Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    6:31:24 PM

  • us iran tensions  morgan stanley downgrades indian market rating

    ਅਮਰੀਕਾ-ਈਰਾਨ ਤਣਾਅ : ਭਾਰਤ ਲਈ ਚਿੰਤਾਜਨਕ ਖ਼ਬਰ,...

  • new case of loot of crores of rupees from a goldsmith s house

    Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ...

  • gulf allies complain us didn t notify them of iran attacks

    US ਤੋਂ ਨਾਰਾਜ਼ ਖਾੜੀ ਦੇਸ਼! ਈਰਾਨੀ ਹਮਲਿਆਂ ਨੇ...

  • tata motors plant faces severe gas shortage production may be cut

    Tata Motors ਦੇ ਸਾਨੰਦ ਪਲਾਂਟ 'ਚ ਖੜ੍ਹੀ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੌਮਾਂਤਰੀ ਨਗਰ ਕੀਰਤਨ ਮੋਗਾ ਤੋਂ ਖਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

PUNJAB News Punjabi(ਪੰਜਾਬ)

ਕੌਮਾਂਤਰੀ ਨਗਰ ਕੀਰਤਨ ਮੋਗਾ ਤੋਂ ਖਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

  • Updated: 28 Oct, 2019 02:16 PM
Amritsar
amritsar international nagar kirtan moga rampura phool
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਤਖਤੂਪੁਰਾ ਮੋਗਾ ਤੋਂ ਰਾਮਪੁਰਾ ਫੂਲ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਨਗਰ ਕੀਰਤਨ 'ਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਵੀ ਮੌਜੂਦ ਸਨ, ਜਿਨ੍ਹਾਂ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਗੁਰੂ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ 'ਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਵੀ ਹੋਈਆਂ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਥਾਂ-ਥਾਂ 'ਤੇ ਸੰਗਤਾਂ ਵਲੋਂ ਦਿਖਾਇਆ ਜਾ ਰਿਹਾ ਉਤਸ਼ਾਹ ਆਪਣੇ ਆਪ 'ਚ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਇਹ ਇਕ ਬੇਹੱਦ ਖਾਸ ਮੌਕਾ ਹੈ, ਕਿਉਂਕਿ ਦੇਸ਼ ਵੰਡ ਮਗਰੋਂ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਤੋਂ ਨਗਰ ਕੀਰਤਨ ਆਰੰਭ ਹੋ ਕੇ ਭਾਰਤ ਦੀ ਧਰਤੀ 'ਤੇ ਪੁੱਜਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਨੇ ਅਥਾਹ ਸ਼ਰਧਾ ਪ੍ਰਗਟਾਈ ਹੈ, ਇਸੇ ਤਰ੍ਹਾਂ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਮੌਕੇ ਸਮੁੱਚਾ ਪੰਥ ਜੁੜੇਗਾ। ਨਗਰ ਕੀਰਤਨ ਦੀ ਸੰਪੂਰਨਤਾ ਸਬੰਧੀ ਵੱਡੀ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਐਤਵਾਰ ਕੌਮਾਂਤਰੀ•ਨਗਰ ਕੀਰਤਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏ ਕੋਟ ਤੋਂ ਚੱਲ ਕੇ ਗੁਰੂ ਨਾਨਕਸਰ ਤਖਤੂਪਰਾ ਮੋਗਾ ਵਿਖੇ ਪੁੱਜਾ ਸੀ। ਇਸ ਦੌਰਾਨ ਸੰਗਤ ਨੇ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਅਤੇ ਸ਼ਰਧਾ ਨਾਲ ਲੰਗਰ ਲਗਾ ਕੇ ਸੇਵਾ ਵੀ ਕੀਤੀ। ਨਗਰ ਕੀਰਤਨ ਨਾਲ ਅੰਤ੍ਰਿੰਗ ਮੈਂਬਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ,ਹਰਸੁਰਿੰਦਰ ਸਿੰਘ ਗਿੱਲ, ਗੁਰਮੇਲ ਸਿੰਘ ਸੰਗਤਪੁਰਾ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਕਾਦੀਆਂ,  ਦਰਸ਼ਨ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਰਹੀਆਂ।

  • Amritsar
  • International Nagar Kirtan
  • Moga
  • Rampura Phool
  • ਅੰਮ੍ਰਿਤਸਰ
  • ਕੌਮਾਂਤਰੀ ਨਗਰ ਕੀਰਤਨ
  • ਮੋਗਾ
  • ਰਾਮਪੁਰਾ ਫੂਲ

ਅੰਮ੍ਰਿਤਸਰ ਤੋਂ ਦੀਵਾਲੀ ਵੇਖ ਕੇ ਵਾਪਸ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

NEXT STORY

Stories You May Like

  • nagar kirtan organized on the occasion of hola mohalla
    ਹੋਲਾ-ਮਹੱਲਾ ਮੌਕੇ ਨਿਰਮਲ ਭੇਖ ਮਹਾ ਮੰਡਲ ਵੱਲੋਂ ਸਜਾਇਆ ਗਿਆ 35ਵਾਂ ਮਹਾਨ ਨਗਰ ਕੀਰਤਨ
  • horrific accident in moga district
    ਮੋਗਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ, ਸੀ. ਸੀ. ਟੀ. ਵੀ. ਦੇਖ ਉਡਣਗੇ ਹੋਸ਼
  • holi festival celebrated with enthusiasm in moga
    ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ ਚਲਾਨ
  • accident in moga  woman dies in accident
    ਮੋਗਾ 'ਚ ਪੁਲ ਦੀ ਕੰਧ ਨਾਲ ਟਕਰਾਈ ਕਾਰ, ਮਹਿਲਾ ਦੀ ਮੌਤ, ਦੋ ਗੰਭੀਰ ਜ਼ਖਮੀ
  • gang war in moga  youth attacked
    ਮੋਗਾ 'ਚ ਗੈਂਗਵਾਰ ! ਬੁਰੀ ਤਰ੍ਹਾਂ ਵੱਢ ਸੁੱਟਿਆ ਮੁੰਡਾ
  • amritsar municipal corporation employee commits suicide
    ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
  • bjp mahila morcha burns rahul gandhi  s effigy in moga
    ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
  • a massive fire broke out in a moving car in moga
    ਮੋਗਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸਵਾਰਾਂ ਨੇ ਛਾਲਾਂ ਮਾਰ ਕੇ ਬਚਾਈ ਜਾਨ
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
  • terrible collision of 2 trucks on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ...
  • student dies under suspicious circumstances in government school
    ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਮਰੀ ਵਿਦਿਆਰਥਣ ਦਾ ਕੀਤਾ ਗਿਆ ਅੰਤਿਮ ਸੰਸਕਾਰ,...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
Trending
Ek Nazar
anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • target killing failed
      ਪੰਜਾਬ: ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੋਪੀ ਲਾਹੌਰੀਆ ਨਾਲ ਜੁੜੇ 4 ਨੌਜਵਾਨ...
    • ravneet bittu statement
      ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਰਵਨੀਤ ਬਿੱਟੂ...
    • sukhbir congratulated taranjeet sandhu
      ਸੁਖਬੀਰ ਬਾਦਲ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ LG ਨਿਯੁਕਤ ਹੋਣ 'ਤੇ...
    • punjab central university cancer research
      WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
    • vigilance bureau transfers
      ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਬਿਊਰੋ ਦੇ 2 SSP ਬਦਲੇ
    • highcourt s big decision in ranjit singh encounter case
      ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਮਾਂ ਦੀ ਪਟੀਸ਼ਨ 'ਤੇ...
    • thousands of farmers and laborers protest against punjab government
      ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ...
    • atm fraud in ludhiana
      ATMs ਰਾਹੀਂ ਕਰੋੜਾਂ ਰੁਪਏ ਦੀ ਠੱਗੀ! ਲੁਧਿਆਣੇ ਦੀਆਂ 119 ਮਸ਼ੀਨਾਂ 'ਚ ਹੋਈ ਗੜਬੜੀ
    • sukhbir badal on cm mann
      ਪੰਜਾਬ 'ਚ ਇਕ ਹੋਰ ਕਤਲ, ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਦਾ ਹੱਕਦਾਰ ਨਹੀਂ...
    • majithia s sharp questions in the sarpanch murder case
      'ਕੀ ਆਮ ਆਦਮੀ ਪਾਰਟੀ ਲਈ ਕਾਨੂੰਨ ਵੱਖਰਾ ਹੈ'? ਸਰਪੰਚ ਕਤਲ ਮਾਮਲੇ 'ਚ ਮਜੀਠੀਆ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +