ਗੁਰਦਾਸਪੁਰ-ਗੁਰਦਾਸਪੁਰ ਦੀਆਂ ਰੇਲਵੇ ਲਾਈਨਾਂ 'ਤੇ ਅੱਤਵਾਦੀਆਂ ਵਲੋਂ ਲਾਏ ਗਏ ਬੰਬ ਬਰਾਮਦ ਹੋਣ ਤੋਂ ਬਾਅਦ ਅੰਮ੍ਰਿਤਸਰ-ਪਠਾਨਕੋਟ ਰੂਟ ਦੀਆਂ 6 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਅੱਤਵਾਦੀਆਂ ਨੇ ਰੇਲਵੇ ਲਾਈਨਾਂ 'ਤੇ ਬੰਬ ਪਲਾਂਟ ਕਰਨ ਤੋਂ ਬਾਅਦ ਗੁਰਦਾਸਪੁਰ ਦੇ ਪੁਲਸ ਥਾਣੇ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ ਅਤੇ ਹੁਣ ਤੱਕ ਦੇ ਮੁਕਾਬਲੇ 'ਚ ਐਸ. ਪੀ. ਡੀ. ਦੇ ਸ਼ਹੀਦ ਹੋਣ ਦੇ ਨਾਲ ਹੀ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ ਅਤੇ ਇਕ ਮਹਿਲਾ ਅੱਤਵਾਦੀ ਇਸ ਮੁਕਾਬਲੇ ਦੌਰਾਨ ਜ਼ਖਮੀਂ ਹੋ ਗਈ ਹੈ।
ਤਸਵੀਰਾਂ 'ਚ ਦੇਖੋ ਕਿਵੇਂ ਅੱਗ ਨੇ ਇਕੋ ਪਰਿਵਾਰ ਦੇ ਤਿੰਨ ਜੀਆਂ 'ਤੇ ਕੀਤਾ ਕਹਿਰ
NEXT STORY