ਅੰਮ੍ਰਿਤਸਰ : ਸ਼ਹਿਰ 'ਚ ਕੋਰੋਨਾ ਨੇ ਆਪਣੀ ਰਫਤਾਰ ਫੜ ਲਈ ਹੈ ਅਤੇ ਇਥੇ ਕੋਰੋਨਾ ਦਾ ਆਂਕੜਾ 100 ਤੋਂ ਪਾਰ ਹੋ ਗਿਆ ਹੈ। ਸ਼ਹਿਰ 'ਚ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇਹ ਆਂਕੜਾ 131 ਹੋ ਗਿਆ ਹੈ। ਇਸ ਦੇ ਨਾਲ-ਨਾਲ ਪਹਿਲਾਂ 14 ਮਰੀਜ਼ ਹੋਰ ਹਨ ਜੋ ਕਿ ਇਸ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ, ਜਿਨ੍ਹਾਂ ਨੂੰ ਮਿਲਾ ਕੇ ਜੇਕਰ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਇਥੇ ਕੋਰੋਨਾ ਮਾਮਲਿਆਂ ਦਾ ਆਂਕੜਾ 145 ਹੋ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਨਵੇਂ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਦਵਾਈਆਂ ਤੇ ਖਾਣ-ਪੀਣ ਦੀਆਂ ਸਾਰੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ।
ਭਾਰਤ-ਪਾਕਿ ਸਰਹੱਦ ਤੋਂ 30 ਕਰੋੜ ਦੀ ਹੈਰੋਇਨ ਬਰਾਮਦ
NEXT STORY