Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:52:11 AM

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • trump visit to india

    ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ...

  • citizenship proof

    ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

  • big on extension of holidays in punjab schools

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਖੁਰਦ-ਬੁਰਦ ਹੋਏ 267 ਪਾਵਨ ਸਰੂਪ ਮਾਮਲੇ 'ਚ ਨਵਾਂ ਮੋੜ, SGPC ਦੇ ਸਾਬਕਾ ਅਧਿਕਾਰੀ ਨੇ ਲਗਾਏ ਵੱਡੇ ਦੋਸ਼

PUNJAB News Punjabi(ਪੰਜਾਬ)

ਖੁਰਦ-ਬੁਰਦ ਹੋਏ 267 ਪਾਵਨ ਸਰੂਪ ਮਾਮਲੇ 'ਚ ਨਵਾਂ ਮੋੜ, SGPC ਦੇ ਸਾਬਕਾ ਅਧਿਕਾਰੀ ਨੇ ਲਗਾਏ ਵੱਡੇ ਦੋਸ਼

  • Updated: 30 Jun, 2020 02:56 PM
Amritsar
amritsar sgpc former officer raj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ) : ਖੁਰਦ-ਬੁਰਦ ਹੋਏ 267 ਪਾਵਨ ਸਰੂਪ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਅਧਿਕਾਰੀ ਨੇ ਕਈ ਵੱਡੇ ਰਾਜ਼ ਖੋਲ੍ਹੇ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਕੰਵਲਜੀਤ ਸਿੰਘ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 18 ਮਈ 2016 ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਗੁਰਦੁਆਰਾ ਰਾਮਸਰ ਸਾਹਿਬ 'ਚ ਅੱਗ ਲੱਗ ਗਈ ਸੀ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਗਏ ਪਰ ਮੇਰੇ ਤੋਂ ਪਹਿਲਾਂ ਹੀ ਉਥੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ, ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਮੀਤ ਸਕੱਤਰ ਸਿੰਘ, ਪਰਮਜੀਤ ਸਿੰਘ ਨਿੱਜੀ ਸਹਾਇਕ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਪਰਤਾਪ ਸਿੰਘ ਪਹੁੰਚੇ ਹੋਏ ਸਨ। ਪਰ ਮੇਰੇ ਸਮੇਤ ਹੇਠਲੇ ਅਧਿਕਾਰੀਆਂ ਨੂੰ ਘਟਨਾ ਵਾਲੀ ਸਥਾਨ 'ਤੇ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਅਸੀਂ ਅੰਦਰ ਗਏ ਤਾਂ ਸਾਰੇ ਸਰੂਪ ਰੁਮਾਲਾ ਸਾਹਿਬ 'ਚ ਰੱਖੇ ਹੋਏ ਸਨ ਤੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਅੱਗ ਦੀ ਘਟਨਾ ਨਾਲ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸਾਨੂੰ ਉੱਚ ਅਧਿਕਾਰੀਆਂ ਨੇ ਹਦਾਇਤ ਦਿੱਤੀ ਕਿ ਤੁਸੀਂ ਰੌਲਾ ਨਹੀਂ ਪਾਉਣਾ ਅਸੀਂ ਆਪੇ ਭਰਪਾਈ ਕਰ ਦੇਵਾਂਗੇ। 

ਇਹ ਵੀ ਪੜ੍ਹੋਂ : ਦਾਲ ਘਪਲੇ ਦੇ ਮਾਮਲੇ ਦੀਆਂ ਖ਼ਬਰਾਂ 'ਤੇ ਭੜਕੀ SGPC,ਪੁਲਸ ਕੋਲੋਂ ਕਾਰਵਾਈ ਦੀ ਕੀਤੀ ਮੰਗ

ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਗਨ ਭੇਟ ਹੋਏ ਅਤੇ ਪਾਣੀ ਨਾਲ ਨੁਕਸਾਨੇ ਗਏ ਸਰੂਪਾਂ ਨੂੰ ਬੱਸ 'ਰਾਹੀਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਲੈ ਗਏ। ਉਸ ਸਮੇਂ ਮਨਜੀਤ ਸਿੰਘ ਸਕੱਤਰ ਵੀ ਸਾਡੇ ਨਾਲ ਸਨ ਅਤੇ ਸਾਰੀ ਕਾਰਵਾਈ ਦੀ ਅਗਵਾਈ ਕੀਤੀ। ਕਮੇਟੀ ਦੇ ਅਧਿਕਾਰੀਆਂ ਦੀ ਹਦਾਇਤ 'ਤੇ ਸ੍ਰੀ ਬਾਉਲੀ ਸਾਹਿਬ ਵਿਖੇ ਰਜਿਸਟਰ 'ਤੇ ਇਨ੍ਹਾਂ ਸਰੂਪਾਂ ਦੀ ਕੋਈ ਐਂਟਰੀ ਨਹੀਂ ਕੀਤੀ ਗਈ ਤੇ ਸਸਕਾਰ ਕਰ ਦਿੱਤਾ ਹਿਆ। ਮੈਂ ਇਸ ਮਰਿਆਦਾ ਦੇ ਉਲਟ ਕਾਰਵਾਈ 'ਤੇ ਇਤਰਾਜ਼ ਜਤਾਇਆ ਤਾਂ ਮੈਨੂੰ ਚੁੱਪ ਰਹਿਣ ਲਈ ਕਹਿ ਦਿੱਤਾ ਗਿਆ। 2016 ਤੋਂ ਬਾਅਦ ਵੀ ਮੈਂ ਉਪਰੋਕਤ ਸਰੂਪਾਂ ਬਾਰੇ ਰਿਕਾਰਡ ਦਰੁਸਤ ਕਰਨ ਲਈ ਕਹਿੰਦਾ ਰਿਹਾ ਪਰ ਮੈਨੂੰ ਇਤਜ਼ਾਰ ਕਰ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਇਸ ਇਸ ਘਟਨਾ ਦੀ ਜਾਂਚ ਲਈ ਸਬ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਗਏ ਪਰ ਕਿਸੇ ਵੀ ਜਾਂਚ 'ਚ ਮੇਰੇ ਬਿਆਨ ਦਰਜ ਨਹੀਂ ਕੀਤੇ ਗਏ ਤਾਂ ਜੋ ਸੱਚਾਈ 'ਤੇ ਪਰਦਾ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਰੂਪ ਬਿਨ੍ਹਾਂ ਰਿਕਾਰਡ ਦੇ ਭੇਜੇ ਜਾਂਦੇ ਰਹੇ ਹਨ, ਜਿਨ੍ਹਾਂ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਸੀ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਸਰੂਪਾਂ ਬਾਰੇ ਪਤਾ ਲਗਾਇਆ ਜਾਵੇ ਤਾਂ ਜੋ ਇਨ੍ਹਾਂ ਦਾ ਕੋਈ ਵੀ ਗਲਤ ਇਸਤੇਮਾਲ ਨਾ ਕਰ ਸਕੇ। 

ਇਹ ਵੀ ਪੜ੍ਹੋਂ : ਬੇਸਮੈਂਟ ਤੇ ਜੋੜਾ ਘਰ ਦਾ ਪ੍ਰਧਾਨ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ

ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਦੋਸ਼ ਲਗਾਏ ਗਏ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਾਮਸਰ ਸਾਹਿਬ ਵਿਖੇ ਗਾਇਬ ਹੋਏ ਹਨ। ਇਹ ਦੋਸ਼ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ 'ਤੇ ਲਗਾਏ ਗਏ ਸਨ ਜਦਕਿ ਦੂਜੇ ਪਾਸੇ ਇਸ ਮਾਮਲੇ 'ਚ ਕਮੇਟੀ ਵਲੋਂ ਵੀ ਸਾਬਕਾ ਅਧਿਕਾਰੀ ਕੰਵਲਜੀਤ ਸਿੰਘ 'ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਵਲੋਂ ਇਹ ਸਰੂਪ ਖੁਰਦ-ਬੁਰਦ ਕੀਤੇ ਗਏ ਸਨ। ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਵੀ ਪਹਿਲਾਂ ਹੀ ਆਪਣੀ ਸਫ਼ਾਈ ਦੇ ਚੁੱਕੀ ਹੈ। 

ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਨਸ਼ੇ 'ਚ ਟੱਲੀ ਪਤੀ ਨੇ ਪਤਨੀ ਦੀ ਛਾਤੀ ਤੇ ਗਰਦਨ ਨੂੰ ਕੈਂਚੀ ਨਾਲ ਵੱਢਿਆ

  • Amritsar
  • SGPC
  • Former Officer
  • Raj
  • ਅੰਮ੍ਰਿਤਸਰ
  • ਐੱਸਜੀਪੀਸੀ
  • ਸਾਬਕਾ ਅਧਿਕਾਰੀ
  • ਰਾਜ਼

ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 8 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਦੀ ਮੌਤ

NEXT STORY

Stories You May Like

  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • new twist in nihang sikh youth case
    ਨਿਹੰਗ ਸਿੱਖ ਨੌਜਵਾਨਾਂ ਦੇ ਮਾਮਲੇ ’ਚ ਨਵਾਂ ਮੋੜ: 'ਵਾਰਿਸ ਪੰਜਾਬ ਦੇ' ਸਿੱਖ ਵਫ਼ਦ ਦੇ ਦਖ਼ਲ ਮਗਰੋਂ ਕਰਾਸ ਕੇਸ ਦਰਜ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ ਖੜ੍ਹਾ ਵੇਖ ਕੀਤਾ ਕਾਂਡ
  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +