Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:09:17 AM

  • gold and silver prices increase know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • opt fees

    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 'ਸ਼ੇਰੇ ਪੰਜਾਬ' ਦੀ ਬਰਸੀ ਮਨਾਉਣ ਲਈ 224 ਸ਼ਰਧਾਲੂਆਂ ਦਾ ਜੱਥਾ ਪਾਕਿ ਲਈ ਰਵਾਨਾ

PUNJAB News Punjabi(ਪੰਜਾਬ)

'ਸ਼ੇਰੇ ਪੰਜਾਬ' ਦੀ ਬਰਸੀ ਮਨਾਉਣ ਲਈ 224 ਸ਼ਰਧਾਲੂਆਂ ਦਾ ਜੱਥਾ ਪਾਕਿ ਲਈ ਰਵਾਨਾ

  • Updated: 27 Jun, 2019 11:14 AM
Amritsar
amritsar jatha pakistan
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ, ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ 'ਤੇ ਜਥੇ ਨਾਲ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 282 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 224 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਅਸਥਾਨ ਹੋਣ ਕਰ ਕੇ ਗੁ. ਸ੍ਰੀ ਨਨਕਾਣਾ ਸਾਹਿਬ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਵੇ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕਰਦੇ ਹਨ, ਪਾਕਿਸਤਾਨ ਦੂਤਾਵਾਸ ਨੂੰ ਉਨ੍ਹਾਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ। ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਉਹ ਸ਼੍ਰੋਮਣੀ ਕਮੇਟੀ ਵੱਲੋਂ 2 ਸੈੱਟ ਚੰਦੋਆ ਸਾਹਿਬ, 6 ਚੌਰ ਸਾਹਿਬ, 23 ਨਿਸ਼ਾਨ ਸਾਹਿਬ ਚੋਲੇ ਤੋਂ ਇਲਾਵਾ ਰੁਮਾਲਾ ਸਾਹਿਬ, ਕੱਕਾਰ ਤੇ ਸਿਰੋਪਾਓ ਲਿਜਾ ਰਹੇ ਹਨ।

ਇਸੇ ਦੌਰਾਨ ਜਥੇ ਦੇ ਆਗੂ ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁ. ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਤੋਂ ਇਲਾਵਾ ਜਥੇ ਵਿਚ ਸ਼ਾਮਲ ਸ਼ਰਧਾਲੂਆਂ ਵੱਲੋਂ ਗੁ. ਰੋੜੀ ਸਾਹਿਬ ਐਮਨਾਬਾਦ, ਗੁ. ਕਰਤਾਰਪੁਰ ਸਾਹਿਬ, ਗੁ. ਸ੍ਰੀ ਪੰਜਾ ਸਾਹਿਬ, ਗੁ. ਸ੍ਰੀ ਨਨਕਾਣਾ ਸਾਹਿਬ, ਗੁ. ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਨਾ ਸ਼ੇਖੂਪੁਰਾ ਆਦਿ ਗੁਰ-ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ ਜਥੇ ਦੀ ਵਾਪਸੀ 6 ਜੁਲਾਈ ਨੂੰ ਹੋਵੇਗੀ।

  • Amritsar
  • Jatha
  • Pakistan
  • ਅੰਮ੍ਰਿਤਸਰ
  • ਜੱਥਾ
  • ਪਾਕਿ

ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਜੇ.ਈ.ਨਾਲ ਕੀਤੀ ਖਿੱਚਧੂਹ

NEXT STORY

Stories You May Like

  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • uss abraham lincoln
    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ ਥਕੇਂਵਾਂ ਲਾਹੁਣਗੇ 5000 ਜਵਾਨ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ
  • a major threat to the youth of punjab
    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ ਦੀ ਇਸ ਰਿਪੋਰਟ ਨੇ ਵਧਾਈ ਟੈਨਸ਼ਨ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar meets pm modi at union minister piyush goyal residence
      ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ...
    • moga protest
      ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ ਕੇ ਨੌਜਵਾਨ ਨੇ ਜੋ ਕੀਤਾ ਜਾਣ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • ludhiana drug overdose
      ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ...
    • ludhiana food checking
      ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ...
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +