Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    10:00:01 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ, ਅੰਮ੍ਰਿਤਸਰ-ਪਠਾਨਕੋਟ ਰੇਲਵੇ ਆਵਾਜਾਈ ਠੱਪ

MAJHA News Punjabi(ਮਾਝਾ)

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ, ਅੰਮ੍ਰਿਤਸਰ-ਪਠਾਨਕੋਟ ਰੇਲਵੇ ਆਵਾਜਾਈ ਠੱਪ

  • Edited By Shivani Bassan,
  • Updated: 02 Apr, 2023 02:03 PM
Gurdaspur
amritsar pathankot railway traffic stopped
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਅੱਜ ਕਿਸਾਨਾਂ ਵੱਲੋਂ ਮੁੜ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਜਿਸ 'ਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਐਕੁਆਇਰ ਜ਼ਮੀਨਾਂ ਦੇ ਵਾਜ਼ਿਬ ਮੁਆਵਜ਼ੇ ਨਾ ਮਿਲਣ ਕਾਰਨ, ਗੰਨੇ ਦੇ ਬਕਾਏ ਦੀ ਅਦਾਇਗੀ ਨਾ ਮਿਲਣ ਕਾਰਨ, ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਬੀਤੇ ਤਿਨ ਮਹਿਨੇ ਪਹਿਲਾਂ ਸਰਕਾਰਾਂ ਵਲੋਂ ਦਿੱਤੇ ਅਸ਼ਵਾਸ਼ਨ 'ਤੇ ਬਟਾਲਾ ਅਤੇ ਗੁਰਦਾਸਪੁਰ ਵਿਖੇ ਕੀਤੇ ਰੇਲ ਰੋਕੋ ਅੰਦੋਲਨ ਨੂੰ ਜਥੇਬੰਦੀ ਵਲੋਂ ਖ਼ਤਮ ਕੀਤਾ ਸੀ, ਪਰ ਸਰਕਾਰਾਂ ਵਲੋਂ ਮੰਗਾਂ ਨੂੰ ਪੂਰਾ ਨਾ ਕਰਨ 'ਤੇ ਹੁਣ ਫ਼ਿਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਤੇ ਬਟਾਲਾ ਵਿਖੇ ਅਣਮਿਥੇ ਸਮੇਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ

ਇਸ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਬੀਤੇ ਤਿੰਨ ਮਹੀਨੇ ਬਟਾਲਾ ਅਤੇ ਗੁਰਦਾਸਪੁਰ ਵਿਖੇ ਰੇਲਵੇ ਟਰੈਕ ਰੋਕ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਸੀ। ਉਸ 'ਚ ਜੋ ਤਿੰਨ ਨੈਸ਼ਨਲ ਹਾਈਵੇ ਬਣਨ ਜਾ ਰਹੇ ਹਨ, ਉਨ੍ਹਾਂ 'ਚ ਜੋ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਇਕ ਸਾਰ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ- ਪਤੀ ਨਾਲ ਮਾਮੂਲੀ ਤਕਰਾਰ ਮਗਰੋਂ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ

ਦੂਸਰੀ ਮੰਗ ਜ਼ਿਲ੍ਹੇ ਨਾਲ ਸੰਬੰਧਿਤ ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨਾ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗੰਨੇ ਦੀ ਪੇਮੈਂਟ ਜੋ 15 ਦਿਨ 'ਚ ਦਿੱਤੀ ਜਾਣੀ ਸੀ, ਉਹ 40 ਦਿਨ ਬੀਤ ਜਾਣ ਦੇ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਗੰਨੇ ਦਾ ਜੋ ਸਰਕਾਰੀ ਰੇਟ 380 ਰੁਪਏ ਪ੍ਰਤੀ ਕੁਇੰਟਲ ਰਖਿਆ ਗਿਆ ਹੈ, ਉਸ ਵਿਚੋਂ 330 ਰੁਪਏ ਗੰਨਾ ਮਿੱਲ ਨੇ ਦੇਣੇ ਹੁੰਦੇ ਹਨ ਅਤੇ ਬਾਕੀ 50 ਰੁਪਏ ਸਰਕਾਰ ਨੇ ਦੇਣੇ ਹੁੰਦੇ ਹਨ, ਉਹ ਵੀ ਅਜੇ ਤੱਕ ਨਹੀਂ ਮਿਲੇ। 

ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਗੰਨੇ ਦੀ ਪੇਮੈਂਟ 380 ਰੁਪਏ ਇਕੋ ਵਾਰ ਇਕੱਠੇ ਮਿਲਣੇ ਚਾਹੀਦੇ ਹਨ, ਇਸ ਤਰ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸ਼ਨ ਨੇ ਅਸ਼ਵਾਸ਼ਨ ਦਿੱਤਾ ਸੀ ਪਰ ਅਸ਼ਵਾਸ਼ਨ ਤੋਂ ਬਾਅਦ ਵੀ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ 'ਤੇ ਹੁਣ ਕਿਸਾਨਾਂ ਵਲੋਂ ਮਜ਼ਬੂਰਨ ਅੱਜ ਬਟਾਲਾ ਸਟੇਸ਼ਨ ਤੇ ਗੁਰਦਾਸਪੁਰ-ਪਠਾਨਕੋਟ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵੀ ਗੱਲਬਾਤ ਕਰਨ ਲਈ ਆਏ ਸੀ ਪਰ ਮੀਟਿੰਗ ਬੇਸਿੱਟਾ ਨਿਕਲੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਰੇਲਵੇ ਟਰੈਕ ਜਾਮ ਰੱਖਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Amritsar Pathankot railway
  • traffic stop
  • protest
  • farmers
  • ਅੰਮ੍ਰਿਤਸਰ ਪਠਾਨਕੋਟ ਰੇਲਵੇ
  • ਆਵਾਜਾਈ ਠੱਪ
  • ਧਰਨਾ
  • ਕਿਸਾਨ

ਘਰ ’ਚੋਂ ਚੋਰ 10 ਲੱਖ ਰੁਪਏ ਨਕਦੀ ਤੇ 25 ਤੋਲੇ ਸੋਨੇ ਦੇ ਗਹਿਣੇ ਲੈ ਹੋਏ ਫ਼ਰਾਰ, ਦੋ ਮਹੀਨੇ ਬਾਅਦ ਕੀਤਾ ਮਾਮਲਾ ਦਰਜ

NEXT STORY

Stories You May Like

  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • heavy rain
    ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • farmers protest rakesh tikait
    ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼ ਟਿਕੈਤ
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ ਸ਼ਾਨ-ਏ-ਪੰਜਾਬ, ਕਈ ਟ੍ਰੇਨਾਂ ਹੋਈਆਂ ਰੱਦ
  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • kewal singh dhillon statement
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ ਅੰਦੋਲਨ : ਕੇਵਲ ਸਿੰਘ ਢਿੱਲੋਂ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • mobile recovered from central jail
      ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
    • inmate beaten in gurdaspur central jail
      ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ...
    • demand to immediately remove wheat hoards lying in mandis and focal points
      ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ...
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • no improvement in sanitation despite notice  2 bakeries sealed
      ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
    • negligence in handing over sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15...
    • every voter should exercise their vote for a strong democracy
      ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ
    • fire breaks out in moving tractor trolley
      ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
    • security stepped up in punjab s border areas
      ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +