Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    6:56:37 PM

  • punjab government summons legislative assembly session

    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼...

  • important news regarding the employee s d a

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • sukhbir badal assembly elections alliance

    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

  • punjab schools  education department  decision

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਸਮਾਗਮਾਂ ਦਾ ਵੇਰਵਾ

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਸਮਾਗਮਾਂ ਦਾ ਵੇਰਵਾ

  • Updated: 04 May, 2019 02:56 PM
Amritsar
amritsar sri guru nanak dev prakash purab sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦਾ ਇਤਿਹਾਸਕ 550 ਸਾਲਾ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮੁੱਚੇ ਵਿਸ਼ਵ 'ਚ ਪ੍ਰਚਾਰਨ-ਪ੍ਰਸਾਰਨ ਦਾ ਇਕ ਅਹਿਮ ਮੌਕਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ 'ਚ ਸਮਾਗਮ ਉਲੀਕੇ ਗਏ ਹਨ।

ਭਾਈ ਲੌਂਗੋਵਾਲ ਅਨੁਸਾਰ ਸ਼ਤਾਬਦੀ ਮੌਕੇ 8 ਨਵੰਬਰ ਤੋਂ 12 ਨਵੰਬਰ ਤੱਕ ਵਿਸ਼ੇਸ਼ ਸਮਾਗਮ ਹੋਣਗੇ, ਇਸ ਤੋਂ ਇਲਾਵਾ ਵੀ ਵੱਡੀ ਪੱਧਰ 'ਤੇ ਹੋਰ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ 8 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੰਤਰ ਧਰਮ ਸੰਵਾਦ ਸੰਮੇਲਨ, 9 ਨਵੰਬਰ ਨੂੰ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਢਾਡੀ-ਕਵੀਸ਼ਰੀ ਦਰਬਾਰ, 9 ਨਵੰਬਰ ਦੀ ਰਾਤ ਨੂੰ ਸੁਲਤਾਨਪੁਰ ਲੋਧੀ ਵਿਖੇ ਹੀ ਵਿਸ਼ੇਸ਼ ਕਵੀ ਦਰਬਾਰ, 10 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਜੀ ਦੇ ਨਾਂ 'ਤੇ ਇਸਤਰੀ ਸੰਮੇਲਨ, 11 ਨਵੰਬਰ ਨੂੰ 101 ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਸਮਾਗਮ ਅਤੇ ਰਾਤ ਨੂੰ ਭਾਈ ਮਰਦਾਨਾ ਜੀ ਨੂੰ ਸਮਰਪਿਤ ਸ਼ਬਦ ਵਿਚਾਰ ਤੇ ਰਾਗ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਮੁੱਖ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਮੁੱਖ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਰਾਜਾਂ ਦੇ ਗਵਰਨਰ ਅਤੇ ਮੁੱਖ ਮੰਤਰੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਹੋਰਨਾਂ ਦੇਸ਼ਾਂ ਤੋਂ ਵੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।

ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਨਾਨਕ ਨਾਮਲੇਵਾ ਸਿੱਖ ਸੰਮੇਲਨ ਵੀ ਰੱਖਿਆ ਗਿਆ ਹੈ, ਇਸ ਤੋਂ ਇਲਾਵਾ 3 ਨਵੰਬਰ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀਆਂ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਹੋਵੇਗਾ। ਭਾਈ ਲੌਂਗੋਵਾਲ ਨੇ ਦੱਸਿਆ 9 ਨਵੰਬਰ ਨੂੰ ਹੋਣ ਵਾਲੇ ਢਾਡੀ-ਕਵੀਸ਼ਰ ਦਰਬਾਰ ਤੋਂ ਪਹਿਲਾਂ ਮਾਝਾ, ਮਾਲਵਾ ਤੇ ਦੋਆਬਾ ਜ਼ੋਨਾਂ 'ਚ ਢਾਡੀ, ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਮਾਝਾ ਜ਼ੋਨ 'ਚ 25 ਤੇ 26 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਮਾਲਵਾ ਜ਼ੋਨ 'ਚ 30 ਤੇ 31 ਮਈ ਨੂੰ ਗੁ. ਟਾਹਲੀਆਣਾ ਸਾਹਿਬ ਰਾਏਕੋਟ ਅਤੇ ਦੋਆਬਾ ਜ਼ੋਨ 'ਚ 10 ਤੇ 11 ਜੂਨ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਹੋਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਹੋਰ ਸਮਾਗਮਾਂ ਸਬੰਧੀ ਦੱਸਿਆ ਕਿ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਸਮਰਪਿਤ ਵੱਖ-ਵੱਖ ਸੈਮੀਨਾਰ ਵੀ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ, ਬਨਾਰਸ ਯੂਨੀਵਰਸਿਟੀ ਤੇ ਜੈਪੁਰ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਏ ਜਾ ਚੁੱਕੇ ਹਨ, ਜਦਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ, ਮੁੰਬਈ, ਕੋਲਕਾਤਾ, ਢਾਕਾ, ਕਾਠਮੰਡੂ, ਜੰਮੂ-ਕਸ਼ਮੀਰ, ਅਲੀਗੜ੍ਹ ਯੂਨੀਵਰਸਿਟੀ, ਬੰਗਲੌਰ ਵਿਖੇ ਸੈਮੀਨਾਰ ਕਰਵਾਏ ਜਾਣਗੇ। ਬਿਦਰ (ਕਰਨਾਟਕ), ਕਾਠਮੰਡੂ (ਨੇਪਾਲ), ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪੁਸਤਕਾਂ ਵੀ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ 'ਚ ਜਪੁਜੀ ਸਾਹਿਬ- ਪ੍ਰਿੰ. ਤੇਜਾ ਸਿੰਘ ਐੱਮ. ਏ., ਗੁਰੂ ਨਾਨਕ ਐਂਡ ਹਿਜ਼ ਮਿਸ਼ਨ-ਪ੍ਰਿੰ. ਤੇਜਾ ਸਿੰਘ ਐੱਮ. ਏ., ਏ ਬ੍ਰੀਫ ਅਕਾਊਂਟ ਆਫ਼ ਸਿੱਖ-ਡਾ. ਗੰਡਾ ਸਿੰਘ, ਦਿ ਸਿੱਖ ਰਿਲੀਜਨ-ਪ੍ਰਿੰ. ਤੇਜਾ ਸਿੰਘ ਐੱਮ. ਏ., ਅਮੇਜ਼ਿੰਗ ਟਰੈਵਲਜ਼ ਆਫ ਗੁਰੂ ਨਾਨਕ ਦੇਵ ਜੀ-ਕਰਨਲ ਦਲਵਿੰਦਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਮਤਿ ਪ੍ਰਕਾਸ਼ ਦੇ ਵਿਸ਼ੇਸ਼ ਅੰਕ ਕੱਢਣ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਨਾਲ ਸਬੰਧਤ 100 ਲੇਖਾਂ ਦੀ ਪੁਸਤਕ ਵੀ ਤਿਆਰ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਕਵੀ ਦਰਬਾਰ ਦੀਆਂ ਕਵਿਤਾਵਾਂ ਨੂੰ ਵੀ ਪੁਸਤਕ ਰੂਪ ਵਿਚ ਛਾਪਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਗੁਰਮੀਤ ਸਿੰਘ ਬੂਹ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਭਾਈ ਸੁਖਵਿੰਦਰ ਸਿੰਘ ਅਗਵਾਨ, ਦਰਸ਼ਨ ਸਿੰਘ ਪੀ. ਏ. ਆਦਿ ਮੌਜੂਦ ਸਨ।

  • Amritsar
  • Sri Guru Nanak Dev
  • Prakash Purab
  • SGPC
  • ਅੰਮ੍ਰਿਤਸਰ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਪ੍ਰਕਾਸ਼ ਪੁਰਬ
  • ਸ਼੍ਰੋਮਣੀ ਕਮੇਟੀ

ਸਾਬਕਾ ਕਾਂਗਰਸੀ ਨੇਤਾ ਬਾਲੀ ਨੇ 10 ਦਿਨ ਬਾਅਦ ਛੱਡਿਆ ਅਕਾਲੀ ਦਲ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • the coordination committee convened a meeting
    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +