Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:05:06 AM

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਪੁਲਸ ਦਾ ਮਸ਼ਹੂਰ ਜਵਾਨ, ਸਾਢੇ 7 ਫੁੱਟ ਹੈ ਕੱਦ ਇੰਝ ਕਰਦੈ ਡਿਊਟੀ

PUNJAB News Punjabi(ਪੰਜਾਬ)

ਪੰਜਾਬ ਪੁਲਸ ਦਾ ਮਸ਼ਹੂਰ ਜਵਾਨ, ਸਾਢੇ 7 ਫੁੱਟ ਹੈ ਕੱਦ ਇੰਝ ਕਰਦੈ ਡਿਊਟੀ

  • Edited By Cherry,
  • Updated: 26 Mar, 2019 12:40 PM
Amritsar
amritsar punjab police jagdeep singh height 7ft 6 inches
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਵੈੱਬ ਡੈਸਕ) : 17 ਸਾਲ ਪਹਿਲਾਂ, ਇਕ ਬਜ਼ੁਰਗ ਸਿੱਖ ਵਿਅਕਤੀ ਨੇ ਜਗਦੀਪ ਸਿੰਘ ਨਾਲ ਇਕ ਤਸਵੀਰ ਲਈ ਬੇਨਤੀ ਕੀਤੀ ਸੀ। ਇਹ ਉਹ ਦਿਨ ਸਨ ਜਦੋਂ ਸੈਲਫੀ ਦਾ ਕਰੇਜ ਭਾਰਤ ਵਿਚ ਆਇਆ ਹੀ ਸੀ। 7 ਫੁੱਟ 6 ਇੰਚ ਦੇ ਸ਼ਾਂਤ ਸੁਭਾਅ ਵਾਲੇ ਜਗਦੀਪ ਇਕੱਲੇ ਰਹਿਣਾ ਪਸੰਦ ਕਰਦੇ ਸਨ। ਉਨ੍ਹਾਂ ਨੇ ਬਜ਼ੁਰਗ ਨੂੰ ਤਸਵੀਰ ਲੈਣ ਤੋਂ ਇਨਕਾਰ ਕਰ ਦਿੱਤਾ ਸੀ । ਜਗਦੀਪ ਨੇ ਕਿਹਾ, ਉਸ ਸਿੱਖ ਵਿਅਕਤੀ ਨੇ ਮੈਨੂੰ ਜੋ ਕੁੱਝ ਕਿਹਾ ਉਸ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ, ਤੁਹਾਡੀ ਹਾਈਟ ਤੁਹਾਡੀ ਨਹੀਂ, ਇਸ਼ਵਰ ਦਾ ਤੋਹਫਾ ਹੈ। ਜੇਕਰ ਤੁਸੀਂ ਕਿਸੇ ਨੂੰ ਖੁਸ਼ ਕਰ ਸਕਦੇ ਹੋ ਤਾਂ ਉਸ ਨੂੰ ਨਾਹ, ਨਾ ਕਰੋ। ਉਦੋਂ ਤੋਂ ਲੈ ਕੇ ਅੱਜ ਤੱਕ ਭਾਰਤ ਦੇ ਸਭ ਤੋਂ ਲੰਬੇ ਪੁਲਸ ਵਾਲੇ ਜਗਦੀਪ ਨੇ ਕਦੇ ਵੀ ਕਿਸੇ ਵਿਅਕਤੀ ਨੂੰ ਫੋਟੋ ਖਿੱਚਵਾਉਣ ਤੋਂ ਇਨਕਾਰ ਨਹੀਂ ਕੀਤਾ।

ਹਮੇਸ਼ਾ ਹੁੰਦੀ ਹੈ ਪਰੇਸ਼ਾਨੀ :
ਜਗਦੀਪ ਦੀ ਇਸ ਪ੍ਰਸਿੱਧੀ ਨੂੰ ਇਕ ਪਾਸੇ ਰੱਖ ਦੇਈਏ ਤਾਂ ਉਨ੍ਹਾਂ ਲਈ ਚੀਜ਼ਾਂ ਹਮੇਸ਼ਾ ਆਸਾਨ ਜਾਂ ਸੁਵਿਧਾਜਨਕ ਨਹੀਂ ਹੁੰਦੀਆਂ ਹਨ। ਪੁਲਸ ਸਟੇਸ਼ਨ ਜਾਂ ਦਫ਼ਤਰ ਵਿਚ ਪ੍ਰਵੇਸ਼ ਕਰਦੇ ਸਮੇਂ ਉਹ ਪਹਿਲਾਂ ਦੇਖਦੇ ਹਨ ਕਿ ਕੁਰਸੀ ਮਜਬੂਤ ਹੈ ਕਿ ਨਹੀਂ। ਪੰਜਾਬ ਪੁਲਸ ਵਿਚ ਤਾਇਨਾਤ 35 ਸਾਲ ਦੇ ਹੈਡ ਕਾਂਸਟੇਬਲ ਦਾ ਭਾਰ 190 ਕਿੱਲੋਗ੍ਰਾਮ ਹੈ। ਉਹ ਕਹਿੰਦੇ ਹਨ, ਮੈਂ ਸਪੋਰਟ ਲਈ ਕੁਰਸੀ ਨੂੰ ਕੰਧ ਨਾਲ ਲਗਾ ਕੇ ਰੱਖਦਾ ਹਾਂ ਅਤੇ ਫਿਰ ਉਸ 'ਤੇ ਬੈਠਦਾ ਹਾਂ। ਨਹੀਂ ਤਾਂ ਇਹ ਟੁੱਟ ਜਾਂਦੀ ਹੈ ਅਤੇ ਸ਼ਰਮਿੰਦਗੀ ਹੁੰਦੀ ਹੈ।

ਆਪਣੀ ਜੇਬ 'ਚੋਂ ਕਰਨਾ ਪੈਂਦਾ ਹੈ ਖਰਚ :
ਜਗਦੀਪ ਨੂੰ ਆਮਤੌਰ 'ਤੇ ਪੁਲ ਵਰਗੇ ਸੰਵੇਦਨਸ਼ੀਲ ਇਲਾਕਿਆਂ 'ਤੇ ਸੁਰੱਖਿਆ ਡਿਊਟੀ ਵਿਚ ਤਾਇਨਾਤ ਕੀਤਾ ਜਾਂਦਾ ਹੈ ਅਤੇ ਉਹ ਕਿਸੇ ਵਿਸ਼ੇਸ਼ ਪੁਲਸ ਸਟੇਸ਼ਨ ਵਿਚ ਕੰਮ ਨਹੀਂ ਕਰ ਪਾਉਂਦੇ ਹਨ। ਉਨ੍ਹਾਂ ਦੀ ਜਿਸ ਪੋਸਟ 'ਤੇ ਨਿਯੁਕਤੀ ਹੁੰਦੀ ਹੈ ਉੱਥੇ ਉਨ੍ਹਾਂ ਨੂੰ ਲਗਾਤਾਰ ਗਸ਼ਤ ਕਰਨੀ ਪੈਂਦੀ ਹੈ ਪਰ ਇਸ ਲਈ ਉਹ ਪੁਲਸ ਵਾਹਨਾਂ ਦਾ ਪ੍ਰਯੋਗ ਨਹੀਂ ਕਰ ਪਾਉਂਦੇ, ਕਿਉਂਕਿ ਗੱਡੀਆਂ ਉਨ੍ਹਾਂ ਦੇ ਲਈ ਬਹੁਤ ਛੋਟੀਆਂ ਹੁੰਦੀਆਂ ਹਨ। ਇਸ ਦੀ ਬਜਾਏ, ਉਹ ਆਪਣੀ ਮੋਡੀਫਾਈ ਮਹਿੰਦਰਾ ਬਲੈਰੋ ਦਾ ਇਸਤੇਮਾਲ ਕਰਦੇ ਹਨ। ਜਗਦੀਪ ਨੇ ਕਿਹਾ, ਇਹ ਮੇਰੇ ਲਈ ਮਹਿੰਗਾ ਪੈ ਜਾਂਦਾ ਹੈ ਕਿਉਂਕਿ ਮੈਨੂੰ ਆਪਣੀ ਜੇਬ 'ਚੋਂ ਗੱਡੀ ਵਿਚ ਤੇਲ ਪਵਾਉਣਾ ਪੈਂਦਾ ਹੈ ਪਰ ਕੋਈ ਦੂਜਾ ਬਦਲ ਨਹੀਂ ਹੈ।

ਅਮਰੀਕਾ ਤੋਂ ਆਉਂਦੇ ਹਨ ਬੂਟ ਅਤੇ ਚੱਪਲਾਂ :
ਜਗਦੀਪ ਹਾਲ ਹੀ ਵਿਚ ਲਾਸ ਏਂਜਲਸ ਵਿਚ 'ਅਮਰੀਕਾਜ਼ ਗਾਟ ਟੈਲੰਟ' ਸ਼ੋਅ ਵਿਚ ਹਿੱਸਾ ਲੈਣ ਤੋਂ ਬਾਅਦ ਅਮਰੀਕਾ ਤੋਂ ਪਰਤੇ ਹਨ। ਉਨ੍ਹਾਂ ਕਿਹਾ ਕਿ ਹਰ ਦਿਨ ਜੀਵਨ ਵਿਚ ਉਨ੍ਹਾਂ ਲਈ ਪਰੇਸ਼ਾਨੀਆਂ ਲੈ ਕੇ ਆਉਂਦਾ ਹੈ। ਜਗਦੀਪ ਨੂੰ ਆਪਣੇ ਕੱਪੜੇ ਅਤੇ ਵਰਦੀ ਸਵਾਉਣ ਤੋਂ ਪਹਿਲਾਂ ਕਈ ਸ਼ਰਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬੂਟ ਲੱਭਣ ਲਈ ਕਾਫ਼ੀ ਸੰਘਰਸ਼ ਕਰਨਾ ਪੈਂਦਾ ਹੈ। ਉਹ ਅਮਰੀਕਾ ਤੋਂ ਇੰਪੋਰਟ ਹੋਣ ਵਾਲੇ ਯੂ.ਐਸ.ਸਾਈਜ਼ 20 ਦੇ ਬੂਟ ਅਤੇ ਚੱਪਲਾਂ ਪਾਉਂਦੇ ਹਨ। ਖਾਣ ਦੇ ਬਾਰੇ ਵਿਚ ਉਹ ਉਹ ਕਹਿੰਦੇ ਹਨ, ਜਦੋਂ ਮੈਂ ਛੋਟਾ ਸੀ, ਤਾਂ ਮੈਂ ਸਲਾਦ,ਜਈ, ਫਲ ਅਤੇ ਲੱਗਭਗ 8 ਲਿਟਰ ਦੁੱਧ ਦੇ ਨਾਲ ਹਰ ਦਿਨ ਲੱਗਭਗ ਦੋ ਦਰਜਨ ਆਂਡੇ ਖਾਂਦਾ ਸੀ ਪਰ ਹੁਣ ਮੇਰਾ ਖਾਣਾ ਘੱਟ ਹੋ ਗਿਆ ਹੈ।

ਵਿਆਹ ਲਈ ਕੁੜੀ ਲੱਭਣ ਵਿਚ ਵੀ ਹੋਈ ਸੀ ਪਰੇਸ਼ਾਨੀ :
ਜਗਦੀਪ ਨੇ ਦੱਸਿਆ ਕਿ ਉਨ੍ਹਾਂ ਦੀ ਇਕ 10 ਸਾਲ ਦੀ ਧੀ ਹੈ। ਜਦੋਂ ਉਨ੍ਹਾਂ ਦਾ ਵਿਆਹ ਹੋਣਾ ਸੀ ਉਦੋਂ ਕੁੜੀ ਲੱਭਣ ਵਿਚ ਬਹੁਤ ਪਰੇਸ਼ਾਨੀ ਆਈ। ਕਾਫ਼ੀ ਕੋਸ਼ਿਸ਼ ਤੋਂ ਬਾਅਦ ਉਨ੍ਹਾਂ ਨੂੰ 5 ਫੁੱਟ 11 ਇੰਚ ਲੰਮੀ ਸੁਖਬੀਰ ਕੌਰ ਮਿਲੀ ਅਤੇ ਫਿਰ ਦੋਵਾਂ ਦਾ ਵਿਆਹ ਹੋਇਆ। ਜਗਦੀਪ ਦੇ ਪਰਿਵਾਰ ਵਾਲੇ ਬਹੁਤ ਖੁਸ਼ ਹਨ। ਸੁਖਬੀਰ ਕੌਰ ਨੇ ਕਿਹਾ, ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੇਰੇ ਪਤੀ ਸੈਲੀਬਰਿਟੀ ਹਨ। ਇਕ ਸਮੱਸਿਆ ਇਹ ਹੈ ਕਿ ਜਦੋਂ ਅਸੀਂ ਬਾਹਰ ਜਾਂਦੇ ਹਾਂ ਤਾਂ ਹਰ ਕੋਈ ਉਨ੍ਹਾਂ ਦੇ ਅਤੇ ਮੇਰੇ ਨਾਲ ਇਕ ਫੋਟੋ ਖਿਚਵਾਉਣਾ ਚਾਹੁੰਦਾ ਹੈ।

PunjabKesari

ਬਰਨਾਲਾ ਵਿਚ ਵੀ ਹੈ 7 ਫੁੱਟ ਲੰਬਾ ਪੁਲਸ ਵਾਲਾ :
ਇਕ ਹੋਰ ਲੰਬਾ ਪੁਲਸ ਵਾਲਾ, ਬਰਨਾਲਾ ਵਿਚ ਹੈ,  ਜੋ ਜਗਦੀਪ ਦੀ ਹਾਲਤ ਨੂੰ ਬਹੁਤ ਚੰਗੀ ਤਰ੍ਹਾਂ ਨਾਲ ਸਮੱਝਦਾ ਹੈ।  ਪੰਜਾਬ ਪੁਲਸ ਦੇ ਇੰਸਪੈਕਟਰ ਰਾਜਪਾਲ ਸਿੰਘ 7 ਫੁੱਟ ਲੰਬੇ ਹਨ ਅਤੇ ਉਨ੍ਹਾਂ ਦਾ ਭਾਰ 160 ਕਿੱਲੋ ਹੈ। ਇਸ ਮਹੀਨੇ ਦੀ ਸ਼ੁਰੁਆਤ ਵਿਚ ਉਨ੍ਹਾਂ ਲਈ ਇਕ ਅਜੀਬ ਸਥਿਤੀ ਪੈਦਾ ਹੋਈ ਜਦੋਂ ਬਰਨਾਲੇ ਦੇ ਐਸ.ਐਸ.ਪੀ. ਹਰਜੀਤ ਸਿੰਘ ਅਤੇ ਡੀ.ਐਸ.ਪੀ. ਜਸਬੀਰ ਸਿੰਘ ਉਨ੍ਹਾਂ ਨੂੰ ਬੈਜ ਲਗਾ ਰਹੇ ਸਨ। ਉਨ੍ਹਾਂ ਨੂੰ ਰਾਜਪਾਲ ਦੇ ਮੌਢੇ ਤੱਕ ਪੁੱਜਣ ਲਈ ਆਪਣੇ ਪੈਰਾਂ ਨੂੰ ਉਚਾ ਚੁੱਕਣਾ ਪਿਆ ਸੀ।

  • Amritsar
  • Punjab Police
  • Jagdeep Singh
  • Height 7ft 6 inches
  • ਅੰਮ੍ਰਿਤਸਰ
  • ਪੰਜਾਬ ਪੁਲਸ
  • ਜਗਦੀਪ ਸਿੰਘ
  • ਕੱਦ 7 ਫੁੱਟ 6 ਇੰਚ

ਗਰੀਬਾਂ ਲਈ ਚੁੱਕੇ ਕਦਮ ਸਬੰਧੀ ਕੈਪਟਨ ਵਲੋਂ ਰਾਹੁਲ ਗਾਂਧੀ ਦੀ ਸ਼ਲਾਘਾ

NEXT STORY

Stories You May Like

  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • bjp president  kewal singh dhillon  punjab school
    ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ 'ਸਿੱਖਿਆ ਕ੍ਰਾਂਤੀ' ਦਾ ਸਬੂਤ : ਢਿੱਲੋਂ
  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • army man  leave  punjab police
    ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +