Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    1:33:41 PM

  • tiger shroff shooting case  suspicious role of two women revealed

    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ 'ਚ ਵੱਡਾ ਖੁਲਾਸਾ:...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • punjab police attacked with bricks and stones

    ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2...

  • drone strike on market

    ਵੱਡੀ ਖ਼ਬਰ : ਬਾਜ਼ਾਰ 'ਤੇ ਹੋ ਗਿਆ ਡਰੋਨ ਹਮਲਾ; ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇੰਗਲੈਂਡ ਦੇ ਧਰਮ ਗੁਰੂ ਨੇ 100 ਸਾਲ ਬਾਅਦ ਜਲਿਆਂਵਾਲਾ ਬਾਗ 'ਚ ਇਸ ਤਰ੍ਹਾਂ ਮੰਗੀ ਮੁਆਫੀ

PUNJAB News Punjabi(ਪੰਜਾਬ)

ਇੰਗਲੈਂਡ ਦੇ ਧਰਮ ਗੁਰੂ ਨੇ 100 ਸਾਲ ਬਾਅਦ ਜਲਿਆਂਵਾਲਾ ਬਾਗ 'ਚ ਇਸ ਤਰ੍ਹਾਂ ਮੰਗੀ ਮੁਆਫੀ

  • Updated: 11 Sep, 2019 01:34 PM
Amritsar
amritsar jallianwala bagh arch bishop
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਕੈਂਟਰੀਬਰੀ (ਇੰਗਲੈਂਡ) ਦੇ ਆਰਕ ਬਿਸ਼ਪ ਜਸਟਿਨ ਵੈਲਬੀ ਮੰਗਲਵਾਰ ਨੂੰ ਜਲਿਆਂਵਾਲਾ ਬਾਗ ਵਿਖੇ ਪਹੁੰਚੇ। ਇਸ ਦੌਰਾਨ ਪ੍ਰਮਾਤਮਾ ਅੱਗੇ ਮੁਆਫ ਕਰ ਦੇਣ ਦੀ ਪ੍ਰਾਰਥਨਾ ਕਰਦੇ ਹੋਏ ਜਸਟਿਨ ਵੈਲਬੀ ਦੰਡਵਤ ਮੁਦਰਾ 'ਚ ਜ਼ਮੀਨ 'ਤੇ ਲੇਟ ਗਏ। ਉਨ੍ਹਾਂ ਵਾਰ-ਵਾਰ ਇਸ ਘਟਨਾ 'ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ  ਕਿਹਾ ਕਿ 1919 'ਚ ਜਲਿਆਂਵਾਲਾ ਬਾਗ 'ਚ  ਹੋਏ ਕਤਲੇਆਮ ਲਈ ਉਹ ਬਹੁਤ ਸ਼ਰਮਿੰਦਾ ਤੇ ਦੁਖੀ ਹਨ।

PunjabKesari
ਕਤਲੇਆਮ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਜਸਟਿਨ ਵੈਲਬੀ ਨੇ ਕਿਹਾ, ''ਮੈਂ ਬ੍ਰਿਟਿਸ਼ ਸਰਕਾਰ ਲਈ ਤਾਂ ਕੁਝ ਨਹੀਂ ਕਹਿ ਸਕਦਾ। ਨਾ ਹੀ ਮੈਂ ਸਰਕਾਰ ਦਾ ਬੁਲਾਰਾ ਹਾਂ ਪਰ ਮੈਂ ਪ੍ਰਮਾਤਮਾ ਦੇ ਨਾਂ 'ਤੇ ਬੋਲ ਸਕਦਾ ਹਾਂ। ਇਹ ਪਾਪ ਅਤੇ ਮੁਕਤੀ ਦਾ ਸਥਾਨ ਹੈ। ਤਹਾਨੂੰ ਯਾਦ ਹੈ ਕਿ ਉਨ੍ਹਾਂ ਨੇ ਕੀ ਕੀਤਾ ਤੇ ਉਨ੍ਹਾਂ ਦੀਆਂ ਯਾਦਾਂ ਜ਼ਿੰਦਾ ਰਹਿਣਗੀਆਂ। ਇਥੇ ਹੋਏ ਅਪਰਾਧ ਤੇ ਉਸ ਦੇ ਪ੍ਰਭਾਵ ਨੂੰ ਲੈ ਕੇ ਮੈਂ ਬਹੁਤ ਦੁਖੀ ਤੇ ਸ਼ਰਮਿੰਦਾ ਹਾਂ। ਧਾਰਮਿਕ ਨੇਤਾ ਹੋਣ ਕਾਰਨ ਮੈਂ ਇਸ 'ਤੇ ਦੁੱਖ ਜ਼ਾਹਰ ਕਰਦਾ ਹਾਂ।

PunjabKesari
ਦੱਸ ਦਈਏ ਕਿ ਕੈਂਟਰੀਬਰੀ (ਇੰਗਲੈਂਡ) ਦੇ ਆਰਕ ਬਿਸ਼ਪ ਜਸਟਿਨ ਵੈਲਬੀ ਭਾਰਤ ਦੇ ਦੌਰੇ 'ਤੇ ਹਨ। ਇਸੇ ਦੌਰਾਨ ਹੀ ਉਹ ਅੰਮ੍ਰਿਤਸਰ ਪਹੁੰਚੇ।

  • Amritsar
  • Jallianwala Bagh
  • Arch bishop
  • ਅੰਮ੍ਰਿਤਸਰ
  • ਜਲਿਆਂਵਾਲਾ ਬਾਗ
  • ਆਰਕ ਬਿਸ਼ਪ

ਸ੍ਰੀ ਅਕਾਲ ਤਖਤ ਸਾਹਿਬ ਬਾਰੇ ਹਰਸਿਮਰਤ ਦੇ ਭੜਕਾਊ ਬਿਆਨ ਦਾ ਕੈਪਟਨ ਨੇ ਲਿਆ ਗੰਭੀਰ ਨੋਟਿਸ

NEXT STORY

Stories You May Like

  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • rugby matches to be held in rajgir to mark 100 years of sporting
    ਭਾਰਤ-ਨਿਊਜ਼ੀਲੈਂਡ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ’ਤੇ ਰਾਜਗੀਰ ’ਚ ਹੋਣਗੇ ਰਗਬੀ ਮੁਕਾਬਲੇ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • pilgrim  tempo  falls 100 foot deep gorge
    ਨਾਂਦੇੜ 'ਚ ਭਿਆਨਕ ਹਾਦਸਾ: 100 ਫੁੱਟ ਡੂੰਘੀ ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਟੈਂਪੂ, 3 ਦੀ ਮੌਤ
  • food department  raids  seizure  100 kg ghee
    300 ਰੁਪਏ ਕਿਲੋ ਵਿਕ ਰਿਹਾ ਸੀ ਨਕਲੀ ਘਿਓ, ਖੁਰਾਕ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਜ਼ਬਤ 100 ਕਿਲੋ ਘਿਓ
  • 100 crore  drugs  tamil nadu
    1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ
  • former minister arrested in rs 100 crore school scam case
    100 ਕਰੋੜ ਰੁਪਏ ਦੇ ਸਕੂਲ 'ਘਪਲੇ' ਮਾਮਲੇ 'ਚ ਸਾਬਕਾ ਮੰਤਰੀ ਗ੍ਰਿਫਤਾਰ ! DMK ਆਗੂ 'ਤੇ ਪੁਲਸ ਦੀ ਕਾਰਵਾਈ
  • blackstone aims to double investment in india to  100 billion
    Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ 100 ਬਿਲੀਅਨ ਡਾਲਰ ਕਰਨ ਦਾ ਹੈ ਟੀਚਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • life threatening attack on excise team in guru har sahai
      ਗੁਰੂਹਰਸਹਾਏ ਵਿਖੇ ਆਬਕਾਰੀ ਟੀਮ ’ਤੇ ਜਾਨਲੇਵਾ ਹਮਲਾ, 11 ਖ਼ਿਲਾਫ਼ ਮਾਮਲਾ ਦਰਜ
    • attack on a bus full of passengers on the ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਮੌਕੇ...
    • events of december 2 were aimed at the revival of akali dal panthic unity
      2 ਦਸੰਬਰ ਦਾ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਸੀ :...
    • government provided financial assistance
      ਸਰਕਾਰ ਨੇ 1,353 ਅੰਤਰ-ਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਦੀ ਵਿੱਤੀ ਸਹਾਇਤਾ...
    • farmer helpline launched in punjab to prevent stubble burning
      ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
    • amritsar incident sarpanch  son
      ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ,...
    • karwa chauth moon night fast  women
      Karwa Chauth Moon : ਕਰਵਾਚੌਥ ਦੀ ਰਾਤ ਜਾਣੋ ਕਿੰਨੇ ਵਜੇ ਹੋਵੇਗਾ 'ਚੰਨ ਦਾ...
    • law and order and the drug problem are serious issues in punjab
      ਪੰਜਾਬ ’ਚ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੀ ਸਮੱਸਿਆ ਗੰਭੀਰ, ਕਾਂਗਰਸ ਦੇਵੇਗੀ ਸੂਬੇ...
    • crime in punjab is becoming unbridled  majithia
      ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
    • dangerous gangster amritpal bath arrested in canada
      ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ, 24 ਗੰਭੀਰ ਅਪਰਾਧਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +