Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:45:36 PM

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ,...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ ਰੋਡ 'ਤੇ ਲਾਸ਼ ਰੱਖ ਕੀਤਾ ਪ੍ਰਦਰਸ਼ਨ

PUNJAB News Punjabi(ਪੰਜਾਬ)

ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ ਰੋਡ 'ਤੇ ਲਾਸ਼ ਰੱਖ ਕੀਤਾ ਪ੍ਰਦਰਸ਼ਨ

  • Edited By Shivani Bassan,
  • Updated: 09 Jun, 2026 04:44 PM
Amritsar
amritsar nihang singh dies during police raid
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਹਲਕਾ ਮਜੀਠਾ ਦੇ ਪਿੰਡ ਬਾਬੂਵਾਲ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇੱਕ ਨਿਹੰਗ ਸਿੰਘ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਸ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ  ਟਾਹਲੀ ਸਾਹਿਬ ਰੋਡ 'ਤੇ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ । ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਕੀਤੀ ਗਈ ਰੇਡ ਦੌਰਾਨ ਘਰ ਦੇ ਮੈਂਬਰਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਪਰਿਵਾਰ ਦੇ ਮੁਖੀ ਦੀ ਹਾਲਤ ਵਿਗੜ ਗਈ ਅਤੇ ਬਾਅਦ 'ਚ ਉਸਦੀ ਮੌਤ ਹੋ ਗਈ। ਦੂਜੇ ਪਾਸੇ ਪੁਲਸ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ ਅੜਿਕੇ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਤੜਕੇ ਪੁਲਸ ਦੇ ਪੰਜ ਮੁਲਾਜ਼ਮ ਉਨ੍ਹਾਂ ਦੇ ਘਰ ਪਹੁੰਚੇ ਅਤੇ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਪਰਿਵਾਰ ਦਾ ਦਾਅਵਾ ਹੈ ਕਿ ਪੁਲਸ ਨੂੰ ਕੁਝ ਨਹੀਂ ਮਿਲਿਆ, ਪਰ ਫਿਰ ਵੀ ਮੁਲਾਜ਼ਮਾਂ ਨੇ ਘਰ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਮ੍ਰਿਤਕ ਨਿਰਮਲ ਅਤੇ ਉਸਦੇ ਪੁੱਤਰ ਦਲੇਰ ਨਾਲ ਕਥਿਤ ਤੌਰ 'ਤੇ ਡੰਡਿਆਂ ਨਾਲ ਕੁੱਟਮਾਰ ਵੀ ਕੀਤੀ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੱਥਾਂ ਅਤੇ ਪੈਰਾਂ 'ਤੇ ਸੱਟਾਂ ਦੇ ਨਿਸ਼ਾਨ ਹਨ। ਘਟਨਾ ਦੇ ਇੱਕ ਚਸ਼ਮਦੀਦ ਨੇ ਦਾਅਵਾ ਕੀਤਾ ਕਿ ਉਸ ਨੇ ਆਪਣੀਆਂ ਅੱਖਾਂ ਸਾਹਮਣੇ ਪੁਲਸ ਅਤੇ ਪਰਿਵਾਰ ਵਿਚਕਾਰ ਹੋਈ ਝੜਪ ਦੇਖੀ। ਮ੍ਰਿਤਕ ਦੇ ਪੁੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਘਰ ਆਉਂਦਿਆਂ ਹੀ ਉਸਦੇ ਪਿਤਾ ਅਤੇ ਭਰਾ ਨੂੰ ਆਪਣੇ ਨਾਲ ਲੈ ਗਈ ਸੀ। ਉਸ ਦਾ ਦੋਸ਼ ਹੈ ਕਿ ਪੁਲਸ ਨੇ ਉਸਦੇ ਪਿਤਾ ਦੀਆਂ ਬਾਂਹਾਂ ਤੱਕ ਤੋੜ ਦਿੱਤੀਆਂ ਅਤੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਉਨ੍ਹਾਂ ਕਿਹਾ ਕਿ ਮ੍ਰਿਤਕ ਨਿਰਮਲ ਸਿੰਘ ਦੀ ਉਮਰ 65 ਸਾਲ ਸੀ। ਪਿੰਡ ਵਾਸੀਆਂ ਨੇ ਵੀ ਦੋਸ਼ ਲਗਾਇਆ ਕਿ ਪੁਲਸ ਅਕਸਰ ਲੋਕਾਂ ਨੂੰ ਘਰਾਂ 'ਚੋਂ ਚੁੱਕ ਕੇ ਲੈ ਜਾਂਦੀ ਹੈ ਅਤੇ ਬਾਅਦ 'ਚ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਦਿੰਦੀ ਹੈ।  ਪਰਿਵਾਰ ਨੇ ਸਬੰਧਤ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮਾਮਲੇ 'ਚ ਪੁਲਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ, ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਸਬੰਧੀ ਪਿੰਡ 'ਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ।

 ਉਧਰ, ਥਾਣਾ ਮਜੀਠਾ ਦੇ ਡੀਐਸਪੀ ਕਮਲ ਮੀਤ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਦਲੇਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ ਅਤੇ ਪੁਲਸ ਇਕ ਜਾਂਚ ਦੇ ਸਿਲਸਿਲੇ 'ਚ ਰੇਡ ਕਰਨ ਗਈ ਸੀ। ਡੀਐਸਪੀ ਅਨੁਸਾਰ ਰੇਡ ਤੋਂ ਬਾਅਦ ਪੁਲਸ ਪਾਰਟੀ ਵਾਪਸ ਆ ਗਈ ਸੀ ਅਤੇ ਬਾਅਦ 'ਚ ਵਿਅਕਤੀ ਦੀ ਮੌਤ ਹੋਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਿਸੇ ਕਿਸਮ ਦੀ ਕੁੱਟਮਾਰ ਨਹੀਂ ਕੀਤੀ ਗਈ।

ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਨਜ਼ਰ ਆ ਰਹੀਆਂ ਸੱਟਾਂ ਅਤੇ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਪਿੰਡ 'ਚ ਮਾਹੌਲ ਗਮਗੀਨ ਅਤੇ ਤਣਾਅਪੂਰਨ ਬਣਿਆ ਹੋਇਆ ਹੈ, ਜਦਕਿ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਦੀ ਮੰਗ 'ਤੇ ਡਟੇ ਹੋਏ ਹਨ। ਹੁਣ ਸਭ ਦੀਆਂ ਨਜ਼ਰਾਂ ਪੋਸਟਮਾਰਟਮ ਰਿਪੋਰਟ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • Amritsar
  • Nihang Singh
  • police raid
  • ਅੰਮ੍ਰਿਤਸਰ
  • ਨਿਹੰਗ ਸਿੰਘ
  • ਪੁਲਸ
  • ਰੇਡ

ਪੱਤਿਆਂ ਨੂੰ ਲਾਈ ਅੱਗ ਨੇ ਧਾਰਿਆ ਭਿਆਨਕ ਰੂਪ, ਦਰੱਖਤਾਂ ਸਮੇਤ ਅਨੇਕਾਂ ਮੀਟਰ ਚੜੇ ਅੱਗ ਦੀ ਭੇਟ

NEXT STORY

Stories You May Like

  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ ਜਾਮ
  • jantar mantar cjp protest nihang singh blue force
    ਜੰਤਰ-ਮੰਤਰ ਪਹੁੰਚੀ ਬਲਿਊ ਫੋਰਸ, ਨਿਹੰਗ ਸਿੰਘ ਨੂੰ ਵੇਖ ਕੁੜੀ ਬੋਲੀ- 'ਜਾਨ ਆ ਗਈ'
  • sohana gurdwara case
    ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ ਕਈਆਂ 'ਤੇ FIR
  • deadbody of a person found in karimpur canal
    ਕਰੀਮਪੁਰ ਨਹਿਰ 'ਚੋਂ ਵਿਅਕਤੀ ਦੀ ਮਿਲੀ ਲਾਸ਼
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +