Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    12:15:47 AM

  • husband crossed the limits of cruelty

    ਬੇਰਹਿਮੀ ਦੀਆਂ ਹੱਦਾਂ ਪਾਰ! ਪਤਨੀ ਦੇ ਗੁਪਤ ਅੰਗਾਂ...

  • israel iran conflict  israeli citizens stranded abroad begin returning home

    Israel-Iran Conflict: ਵਿਦੇਸ਼ਾਂ 'ਚ ਫਸੇ...

  • bhabhi kamal kaur is not dead but alive

    'ਭਾਬੀ ਕਮਲ ਕੌਰ ਮਰੀ ਨਹੀਂ ਜਿਉਂਦੀ ਆ...' ਵੀਡੀਓ ਹੋ...

  • israel iran war

    'ਸੱਦਾਮ ਹੁਸੈਨ ਵਰਗਾ ਹੋਵੇਗਾ ਹਸ਼ਰ'! ਇਜ਼ਰਾਈਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • Amritsar
  • ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜੱਥਾ

LATEST News Punjabi(Latest News)

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜੱਥਾ

  • Updated: 07 Jun, 2018 06:29 PM
Amritsar
amritsar sgpc jatha
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ) : ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ। ਇਸ ਦਾ ਕਾਰਨ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦਿੱਤੇ ਜਾਣਾ ਹੈ । ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ 9 ਤੋਂ 18 ਜੂਨ ਤੱਕ ਵੀਜ਼ਾ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਪਰ ਅੰਬੈਸੀ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਤੈਅ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਦਿੱਤੇ ਗਏ। ਇਸ ਲਈ ਸ਼ਹੀਦੀ ਪੂਰਬ ਮੌਕੇ ਹੁਣ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਭਾਈ ਲੌਂਗੋਵਾਲ ਨੇ ਕਿਹਾ ਪਾਕਿਸਤਾਨ ਅੰਬੈਸੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜ਼ੇ ਨਾ ਦੇ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਬੈਸੀ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਲਈ ਸ਼੍ਰੋਮਣੀ ਕਮੇਟੀ ਵਲੋਂ 81 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਸਨ।

  • ਅੰਮ੍ਰਿਤਸਰ
  • ਸ਼੍ਰੋਮਣੀ ਕਮੇਟੀ
  • ਜੱਥਾ
  • Amritsar
  • SGPC
  • Jatha

ਅੱਡੀਆਂ ਦੇ ਦਰਦ ਤੋਂ ਸਿਰਫ ਇਕ ਦਿਨ 'ਚ ਰਾਹਤ ਦਿਵਾਉਂਦੇ ਹਨ ਇਹ ਘਰੇਲੂ ਨੁਸਖੇ

NEXT STORY

Stories You May Like

  • gurmat samagam organized in italy
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
  • events dedicated to martyrdom day of guru arjan dev ji
    ਲਵੀਨੀਓ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ (ਤਸਵੀਰਾਂ)
  • guru arjan dev ji  s martyrdom day celebrated
    ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਮਨਾਇਆ
  • sgpc not send a group of devotees to pakistan
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
  • members of the satkar committee handed over the saroop of sri guru granth sahib
    ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ...
  • nagar kirtan in italy
    ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ
  • the birth anniversary of sri guru hargobind sahib ji
    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
  • 430th parkash purab of sri guru hargobind sahib ji celebrated in tanda
    ਟਾਂਡਾ 'ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • Latest News ਦੀਆਂ ਖਬਰਾਂ
    • israel iran war indian students
      '24 ਘੰਟੇ ਧਮਾਕੇ, ਇਮਾਰਤਾਂ ਢਹਿਣ ਦੀਆਂ ਅਵਾਜ਼ਾਂ...', ਡਰ ਦੇ ਸਾਏ 'ਚ ਜੀਅ...
    • youth kidnapped at gunpoint
      ਕਾਲੀ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ਅਗਵਾ ਕੀਤਾ ਨੌਜਵਾਨ, ਚਲਾਈਆਂ...
    • delay in appointment of sdm
      ਐੱਸਡੀਐੱਮ ਦੀ ਨਿਯੁਕਤੀ 'ਚ ਦੇਰੀ : ਤਹਿਸੀਲ ਕੰਪਲੈਕਸ ਦੇ ਦਫ਼ਤਰਾਂ 'ਤੇ ਲਟਕਦੇ...
    • raman arora raju madan  s anticipatory bail hearing on 25th
      ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
    • roads that changed the direction of india  s development
      ਸੜਕਾਂ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਦੀ ਦਿਸ਼ਾ ਬਦਲ ਦਿੱਤੀ...!
    • project vishnu will wreak havoc on the enemy
      'ਪ੍ਰੋਜੈਕਟ ਵਿਸ਼ਨੂੰ' ਦੁਸ਼ਮਣ 'ਤੇ ਵਰ੍ਹਾਏਗਾ ਕਹਿਰ, ਇਹ ਹਾਈਪਰਸੋਨਿਕ ਮਿਜ਼ਾਈਲ...
    • iranian ballistic missiles breaks israeli defense iron dome
      ਈਰਾਨੀ ਮਿਜ਼ਾਈਲਾਂ ਨੇ ਇਜ਼ਰਾਈਲੀ ਰੱਖਿਆ ਪ੍ਰਣਾਲੀ ਕੀਤੀ ਫੇਲ੍ਹ! ਕਿਉਂ ਅਸਫਲ ਰਹੇ...
    • robbers with luxury cars
      ਲਗਜ਼ਰੀ ਗੱਡੀ ਵਾਲੇ ਲੁਟੇਰੇ! ਗਨ ਪੁਆਇੰਟ 'ਤੇ ਲੁੱਟੇ ਦੋ ਮੋਬਾਈਲ, ਸੋਨੇ ਦੀ ਚੈਨ...
    • us sends aircraft carrier to middle east amid israel iran conflict
      ਇਜ਼ਰਾਈਲ-ਈਰਾਨ ਟਕਰਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ ਭੇਜਿਆ ਜਹਾਜ਼ੀ ਬੇੜਾ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਵਾਲੀਬਾਲ ਪਲੇਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +