Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:06:38 AM

  • punjab congress rift

    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ...

  • charanjit channi s big statement after meeting with the high command

    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ,...

  • truck drivers

    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ...

  • gold prices fell sharply  silver also fell  precious metals prices fell

    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਾਤਾਵਰਨ ਸੰਭਾਲ ਦੇ ਮੱਦੇਨਜ਼ਰ SGPC ਗੁਰਦੁਆਰਿਆਂ ਦੀਆਂ ਜ਼ਮੀਨਾਂ 'ਚ ਬਾਗ ਲਾਉਣ ਲਈ ਹੋਈ ਸਰਗਰਮ

PUNJAB News Punjabi(ਪੰਜਾਬ)

ਵਾਤਾਵਰਨ ਸੰਭਾਲ ਦੇ ਮੱਦੇਨਜ਼ਰ SGPC ਗੁਰਦੁਆਰਿਆਂ ਦੀਆਂ ਜ਼ਮੀਨਾਂ 'ਚ ਬਾਗ ਲਾਉਣ ਲਈ ਹੋਈ ਸਰਗਰਮ

  • Updated: 03 Jul, 2020 02:34 PM
Amritsar
amritsar sgpc gurdwaras land gardens
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਨਜ਼ਦੀਕ ਜੰਗਲ ਸਥਾਪਤ ਕਰਨ ਦੇ ਕਾਰਜ ਨੂੰ ਸਰਗਰਮੀ ਨਾਲ ਆਰੰਭ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਅੰਤ੍ਰਿੰਗ ਕਮੇਟੀ ਨੇ ਇਸ ਸਬੰਧ ਵਿਚ ਫੈਸਲਾ ਲਿਆ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਦੇ ਰਵਾਇਤੀ ਬਾਗ ਲਗਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਗੁਰਦੁਆਰਿਆਂ ਦੀ ਜ਼ਮੀਨ ਵਿਚ ਇਹ ਜੰਗਲ ਲਗਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਬੀਤੇ ਦਿਨੀਂ ਇਸ ਦੀ ਸ਼ੁਰੂਆਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਅਤੇ ਗੁਰਦੁਆਰਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਤੋਂ ਕੀਤੀ ਗਈ ਸੀ। 

ਇਹ ਵੀ ਪੜ੍ਹੋਂ : ਅੱਤ ਦੀ ਗਰਮੀ 'ਚ ਵੀ ਸੰਗਤਾਂ ਸੱਚਖੰਡ ਦੇ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜੀਆਂ

ਅਗਲੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਜੰਗਲ ਦੀ ਸਥਾਪਨਾ ਦਾ ਕਾਰਜ ਆਰੰਭਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਖੁਦ ਅਰਦਾਸ ਕੀਤੀ, ਜਿਸ ਉਪਰੰਤ ਵੱਖ-ਵੱਖ ਕਿਸਮਾਂ ਦੇ 2500 ਦੇ ਕਰੀਬ ਬੂਟੇ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਜੰਗਲਾਂ ਦੇ ਵੱਧਣ ਫੁੱਲਣ ਨਾਲ ਵਾਤਾਵਰਨ ਵਿਚ ਸ਼ੁੱਧਤਾ ਅਤੇ ਤਾਜ਼ਗੀ ਆਵੇਗੀ। ਇਸ ਤੋਂ ਇਲਾਵਾ ਪੰਛੀਆਂ ਨੂੰ ਵੀ ਆਪਣਾ ਵਸੇਬਾ ਕਰਨ ਲਈ ਬਿਹਤਰ ਮਾਹੌਲ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਿਨ੍ਹਾਂ ਵੀ ਗੁਰਦੁਆਰਿਆਂ ਦੀਆਂ ਜ਼ਮੀਨਾਂ ਹਨ, ਉਨ੍ਹਾਂ ਅੰਦਰ ਜਲਦ ਹੀ ਜੰਗਲ ਸਥਾਪਤ ਕਰਨ ਦੀ ਪ੍ਰੀਕਿਰਿਆ ਮੁਕੰਮਲ ਕੀਤੀ ਜਾਵੇਗੀ। 

PunjabKesariਇਹ ਵੀ ਪੜ੍ਹੋਂ : ਨੌਜਵਾਨ ਨੂੰ ਖੁਸਰਾ ਬਣਾਉਣ ਦੀ ਸਾਜਿਸ਼, ਬੇਹੋਸ਼ ਕਰਕੇ ਕੱਟਿਆ ਗੁਪਤ ਅੰਗ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸੰਗਤ ਲਈ ਪ੍ਰੇਰਣਾ ਸਰੋਤ ਹਨ, ਇਥੋਂ ਕੋਈ ਵੀ ਸੁਨੇਹਾ ਸੰਗਤ ਲਈ ਵੱਡਾ ਮਹੱਤਵ ਰੱਖਦਾ ਹੈ। ਗੁਰੂ ਘਰਾਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੇਰਣਾ ਤੇ ਚੇਤਨਾ ਪੈਦਾ ਕਰਨ ਲਈ ਹੀ ਜੰਗਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 50 ਦੇ ਕਰੀਬ ਕਿਸਮਾਂ ਦੇ ਬੂਟੇ ਇਨ੍ਹਾਂ ਜੰਗਲਾਂ ਦਾ ਸ਼ਿੰਗਾਰ ਬਣਨਗੇ। ਇਨ੍ਹਾਂ ਕਿਸਮਾਂ ਵਿਚ ਪਿੱਪਲ, ਬੋਹੜ, ਨਿੰਮ, ਹਰੜ, ਬਹੇੜਾ,ਆਂਵਲਾ, ਜੰਡ, ਟਾਹਲੀ, ਕਿੱਕਰ ਦੇਸੀ, ਅਰਜਨ, ਗੁੱਲੜ, ਧਰੇਕ, ਬਕੈਣ, ਸ਼ਰੀਹ, ਪੁਤਰਨਜੀਵਾ, ਝਿਰਮਿਲ, ਸੁਖਚੈਨ, ਸਾਗਵਾਨ, ਢੱਕ, ਅਮਲਤਾਸ, ਪਹਾੜੀ ਕਿੱਕਰ, ਬਾਂਸ, ਚੱਕਰਾਸੀਆਂ, ਤੁਣ, ਅੰਬ, ਜਾਮੁਨ, ਅਮਰੂਦ, ਆੜੂ, ਕਟਹਲ, ਲਾਸੂੜਾ, ਬਿਲ ਪੱਤਰ, ਅੰਜ਼ੀਰ, ਦੇਸੀ ਬੇਰੀ, ਢੇਊ, ਅਨਾਰ, ਸ਼ਹਿਤੂਤ, ਚੰਦਨ, ਕੜੀ ਪੱਤਾ, ਕਣਕ ਚੰਪਾ, ਚਾਂਦਨੀ, ਸਾਉਣੀ, ਮਰੂਆ, ਹਾਰ ਸ਼ਿੰਗਾਰ, ਰਾਤ ਦੀ ਰਾਣੀ, ਜਟਰੋਫਾ, ਕਨੇਟ, ਸੁਹੰਜਣਾ, ਹਰਵਿਸਕਸ ਆਦਿ ਬੂਟੇ ਹਨ।

ਇਹ ਵੀ ਪੜ੍ਹੋਂ : ਸਹੁਰੇ ਵੱਲੋਂ ਧਮਕੀਆਂ ਮਿਲਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

  • Amritsar
  • SGPC
  • Gurdwaras
  • Land
  • Gardens
  • ਅੰਮ੍ਰਿਤਸਰ
  • SGPC
  • ਗੁਰਦੁਆਰਿਆਂ
  • ਜ਼ਮੀਨ
  • ਬਾਗ

ਸ਼ਰਾਬ, ਬੀਜ ਤੇ ਰੇਤ ਮਾਫੀਆ ਕਾਂਗਰਸ ਦੀ ਸ਼ਹਿ 'ਤੇ ਹੀ ਲੁੱਟ ਲਈ ਸਰਗਰਮ ਹੋਇਆ : ਬੀਬੀ ਜਗੀਰ ਕੌਰ

NEXT STORY

Stories You May Like

  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • big decisions in sgpc  s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ 'ਚ ਤੈਰਦੀਆਂ ਰਹੀਆਂ ਸਬਜ਼ੀਆਂ
  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • benefits of applying cucumber on the face
    ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
  • leading american sikh organizations stand in support of fbi action
    ਅਮਰੀਕੀ ਪ੍ਰਮੁੱਖ ਸਿੱਖ ਸੰਸਥਾਵਾਂ FBI ਦੀ ਕਾਰਵਾਈ ਦੇ ਹੱਕ 'ਚ ਡਟੀਆਂ, ਗੁਰਦੁਆਰਿਆਂ 'ਚ ਜਾਗਰੂਕਤਾ ਮੁਹਿੰਮ ਦਾ ਐਲਾਨ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • sukhbir badal s big statement after being summoned by sit
      SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
    • school bus management child
      ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ...
    • major incident in punjab boy kidnapped and shot on the way
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +