Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:39:32 PM

  • government employees  punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

  • pakistani arms smuggling busted in amritsar  boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • pakistan warns houthi

    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ...

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਟਾਸਕ ਫੋਰਸ ਵਲੋਂ ਸਿੱਖ ਸੰਗਤ 'ਤੇ ਕੀਤੇ ਹਮਲੇ ਦਾ ਮੰਤਰੀ ਰੰਧਾਵਾ ਨੇ ਭਾਈ ਲੌਂਗੋਵਾਲ ਤੋਂ ਮੰਗਿਆ ਜਵਾਬ

PUNJAB News Punjabi(ਪੰਜਾਬ)

ਟਾਸਕ ਫੋਰਸ ਵਲੋਂ ਸਿੱਖ ਸੰਗਤ 'ਤੇ ਕੀਤੇ ਹਮਲੇ ਦਾ ਮੰਤਰੀ ਰੰਧਾਵਾ ਨੇ ਭਾਈ ਲੌਂਗੋਵਾਲ ਤੋਂ ਮੰਗਿਆ ਜਵਾਬ

  • Updated: 16 Sep, 2020 12:00 PM
Amritsar
amritsar sikh sangat attack sukhjinder singh randhawa bhai longowal answer
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵਾਲੀਆ) : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਸਿੱਖ ਸੰਗਤ 'ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਕੀਤੇ ਹਿੰਸਕ ਹਮਲੇ ਅਤੇ ਗਾਲੀ-ਗਲੋਚ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਇਹ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੀ। ਰੰਧਾਵਾ ਨੇ ਇਸ ਘਿਨਾਉਣੇ ਕਾਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਜਵਾਬ ਮੰਗਿਆ ਹੈ ਕਿ ਉਹ ਕਿਸ ਦੇ ਦਬਾਅ ਹੇਠ ਟਾਸਕ ਫੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਭਰਾ ਦੀ ਮੌਤ ਦੀ ਖ਼ਬਰ ਸੁਣ ਦੂਜੇ ਭਰਾ ਨੇ ਵੀ ਤਿਆਗੇ ਪ੍ਰਾਣ

ਰੰਧਾਵਾ ਨੇ ਇਸ ਘਿਨਾਉਣੀ ਕਾਰਵਾਈ ਨੂੰ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲਾ ਅਤੇ ਨਾਮੁਆਫੀ ਯੋਗ ਗੁਨਾਹ ਦੱਸਿਆ। ਉਨ੍ਹਾਂ ਕਿਹਾ ਕਿ ਇਥੋਂ ਤਕ ਟਾਸਕ ਫੋਰਸ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਕਾਮਿਆਂ ਨੂੰ ਵੀ ਨਿਸ਼ਾਨਾ ਬਣਾਇਆ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਬਾਦਲਾਂ ਦੇ ਗੁਨਾਹਾਂ ਭਰੇ ਕਾਲੇ ਕਾਰਨਾਮਿਆਂ 'ਚ ਇਕ ਹੋਰ ਪੰਨਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਦਲਾਂ ਦੇ ਰਾਜ 'ਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਫੇਰ ਬੇਅਦਬੀ ਖ਼ਿਲਾਫ਼ ਸ਼ਾਂਤਮਈ ਰੋਸ ਕਰ ਰਹੀ ਸਿੱਖ ਸੰਗਤ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। 

ਇਹ ਵੀ ਪੜ੍ਹੋ :  SGPC ਨੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਹ ਕੀਤੇ ਬੰਦ, ਮੋਰਚੇ 'ਤੇ ਬੈਠੀ ਸੰਗਤ ਦੀ ਕੀਤੀ ਕੁੱਟਮਾਰ

ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਬਾਦਲਾਂ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ ਹੈ। ਰੰਧਾਵਾ ਨੇ ਉਕਤ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਕਦੇ ਵੀ ਬਾਦਲਾਂ ਨੂੰ ਮੁਆਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪੰਥਕ ਚਿਹਰਾ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ ਅਤੇ ਜਿਸ ਤਰ੍ਹਾਂ ਇਨ੍ਹਾਂ ਨੂੰ ਪਹਿਲਾਂ ਸੂਬੇ ਦੀ ਸੱਤਾ ਤੋਂ ਲਾਂਭੇ ਕੀਤਾ ਗਿਆ, ਹੁਣ ਸਿੱਖ ਸੰਗਤ ਇਨ੍ਹਾਂ ਨੂੰ ਕੁਰਬਾਨੀਆਂ ਦੇ ਕੇ ਹੋਂਦ ਵਿਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਲਾਂਭੇ ਕਰਨ ਲਈ ਤਿਆਰ ਬੈਠੀ ਹੈ।
 

  • Amritsar
  • Sikh Sangat
  • Attack
  • Sukhjinder Singh Randhawa
  • Bhai Longowal
  • Answer
  • ਅੰਮ੍ਰਿਤਸਰ
  • ਸਿੱਖ ਸੰਗਤ
  • ਹਮਲਾ
  • ਸੁਖਜਿੰਦਰ ਸਿੰਘ ਰੰਧਾਵਾ
  • ਭਾਈ ਲੌਂਗੋਵਾਲ
  • ਜਵਾਬ

ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਭਰਾ ਦੀ ਮੌਤ ਦੀ ਖ਼ਬਰ ਸੁਣ ਦੂਜੇ ਭਰਾ ਨੇ ਵੀ ਤਿਆਗੇ ਪ੍ਰਾਣ

NEXT STORY

Stories You May Like

  • families of missing pilgrims in tibet demand answers from china
    ਤਿੱਬਤ ਵਿੱਚ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਚੀਨ ਤੋਂ ਮੰਗਿਆ ਜਵਾਬ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • in memory of martyr bhai jaswant singh khalra
    ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ ਵਾਰਾਂ, ਸੰਗਤ ਨੇ ਭਰੀ ਹਾਜ਼ਰੀ
  • israel strikes southern lebanon
    ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
  • italian prime minister malone responds to pm modi  s greetings
    'Thank You Dear..!' ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨੇ PM ਮੋਦੀ ਦੀਆਂ ਵਧਾਈਆਂ ਦਾ ਦਿੱਤਾ ਜਵਾਬ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • himachal pradesh  boarding school  sikh student  rp singh
    ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP ਸਿੰਘ ਨੇ ਜਤਾਈ ਚਿੰਤਾ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +