ ਹੋਏ ਫਰਾਰ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • shots fired in broad daylight in batala
    ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • allu arjun extends birthday wishes to atlee
    ਅੱਲੂ ਅਰਜੁਨ ਨੇ ਐਟਲੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
Trending
Ek Nazar
komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • retired justice ranjit singh gets major relief from court in defamation case
      ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ...
    • major relief for the family of a woman who lost her life in a road accident
      ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ...
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • ban on harvesting paddy with combine between 6 pm and 10 am
      ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ...
    • pensioners punjab family
      ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +