Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    9:42:11 AM

  • new country formed

    ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼,...

  • terrorism era  punjab  fake encounters

    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ...

  • tarn taran  debt  london  girl knife

    ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ...

  • monsoon rain weather imd

    19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ

MAJHA News Punjabi(ਮਾਝਾ)

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ

  • Edited By Shivani Bassan,
  • Updated: 17 Jun, 2025 11:45 AM
Amritsar
amritsar police provides security to influencer deepika luthra
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਆਰ. ਗਿੱਲ)- ਅੰਮ੍ਰਿਤਸਰ ਪੁਲਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਤਹਿਤ ਉਸ ਦੀ ਸੁਰੱਖਿਆ ਲਈ 2 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਕਦਮ ਦੀਪਿਕਾ ਨੂੰ ਹਾਲ ਹੀ ਵਿਚ ਧਮਕੀਆਂ ਮਿਲਣ ਤੋਂ ਬਾਅਦ ਚੁੱਕਿਆ ਗਿਆ ਹੈ। ਜਾਣਕਾਰੀ ਅਨੁਸਾਰ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ’ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਹਾਲ ਹੀ ਵਿਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ (30) ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਮਹਿਰੋਂ ਨੇ ਦੀਪਿਕਾ ਲੂਥਰਾ ਨੂੰ ਵੀ ਧਮਕੀ ਦਿੱਤੀ, ਜਿਸ ਨਾਲ ਦੀਪਿਕਾ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵਿਚ ਦਹਿਸ਼ਤ ਫੈਲ ਗਈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਮਹਿਰੋਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਅਤੇ ਦੀਪਿਕਾ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਗੁਰਸਿਮਰਨ ਸਿੰਘ ਮੰਡ ਦੀ ਮੀਟਿੰਗ ’ਤੇ ਪਾਬੰਦੀ 

ਇਸ ਦੌਰਾਨ ਖਾਲਿਸਤਾਨ ਵਿਰੋਧੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਅੱਜ ਦੀਪਿਕਾ ਲੂਥਰਾ ਨੂੰ ਉਨ੍ਹਾਂ ਦੇ ਘਰ ਮਿਲਣ ਦੀ ਯੋਜਨਾ ਬਣਾਈ ਸੀ। ਇਹ ਮੀਟਿੰਗ ਸ਼ਾਇਦ ਦੀਪਿਕਾ ਦਾ ਸਮਰਥਨ ਅਤੇ ਦਿਲਾਸਾ ਦੇਣ ਲਈ ਸੀ। ਹਾਲਾਂਕਿ, ਅੰਮ੍ਰਿਤਸਰ ਪੁਲਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਗੁਰਸਿਮਰਨ ਸਿੰਘ ਮੰਡ ਨੂੰ ਦੀਪਿਕਾ ਦੇ ਘਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤਾਂ ਵਿਚ ਦੀਪਿਕਾ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਤੋਂ ਪਹਿਲਾਂ ਪੂਰੀ ਜਾਂਚ ਅਤੇ ਇਜਾਜ਼ਤ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar Police
  • security
  • influencer Deepika Luthra
  • ਅੰਮ੍ਰਿਤਸਰ ਪੁਲਸ
  • ਸੁਰੱਖਿਆ
  • ਪ੍ਰਭਾਵਕ ਦੀਪਿਕਾ ਲੂਥਰਾ

ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

NEXT STORY

Stories You May Like

  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • pakistan blasphemy
    ਪਾਕਿਸਤਾਨ 'ਚ ਈਸ਼-ਨਿੰਦਾ ਦੇ ਦੋਸ਼ਾਂ ਮਗਰੋਂ ਵਿਗੜਿਆ ਮਾਹੌਲ ! ਭਾਰੀ ਪੁਲਸ ਫੋਰਸ ਕਰਨੀ ਪਈ ਤਾਇਨਾਤ
  • former british mp s murder creates sensation body found in house
    ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • joint operation by excise and police department
      ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ...
    • robbery at hardware store
      ਦਿਨ-ਦਿਹਾੜੇ ਹਾਰਡਵੇਅਰ ਦੀ ਦੁਕਾਨ ’ਚ ਚੋਰੀ; ਗੱਲਾ ਸਾਫ਼ ਕਰਕੇ ਫ਼ਰਾਰ ਹੋਇਆ...
    • network of fake travel agents active
      ਫਰਜ਼ੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ ਸਰਗਰਮ, 15 ਦਿਨਾਂ ’ਚ ਠੱਗੀ ਦੇ 15 ਮਾਮਲੇ ਦਰਜ
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • shots fired after entering house
      ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
    • a terrible fire broke out in a house due to a short circuit
      ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • gurdaspur  computer hardware along with heroin and drug money recovered
      ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
    • news channel ban
      ਨਹੀਂ ਹਟਿਆ Ban ! ਪਾਕਿਸਤਾਨੀ ਨਿਊਜ਼ ਚੈਨਲ 'ਤੇ ਪਾਬੰਦੀ ਬਰਕਰਾਰ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +