Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    12:27:44 PM

  • banks closed in 7 states for ganesh chaturthi  bse nse  closed

    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ,...

  • punjab roadways government bus bus stand

    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ...

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

  • Edited By Rajwinder Kaur,
  • Updated: 20 Apr, 2021 01:48 PM
Amritsar
amritsar hotel person suicide note
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ) - ਆਪਣੀ ਗੁਆਂਢਣ ਅਤੇ ਉਸਦੇ ਮੁੰਡੇ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਅੰਮ੍ਰਿਤਸਰ ਦੇ ਇਕ ਹੋਟਲ ’ਚ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਕੋਲੋ ਪੁਲਸ ਨੂੰ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ’ਚ ਉਸ ਨੇ ਖ਼ੁਦਕੁਸ਼ੀ ਕਰਨ ਦਾ ਕਾਰਨ ਦੱਸਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਮਨਪ੍ਰੀਤ ਕੌਰ ਅਤੇ ਕਮਲਜੀਤ ਸਿੰਘ ਵਾਸੀ ਖਾਨਪੁਰ ਵਰਿੰਗ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ। 

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਵਿੰਦਰ ਸਿੰਘ (40 ਸਾਲ) ਦੇ ਪਿਤਾ ਪਾਖਰ ਸਿੰਘ ਵਾਸੀ ਖ਼ਾਨਪੁਰ ਵੜਿੰਗ, ਪਟਿਆਲਾ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੋਂ ਅੰਮ੍ਰਿਤਸਰ ਗਿਆ ਹੋਇਆ ਸੀ। ਉਸ ਨੇ ਅੰਮ੍ਰਿਤਸਰ ’ਚ ਹੋਟਲ ਸਟਾਰ ਸਿਟੀ ’ਚ ਕਮਰਾ ਲੈਣ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਉਕਤ ਮੁਲਜ਼ਮ ਉਸਦੇ ਪੁੱਤਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਰਕੇ ਉਸ ਨੇ ਅਜਿਹਾ ਕੀਤਾ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਇਹ ਕਹਿਣਾ ਹੈ ਪੁਲਸ ਦਾ? : 
ਥਾਣਾ ਬੀ-ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਰਨ ਵਾਲਾ ਹਰਵਿੰਦਰ ਸਿੰਘ ਇਕ ਸੋਸਾਇਡ ਨੋਟ ਛੱਡ ਗਿਆ ਸੀ, ਜਿਸ ’ਤੇ ਇਹ ਸਾਫ਼ ਤੌਰ ’ਤੇ ਲਿਖਿਆ ਸੀ ਕਿ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਉਸ ਨੇ ਖ਼ੁਦਕੁਸ਼ੀ ਲਈ ਜਨਾਨੀ ਮਨਪ੍ਰੀਤ ਕੌਰ ਅਤੇ ਉਸਦੇ ਮੁੰਡੇ ਕਮਲਜੀਤ ਸਿੰਘ ਨੂੰ ਜ਼ਿੰਮੇਵਾਰ ਦੱਸਿਆ। ਸੁਸਾਇਡ ਨੋਟ ’ਚ ਇਹ ਵੀ ਲਿਖਿਆ ਸੀ ਕਿ ਉਸਦਾ ਮੁਲਜ਼ਮਾਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਕਰਕੇ ਉਹ ਉਸਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦੇ ਹਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਪੜ੍ਹੋ ਇਹ ਵੀ ਖ਼ਬਰ - ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

  • Amritsar
  • Hotel
  • Person
  • Suicide
  • Suicide Note
  • ਅੰਮ੍ਰਿਤਸਰ
  • ਹੋਟਲ
  • ਵਿਅਕਤੀ
  • ਖ਼ੁਦਕੁਸ਼ੀ
  • ਸੋਸਾਇਡ ਨੋਟ

ਮਾਛੀਵਾੜਾ ਸਾਹਿਬ 'ਚ ਸੜਕ ਹਾਦਸੇ ਦੌਰਾਨ ਡਾਕੀਏ ਦੀ ਮੌਤ

NEXT STORY

Stories You May Like

  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • asi in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • fir case
    ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
Trending
Ek Nazar
diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • warning of thunderstorms and heavy rain in punjab until the 17th
      ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ...
    • congress to participate in the september 15 chandigarh protest
      15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
    • kullu valley  s   amarphal   to reach the country  s markets by rail
      ਕੁੱਲੂ ਘਾਟੀ ਦਾ 'ਅਮਰਫਲ' ਰੇਲ ਰਾਹੀਂ ਪੁੱਜੇਗਾ ਦੇਸ਼ ਦੀਆਂ ਮੰਡੀਆਂ 'ਚ,...
    • punjab police
      BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ ਮੁਕਾਬਲੇ 'ਚ ਢੇਰ
    • jawaak drowned in standing rain water in the street
      ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ ! ਮੌਤ ਹੋਣ ਮਗਰੋਂ ਲੋਕਾਂ ਨੇ...
    • tragic accident involving pilgrims returning from mata vaishno devi
      ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ...
    • exclusion of punjab and sikh history from the syllabus
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • tragic accident in khanna
      ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ,...
    • tarn taran  sho of kacha pakka police station arrested
      ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ...
    • sukhbir singh badal has constituted a 9 member manifesto
      ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +