Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    5:52:58 AM

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Abohar
  • ਪਾਕਿ ਅੱਤਵਾਦੀਆਂ ਨੇ ਹੈਰੋਇਨ ਤਸਕਰਾਂ ਨਾਲ ਮਿਲਾਏ ਹੱਥ

PUNJAB News Punjabi(ਪੰਜਾਬ)

ਪਾਕਿ ਅੱਤਵਾਦੀਆਂ ਨੇ ਹੈਰੋਇਨ ਤਸਕਰਾਂ ਨਾਲ ਮਿਲਾਏ ਹੱਥ

  • Updated: 31 Aug, 2020 10:16 AM
Abohar
amritsar pak terrorists heroin smugglers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : ਇਕ ਪਾਸੇ ਜਿੱਥੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਰੋਕਣ ਵਿਚ ਸੁਰੱਖਿਆ ਏਜੰਸੀਆਂ ਬੁਰੀ ਤਰ੍ਹਾਂ ਨਾਕਾਮ ਨਜ਼ਰ ਆ ਰਹੀਆਂ ਹਨ ਤਾਂ ਉਥੇ ਹੀ ਦੂਜੇ ਪਾਸੇ ਖਤਰਨਾਕ ਹੈਰੋਇਨ ਤਸਕਰ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਦੇ ਨਾਲ ਹੱਥ ਮਿਲਾ ਲਿਆ ਹੈ, ਜੋ ਆਉਣ ਵਾਲੇ ਦਿਨਾਂ ਵਿਚ ਦੇਸ਼ ਦੀ ਸੁਰੱਖਿਆ ਅਤੇ ਹੈਰੋਇਨ ਤਸਕਰੀ ਰੋਕਣ ਲਈ ਚਲਾਏ ਜਾ ਰਹੇ ਅਭਿਆਨ ਲਈ ਖਤਰਾ ਸਾਬਤ ਹੋ ਸਕਦਾ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਅਤੇ ਦੇਸ਼ ਦੇ ਸਭ ਤੋਂ ਵੱਡੇ ਹੈਰੋਇਨ ਤਸਕਰ ਰਣਜੀਤ ਸਿੰਘ ਉਰਫ ਚੀਦਾ ਦੇ ਕੇਸ ਨੂੰ ਹੀ ਵੇਖ ਲਿਆ ਜਾਵੇ ਤਾਂ ਸੁਰੱਖਿਆ ਏਜੰਸੀਆਂ ਦੀ ਆਪਣੀ ਹੀ ਰਿਪੋਰਟ ਅਨੁਸਾਰ ਚੀਦਾ ਪਾਕਿਸਤਾਨੀ ਦੇ ਖਤਰਨਾਕ ਅੱਤਵਾਦੀ ਸੰਗਠਨ ਹਿਜਬੁਲ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਸੀ ਅਤੇ ਜੰਮੂ-ਕਸ਼ਮੀਰ ਵਿਚ ਪਾਕਿਸਤਾਨੀ ਅੱਤਵਾਦੀਆਂ ਨੂੰ ਕਈ ਵਾਰ ਕਰੋੜਾਂ ਰੁਪਇਆਂ ਦੀ ਮਦਦ ਭੇਜ ਚੁੱਕਾ ਸੀ।

ਇਹ ਵੀ ਪੜ੍ਹੋ : ਐੱਲ.ਓ.ਸੀ 'ਤੇ ਸ਼ਹੀਦ ਹੋਇਆ ਨਾਇਬ ਸੂਬੇਦਾਰ, ਪੁੱਤ ਬੋਲਿਆ- ਵੱਡਾ ਹੋ ਫ਼ੌਜੀ ਬਣ ਕੇ ਲਵਾਂਗਾ ਪਿਤਾ ਦੀ ਮੌਤ ਦਾ ਬਦਲਾ

ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਦੇ ਨੈਟਵਰਕ ਦੇ ਕਾਰਣ ਚੀਦਾ ਆਈ.ਸੀ.ਪੀ. ਅਟਾਰੀ ਬਾਰਡਰ 'ਤੇ ਕਸਟਮ ਵਿਭਾਗ ਦੇ ਵਲੋਂ ਫੜੀ ਗਈ 532 ਕਿੱਲੋ ਹੈਰੋਇਨ ਅਤੇ 52 ਕਿੱਲੋ ਮਿਕਸਡ ਨਾਰਕੋਟਿਕਸ ਦੇ ਕੇਸ ਵਿਚ ਵੀ ਲਗਾਤਾਰ 11 ਮਹੀਨੇ ਤੱਕ ਫੜਿਆ ਨਹੀਂ ਜਾ ਸਕਿਆ, ਜਦੋਂ ਕਿ ਇਸ ਕੇਸ ਦੀ ਜਾਂਚ ਦੇਸ਼ ਦੀ ਸਭ ਤੋਂ ਵੱਡੀ ਸੁਰੱਖਿਆ ਏਜੰਸੀ ਐੱਨ. ਆਈ. ਏ. (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਕਰ ਰਹੀ ਸੀ। ਅਜੇ 532 ਕਿੱਲੋ ਹੈਰੋਇਨ ਦਾ ਮਾਮਲਾ ਸੁਲਝਿਆ ਵੀ ਨਹੀਂ ਸੀ ਕਿ ਐੱਸ. ਟੀ. ਐੱਫ. ਦੇ ਵੱਲੋਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਇਲਾਕੇ ਵਿਚ ਆ ਕੇ 200 ਕਿੱਲੋ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਨਾਲ ਹੈਰੋਇਨ ਨੂੰ ਪ੍ਰੌਸੈਸਿੰਗ ਕਰਨ ਦੀ ਫੈਕਟਰੀ ਫੜ ਲਈ ਗਈ ਜੋ ਸਾਬਤ ਕਰ ਰਿਹਾ ਹੈ ਕਿ ਅੰਮ੍ਰਿਤਸਰ ਇਸ ਸਮੇਂ ਹੈਰੋਇਨ ਦੀ ਹੋਲ ਸੇਲ ਮੰਡੀ ਬਣਦਾ ਜਾ ਰਿਹਾ ਹੈ। ਹੈਰੋਇਨ ਤਸਕਰ ਇਨ੍ਹੇ ਨਿਡਰ ਹੋ ਚੁੱਕੇ ਹਨ ਕਿ ਉਹ ਕਿੱਲੋ ਦੋ ਕਿੱਲੋ ਨਹੀਂ, ਸਗੋਂ ਕੁਇੰਟਲਾਂ ਦੇ ਹਿਸਾਬ ਨਾਲ ਸਿਰਫ ਹੈਰੋਇਨ ਮੰਗਵਾ ਰਹੇ ਹਨ, ਸਗੋਂ ਇਸ ਹੈਰੋਇਨ ਨੂੰ ਕੈਮੀਕਲਸ ਦੇ ਰਾਹੀ ਕਈ ਗੁਣਾ ਜ਼ਿਆਦਾ ਬਣਾਉਣ ਲਈ ਫੈਕਟਰੀ ਤੱਕ ਲਗਾਕੇ ਬੈਠੇ ਹੋਏ ਹੈ।

ਇਹ ਵੀ ਪੜ੍ਹੋ : ਇਹ ਹੈ ਦੁਨੀਆ ਦੀ ਸਭ ਤੋਂ ਆਲੀਸ਼ਾਨ ਰੇਲ, ਇੱਕ ਟਿਕਟ ਦੀ ਕੀਮਤ ਹੈ 18 ਲੱਖ (ਵੇਖੋ ਤਸਵੀਰਾਂ)

ਹੈਰੋਇਨ ਤਸਕਰ ਰਣਜੀਤ ਚੀਤੇ ਦੇ ਸਲੀਪਰ ਸੈਲ ਵੀ ਪਕੜ ਤੋਂ ਦੂਰ
ਰਣਜੀਤ ਸਿੰਘ ਚੀਤੇ ਦੇ 2-3 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਸੁਰੱਖਿਆ ਏਜੰਸੀਆਂ ਦਾਅਵਾ ਕਰ ਰਹੀ ਹਨ ਕਿ ਚੀਤੇ ਦੇ ਸਾਰੇ ਗੈਂਗ ਨੂੰ ਫੜ ਲਿਆ ਗਿਆ ਹੈ, ਜਦੋਂ ਕਿ ਇਕ ਸੁਰੱਖਿਆ ਏਜੰਸੀ ਨੇ ਐੱਨ. ਆਈ. ਏ. ਨੂੰ ਸੌਂਪੀ ਆਪਣੀ ਰਿਪੋਰਟ ਵਿਚ ਦੱਸਿਆ ਸੀ ਕਿ ਚੀਤੇ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਆਸਪਾਸ ਦੇ ਇਲਾਕਿਆਂ ਵਿਚ 30 ਤੋਂ ਜ਼ਿਆਦਾ ਸਲੀਪਰ ਸੈਲ ਹਨ, ਜਿਨ੍ਹਾਂ ਦਾ ਗ੍ਰਿਫਤਾਰ ਕੀਤਾ ਜਾਣਾ ਜਰੂਰੀ ਹੈ। ਪਿਛਲੇ ਇਕ ਮਹੀਨੇ ਤੋਂ ਫਿਰੋਜਪੁਰ ਬਾਰਡਰ ਵਿਚ ਹੈਰੋਇਨ ਤਸਕਰੀ ਦੇ ਵੱਡੇ ਕੇਸ ਫੜੇ ਜਾਣ ਦੇ ਬਾਵਜੂਦ ਹੁਣ ਤੱਕ ਸੁਰੱਖਿਆ ਏਜੰਸੀਆਂ ਵੱਡੇ ਤਸਕਰਾਂ ਨੂੰ ਗ੍ਰਿਫਤਾਰ ਨਹੀਂ ਕਰ ਪਾਈਆਂ ਹਨ ਅਤੇ ਹਰ ਵਾਰ ਦੀ ਤਰ੍ਹਾਂ ਪੁਲਿਸ ਦੇ ਵੱਲੋਂ ਅਣਪਛਾਤੇ ਤਸਕਰਾਂ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰ ਕੇ ਪੱਲਾ ਝਾੜ ਲਿਆ ਗਿਆ। ਅਮ੍ਰਿਤਸਰ ਨਾਲ ਲਗਦੇ ਬੀ. ਓ. ਪੀ. ਰਾਜਾਤਾਲ ਦੇ ਤਸਕਰਾਂ ਨੂੰ ਵੀ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ, ਜਦੋਂ ਕਿ ਬਾਰਡਰ ਫੈਂਨਸਿੰਗ ਦੇ ਰਸਤੇ ਹੈਰੋਇਨ ਆਉਣ ਦਾ ਸਿੱਧਾ ਮਤਲਬ ਇਹੀ ਹੈ ਕਿ ਸੀਮਾਵਰਤੀ ਇਲਾਕੇ ਵਿਚ ਹੈਰੋਇਨ ਤਸਕਰ ਸਰਗਰਮ ਹਨ ਅਤੇ ਪਾਕਿਸਤਾਨ ਤੋਂ ਸਹੈਰੋਇਨ ਮੰਗਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਜਿਵੇਂ ਹੀ ਧੁੰਧ ਦਾ ਮੌਸਮ ਹੁੰਦਾ ਹੈ ਜਾਂ ਫਿਰ ਕਣਕ ਜਾਂ ਝੋਨਾ ਦੀ ਖੜੀ ਫਸਲ ਦਾ ਮੌਸਮ ਆਉਂਦਾ ਹੈ , ਹੈਰੋਇਨ ਤਸਕਰ ਆਪਣੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦੇ ਹਨ ।

ਇਹ ਵੀ ਪੜ੍ਹੋ : ਡਾਕਟਰਾਂ ਦੀ ਲਾਪਰਵਾਹੀ ਕਾਰਨ 22 ਸਾਲਾ ਕੁੜੀ ਦੀ ਮੌਤ, ਦਿਲ ਨੂੰ ਝੰਜੋੜ ਦੇਣਗੇ ਮਾਂ ਦੇ ਬੋਲ

ਪ੍ਰਸ਼ਾਸਨ ਨੂੰ ਨਸ਼ੇ ਖ਼ਿਲਾਫ਼ ਅਭਿਆਨ ਸਖ਼ਤੀ ਨਾਲ ਚਲਾਉਣ ਦੀ ਲੋੜ
ਹੈਰੋਇਨ ਦੀ ਵਿਕਰੀ ਅਤੇ ਹੈਰੋਇਨ ਦੀ ਡਿਮਾਂਡ ਨੂੰ ਰੋਕਣ ਲਈ ਜਿਲਾ ਪ੍ਰਸ਼ਾਸਨ ਨੂੰ ਨਸ਼ੇ ਦੇ ਖਿਲਾਫ ਜਾਰੀ ਅਭਿਆਨ ਨੂੰ ਉਸੇ ਪ੍ਰਕਾਰ ਸਖਤੀ ਦੇ ਨਾਲ ਚਲਾਉਣ ਦੀ ਲੋੜ ਹੈ ਜਿਵੇਂ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਦੇ ਸ਼ੁਰੁਆਤੀ ਦਿਨਾਂ ਵਿਚ ਚਲਾਇਆ ਸੀ । ਕੰਮ ਨਾ ਕਰਣ ਵਾਲੇ, ਫੋਨ ਨਾ ਚੁੱਕਣ ਵਾਲੇ ਅਤੇ ਫੋਕੇ ਦਾਅਵੇ ਕਰਨ ਵਾਲੇ ਪ੍ਰਬੰਧਕੀ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਜਾਣ ਦੀ ਸਰਕਾਰ ਨੂੰ ਸਖ਼ਤ ਲੋੜ ਹੈ।

ਇਹ ਵੀ ਪੜ੍ਹੋ : ਨਰਸ ਜੋਤੀ ਦੀ ਮੌਤ ’ਤੇ ਪਰਿਵਾਰ ਦਾ ਵੱਡਾ ਖ਼ੁਲਾਸਾ, ਹਸਪਤਾਲ ਦੇ ਕਈ ਰਾਜ਼ ਜਾਣ ਚੁੱਕੀ ਸੀ ਜੋਤੀ

ਇਹੀ ਹਾਲ ਰਿਹਾ ਤਾਂ ਪੰਜਾਬ ਦੀ ਤੀਜੀ ਪੀੜ੍ਹੀ ਨੂੰ ਵੀ ਖਾ ਜਾਵੇਗਾ ਚਿੱਟਾ
ਅੱਤਵਾਦ ਦੇ ਦੌਰ ਵਿੱਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਭਾਰੀ ਨੁਕਸਾਨ ਹੋਇਆ ਹੁਣ ਦੂਜੀ ਪੀੜ੍ਹੀ ਨੂੰ ਚਿੱਟਾ ਖੋਖਲਾ ਕਰਦਾ ਜਾ ਰਿਹਾ ਹੈ । ਚਿੱਟੇ ਪੀਣ ਵਾਲੇ ਨੌਜਵਾਨ ਜਿੰਦਾ ਲਾਸ਼ ਬਣਦੇ ਜਾ ਰਹੇ ਹਨ। ਦੂਜੀ ਪੀੜ੍ਹੀ ਖੋਖਲੀ ਹੋ ਰਹੀ ਹੈ ਪੜੇ ਲਿਖੇ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਅਜਿਹੇ ਵਿਚ ਜੇਕਰ ਇਸ ਪ੍ਰਕਾਰ ਚਿੱਟੇ ਦੀਆਂ ਫੈਕਟਰੀਆਂ ਚੱਲਦੀਆਂ ਰਹੀਆਂ ਤਾਂ ਆਉਣ ਵਾਲੀ ਤੀਜੀ ਪੀੜ੍ਹੀ ਜਨਮ ਹੀ ਨਹੀਂ ਲੈ ਸਕੇਗੀ।

ਇਹ ਵੀ ਪੜ੍ਹੋ : ਨੌਜਵਾਨ ਦੀ ਕਰਤੂਤ : ਪਹਿਲਾਂ ਝੂਟੀਆਂ ਪਿਆਰ ਦੀਆਂ ਪੀਂਘਾਂ ਫਿਰ ਮਿਟਾਈ ਹਵਸ

ਤਰਨਤਾਰਨ ਵਿਚ ਮਾਰੇ ਗਏ 5 ਪਾਕ ਘੁਸਪੈਠੀਆਂ ਦੇ ਲਿੰਕ ਵੀ ਤਸਕਰਾਂ ਨਾਲ
ਹਾਲ ਹੀ ਵਿਚ ਤਰਨਤਾਰਨ ਨਾਲ ਲਗਦੇ ਬੀ. ਓ. ਪੀ. ਡੱਲ ਵਿਚ ਬੀ. ਐੱਸ. ਐੱਫ. ਦੇ ਵੱਲੋਂ ਮਾਰੇ ਗਏ ਪੰਜ ਪਾਕਿਸਤਾਨੀ ਘੁਸਪੈਠੀਆਂ ਦੇ ਮਾਮਲੇ ਵਿਚ ਵੀ ਹੈਰੋਇਨ ਤਸਕਰਾਂ ਅਤੇ ਪਾਕਿਸਤਾਨੀ ਅੱਤਵਾਦੀਆਂ ਦੇ ਆਪਸੀ ਲਿੰਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਤਰ੍ਹਾਂ ਨਾਲ ਮਾਰੇ ਗਏ ਘੁਸਪੈਠੀਆਂ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਫੜੀ ਗਈ ਹੈ, ਉਹ ਸਾਬਤ ਕਰ ਰਿਹਾ ਹੈ ਕਿ ਮਾਰੇ ਗਏ ਘੁਸਪੈਠੀਏ ਹੈਰੋਇਨ ਦੀ ਸਪਲਾਈ ਦੇ ਨਾਲ-ਨਾਲ ਹਥਿਆਰਾਂ ਦੀ ਸਪਲਾਈ ਕਰਨ ਵੀ ਆਏ ਸਨ।

ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਦਰਿੰਦਗੀਆਂ ਦੀਆਂ ਹੱਦਾਂ, ਪਤਨੀ ਦੀ ਮੌਤ ਤੋਂ ਬਾਅਦ ਧੀ ਨਾਲ ਕੀਤਾ ਜਬਰ-ਜ਼ਿਨਾਹ 

ਸੀਮਾਵਰਤੀ ਇਲਾਕੇ ਵਿਚ ਦੂਰੋਂ ਹੀ ਸਿਆਣਿਆ ਜਾਂਦਾ ਹੈ ਅਨਜਾਣ ਆਦਮੀ
ਬਾਰਡਰ ਫੈਂਙਕਸ਼ਸਗ ਦੇ ਜਰੀਏ ਹੈਰੋਇਨ ਦੀ ਹੋਣ ਵਾਲੀ ਤਸਕਰੀ ਵਿਚ ਇਹ ਵੀ ਹੈਰਾਨੀਜਨਕ ਪਹਿਲੂ ਹੈ ਕਿ ਜਦੋਂ ਕਿਸੇ ਬਾਰਡਰ ਫੈਂਙਕਸ਼ਸਗ ਦੇ ਕੋਲ ਜਾਂ ਫਿਰ ਬਾਰਡਰ ਦੀ ਤਰਫ ਕੋਈ ਸਧਾਰਣ ਵਿਅਕਤੀ ਜਾਂਦਾ ਹੈ ਤਾਂ ਸੁੰਨਸਾਨ ਹੋਣ ਦੇ ਕਾਰਨ ਰਸਤੇ ਦਾ ਹੀ ਪਤਾ ਨਹੀਂ ਚੱਲਦਾ ਹੈ । ਇੰਨਾ ਹੀ ਨਹੀਂ ਸੀਮਾਵਰਤੀ ਇਲਾਕਿਆਂ ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਫੈਂਙਕਸ਼ਸਗ ਦੇ ਕੋਲ ਸਥਿਤ ਪਿੰਡਾਂ ਦੇ ਲੋਕ ਆਪਣੇ ਇਲਾਕੇ ਵਿਚ ਆਉਣ ਵਾਲੇ ਅਨਜਾਨ ਵਿਅਕਤੀ ਨੂੰ ਦੂਰੋਂ ਪਹਿਚਾਣ ਲੈਂਦੇ ਹਨ । ਰਾਤ ਦੇ ਸਮੇਂ ਵਿੱਚ ਸੀਮਾਵਰਤੀ ਇਲਾਕਿਆਂ ਵਿਚ ਰੌਸ਼ਨੀ ਦੀ ਵੀ ਵਿਵਸਥਾ ਸਰਕਾਰ ਦੇ ਵੱਲੋਂ ਨਹੀਂ ਕੀਤੀ ਗਈ ਹੈ ਅਜਿਹੇ ਵਿੱਚ ਹੈਰੋਇਨ ਤਸਕਰ ਰਾਤ ਦੇ ਸਮੇਂ ਜਾਂ ਫਿਰ ਸੰਘਣੀ ਧੁੰਧ ਵਿੱਚ ਸਵੇਰੇ ਦੇ ਸਮੇਂ ਬਾਰਡਰ ਫੈਂਙਕਸ਼ਸਗ ਦੇ ਕੋਲ ਕਿਵੇਂ ਪਹੁੰਚ ਜਾਂਦੇ ਹਨ ਇਹ ਇੱਕ ਵੱਡਾ ਸਵਾਲ ਹੈ।

ਇਹ ਵੀ ਪੜ੍ਹੋ : 14 ਸਾਲਾ ਭਤੀਜੀ ਨੂੰ ਬੇਹੋਸ਼ ਕਰਕੇ ਕਰਵਾਇਆ ਜਬਰ-ਜ਼ਿਨਾਹ, ਬਣਾਈ ਵੀਡੀਓ

ਅਫਗਾਨੀ ਤਸਕਰਾਂ ਦਾ ਪੰਜਾਬ ਦੇ ਤਸਕਰਾਂ ਨਾਲ ਡਾਇਰੈਕਟ ਸਬੰਧ ਵੀ ਖ਼ਤਰਨਾਕ
ਹੈਰੋਇਨ ਦੀ ਫਸਲ ਕਰਨ ਵਾਲੇ ਅਫਗਾਨਿਸਤਾਨ ਦੇ ਤਸਕਰਾਂ ਦਾ ਪੰਜਾਬ ਦੇ ਤਸਕਰਾਂ ਦੇ ਨਾਲ ਡਾਇਰੈਕਟ ਸਬੰਧ ਹੋ ਜਾਣਾ ਵੀ ਕਾਫ਼ੀ ਖਤਰਨਾਕ ਹੈ । ਐੱਸ. ਟੀ. ਐੱਫ. ਦੇ ਵੱਲੋਂ ਫੜੀ ਗਈ 200 ਕਿੱਲੋ ਹੈਰੋਇਨ ਦੀ ਖੇਪ ਦੇ ਮਾਮਲੇ ਵਿਚ ਇਕ ਅਫਗਾਨੀ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਅੰਮ੍ਰਿਤਸਰ ਦੇ ਤਸਕਰਾਂ ਨੂੰ ਹੈਰੋਇਨ ਦੀ ਕੈਮੀਕਲ ਜਰੀਏ ਪ੍ਰੋਸੈਸਿੰਗ ਕਰਨ ਦੀ ਸਿਖਲਾਈ ਦੇਣ ਆਇਆ ਸੀ। ਕਿਸ ਪ੍ਰਕਾਰ ਨਾਲ ਇਕ ਕਿੱਲੋ ਹੈਰੋਇਨ ਨੂੰ ਕੈਮੀਕਲਸ ਦੇ ਰਾਹੀ ਪ੍ਰੋਸੈਸਿੰਗ ਕਰਕੇ 4 ਤੋਂ 5 ਕਿੱਲੋ ਬਣਾਉਣਾ ਹੈ। ਇਸ ਦਾ ਤਰੀਕਾ ਅਫਗਾਨੀ ਤਸਕਰ ਬਹੁਤ ਚੰਗੀ ਤਰ੍ਹਾਂ ਨਾਲ ਜਾਣਦੇ ਹਨ ਅਤੇ ਇਸ ਦੀ ਟ੍ਰੇਨਿੰਗ ਦੇਣ ਲਈ ਹੀ ਅੰਮ੍ਰਿਤਸਰ ਆ ਰਹੇ ਹਨ, ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਬਹੁਤ ਹੀ ਜ਼ਿਆਦਾ ਖਤਰਨਾਕ ਹੈ।
ਇਹ ਵੀ ਪੜ੍ਹੋ :

  • Amritsar
  • Pak terrorists
  • heroin smugglers
  • ਅੰਮ੍ਰਿਤਸਰ
  • ਪਾਕਿ ਅੱਤਵਾਦੀਆਂ
  • ਹੈਰੋਇਨ ਸਮੱਗਲਰਾਂ

ਪਟਿਆਲਾ 'ਚ ਦਿਨ-ਦਿਹਾੜੇ ਗੁੰਡਾਗਰਦੀ, ਤਲਵਾਰਾਂ ਨਾਲ ਵਿਅਕਤੀ 'ਤੇ ਕੀਤਾ ਹਮਲਾ

NEXT STORY

Stories You May Like

  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +