Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:47:32 PM

  • important news regarding government bus travel in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • rules changed for hdfc  bob  icici and kotak credit cards

    ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

  • traffic jams on main roads of punjab haryana and himachal

    ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਕਰੇਗੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਮਦਦ

PUNJAB News Punjabi(ਪੰਜਾਬ)

SGPC ਕਰੇਗੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਮਦਦ

  • Updated: 28 Nov, 2019 05:08 PM
Amritsar
amritsar kartarpur sahib sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ 'ਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੁਵਿਧਾ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਤਾਇਨਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ਼੍ਰੋਮਣੀ ਕਮੇਟੀ ਪਾਸੋਂ ਸੁਵਿਧਾ ਪ੍ਰਾਪਤ ਕਰ ਸਕੇਗੀ।

ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਅਧਾਰ ਕਾਰਡ ਅਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਅਤੇ ਇਕ ਪਾਸਪੋਰਟ ਸਾਈਜ਼ ਦੀ ਰੰਗਦਾਰ ਫੋਟੋ ਦੇਣੀ ਪਵੇਗੀ।

ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤੱਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਹੱਲ ਲਈ ਵੀ ਭਲਕ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਇਹ ਸੇਵਾ ਆਰੰਭੀ ਗਈ ਹੈ। ਇਹ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਬਿਲਕੁਲ ਮੁਫਤ ਹੋਵੇਗੀ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤੱਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤੱਕ ਰੋਜ਼ਾਨਾ ਜਾਰੀ ਰਹੇਗੀ।

ਮੁੱਖ ਸਕੱਤਰ ਨੇ ਕਿਹਾ ਕਿ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਬੰਧੀ ਪ੍ਰਕਿਰਿਆ ਸਰਲ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਕੱਲ•ਜਨਰਲ ਇਜਲਾਸ ਦੌਰਾਨ ਵੀ ਇਕ ਮਤੇ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸੰਗਤ ਲਈ ਗਰੁੱਪ ਵੀਜੇ ਦੀ ਸਹੂਲਤ ਵੀ ਦੇਣੀ ਚਾਹੀਦੀ ਹੈ। ਇਸ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨਾਲ ਉਸ ਵਲੋਂ ਇੱਕੋ ਫਾਰਮ 'ਚ ਦਿੱਤੇ ਗਏ ਵੇਰਵੇ ਅਨੁਸਾਰ ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਵੱਧ ਤੋਂ ਵੱਧ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਲਈ ਜਾ ਸਕਣਗੀਆਂ।

  • Amritsar
  • Kartarpur Sahib
  • SGPC
  • ਅੰਮ੍ਰਿਤਸਰ
  • ਕਰਤਾਰਪੁਰ ਸਾਹਿਬ
  • ਐੱਸਜੀਪੀਸੀ

ਸੀ.ਐੱਮ. ਤੋਂ ਨਾਰਾਜ਼ ਵਿਧਾਇਕਾਂ ਨੂੰ ਖੜ੍ਹਕੀ ਘੰਟੀ, ਦੂਰ ਹੋਣਗੇ ਸ਼ਿਕਵੇ

NEXT STORY

Stories You May Like

  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • devotees pray from opening of the kartarpur sahib corridor in pakistan
    ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ
  • sgpc s letter to sit objection to unnecessary information 328 sacred forms
    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ, ਲਿਖੀ ਚਿੱਠੀ
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • kartarpur municipal council results revealed
    ਕਰਤਾਰਪੁਰ ਨਗਰ ਕੌਂਸਲ ਦੇ ਨਤੀਜਿਆਂ ਦਾ ਐਲਾਨ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • canada airport incident
    ਕੈਨੇਡਾ ਜਾਣ ਵਾਲੇ ਯਾਤਰੀ ਹੋ ਜਾਣ ਸਾਵਧਾਨ ! ਏਅਰਪੋਰਟਾਂ 'ਤੇ ਹੋ ਰਹੀ ਵੱਡੀ 'Game'
  • delhi government 100 oxygen park cm rekha gupta
    ਦਿੱਲੀ ਸਰਕਾਰ ਵਿਕਸਤ ਕਰੇਗੀ ਸੰਘਣੇ ਰੁੱਖਾਂ ਵਾਲੇ 100 "ਆਕਸੀਜਨ" ਪਾਰਕ : CM ਰੇਖਾ ਗੁਪਤਾ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv summer song video
      ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
    • big warning for rain and thunderstorm in punjab
      ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ...
    • punjab bjp president kewal singh dhillon will take charge on june 3
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
    • big announcement made in punjab on june 22nd
      ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ...
    • railways   delay caused a lot of trouble for passengers
      ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • body of drowned youth found in sakki drain
      ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • moonka railway gate will be closed for urgent work
      ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ...
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +