Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:43:46 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਯੂ. ਏ. ਪੀ. ਏ. ਕਾਨੂੰਨ ਦਾ ਵੱਡੇ ਪੱਧਰ 'ਤੇ ਦੁਰ-ਉਪਯੋਗ ਕੀਤਾ ਜਾ ਰਿਹੈ: ਖਹਿਰਾ

PUNJAB News Punjabi(ਪੰਜਾਬ)

ਯੂ. ਏ. ਪੀ. ਏ. ਕਾਨੂੰਨ ਦਾ ਵੱਡੇ ਪੱਧਰ 'ਤੇ ਦੁਰ-ਉਪਯੋਗ ਕੀਤਾ ਜਾ ਰਿਹੈ: ਖਹਿਰਾ

  • Updated: 27 Jul, 2020 05:11 PM
Amritsar
amritsar sukhpal singh khaira uapa youth
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਵਿਧਾਇਕ ਸੁਖਪਾਲ ਸਿੰਘ ਖਹਿਰਾ ਯੂ.ਏ.ਪੀ.ਏ. ਦੇ ਕਾਨੂੰਨ ਤਹਿਤ ਪੁਲਸ ਵਲੋਂ ਬੇਕਸੂਰ ਨੌਜਵਾਨਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪੀੜਤਾਂ ਦੇ ਪਰਿਵਾਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਣ ਲਈ ਆਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਯੂ. ਏ. ਪੀ. ਏ ਕਾਨੂੰਨ ਦਾ ਵੱਡੇ ਪੱਧਰ 'ਤੇ ਦੁਰ-ਉਪਯੋਗ ਕੀਤਾ ਹੈ। ਪਿਛਲੇ ਸਮੇਂ ਦੌਰਾਨ 16 ਐੱਫ.ਆਈ.ਆਰਜ਼ ਦਰਜ ਕੀਤੀਆਂ ਤੇ ਦਰਜਨਾਂ ਨੌਜਵਾਨਾਂ ਨੂੰ ਖਾਲਿਸਤਾਨ ਮੋਡਿਊਲ 2020 ਰਿਫਰੈਂਡਮ ਦੇ ਪੈਰੋਕਾਰ ਦੱਸ ਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ, ਜਿਨ੍ਹਾਂ 'ਚ ਦਲਿਤ ਪਰਿਵਾਰਾਂ ਦੇ ਬੱਚੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵੱਖ-ਵੱਖ ਪੰਜ ਪਿੰਡਾਂ 'ਚ ਇਸ ਕਾਲੇ ਕਾਨੂੰਨ ਤਹਿਤ ਐਫ਼. ਆਈ. ਆਰ. ਦਰਜ ਕੀਤੀਆਂ ਗਈਆਂ। ਇਕ ਰੱਤਾ ਖੇੜਾ ਦਾ ਲਵਪ੍ਰੀਤ ਜਿਸ ਨੂੰ ਇਸ ਕਾਲੇ ਕਾਨੂੰਨ ਤਹਿਤ ਚੰਡੀਗੜ੍ਹ ਦੇ ਐੱਨ. ਆਈ. ਏ. ਦੇ ਸੈਕਟਰ 51 ਦੇ ਦਫ਼ਤਰ 'ਚ ਬੁਲਵਾਇਆ ਗਿਆ। ਪਤਾ ਨਹੀਂ ਉਸ ਤੇ ਕੀ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤੇ ਉਸ ਨੇ 13-14 ਦੀ ਰਾਤ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਆ ਕੇ ਖ਼ੁਦਕੁਸ਼ੀ ਕਰ ਲਈ, ਜੋ ਸਰਕਾਰ ਕਹਿੰਦੀ ਹੈ ਪਰ ਲਵਪ੍ਰੀਤ ਦੇ ਪਰਿਵਾਰ ਵਾਲਿਆਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋਂ : ਬੇਅਦਬੀ ਮਾਮਲੇ 'ਚ ਐੱਸ.ਆਈ.ਟੀ. ਨੂੰ ਵੱਡਾ ਝਟਕਾ, ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਉਨ੍ਹਾਂ ਕਿਹਾ ਕਿ ਪਿਛਲੇ ਦਿਨੀ 2020 ਰਿਫਰੈਂਡਮ ਤਹਿਤ ਸਰਕਾਰ ਨੇ 16 ਮੁਕੱਦਮੇ ਦਰਜ ਕੀਤੇ। ਮੇਰੇ ਆਪਣੇ ਭੁਲੱਥ ਹਲਕੇ ਦੇ ਜੁਗਿੰਦਰ ਸਿੰਘ ਗੁੱਜਰ ਨੂੰ ਵੀ ਇਸੇ ਕਾਨੂੰਨ ਤਹਿਤ ਕੈਦ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਇਹ ਕਾਨੂੰਨ ਹਥਿਆਰ ਉਠਾਉਣ ਵਾਲਿਆਂ ਲਈ ਹੈ ਨਾ ਕਿ ਬਿਲਕੁਲ ਬੇਜ਼ੁਬਾਨੇ ਤੇ ਜੋ ਆਪਣਾ ਮੁਕੱਦਮਾ ਵੀ ਨਹੀਂ ਲੜ ਸਕਦੇ ਉਨ੍ਹਾਂ ਲਈ। ਜੇ ਕਿਸੇ ਨੇ ਗਲਤੀ ਕੀਤੀ ਹੈ ਤਾਂ ਉਸ ਨੂੰ ਉਸ ਗਲਤੀ ਮੁਤਾਬਕ ਸਜ਼ਾ ਦਿੱਤੀ ਜਾਵੇ ਨਾ ਕਿ ਛੋਟੀ ਜਿਹੀ ਗਲਤੀ ਬਦਲੇ ਕਾਲੇ ਕਾਨੂੰਨ ਤਹਿਤ ਜ਼ੇਲ੍ਹਾਂ 'ਚ ਬੰਦ ਕਰਕੇ ਤਸ਼ੱਦਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਰਾਜ 'ਚ 10 ਸਾਲਾਂ 'ਚ 47 ਕੇਸ ਸਨ ਤੇ ਕੈਪਟਨ ਦੇ ਤਿੰਨ ਸਾਲਾਂ ਦੇ ਰਾਜ 'ਚ ਇੰਨੇ ਜ਼ਿਆਦਾ ਕੇਸ ਨੇ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੇਸਾਂ ਦੀ ਕਿਸੇ ਸਾਬਕਾ ਜਸਟਿਸ ਕੋਲੋਂ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਤਾਂ ਉਸੇ ਵੇਲੇ ਹੀ ਸਪੱਸ਼ਟ ਹੋ ਗਈ ਸੀ ਜਦ ਉਨ੍ਹਾਂ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖਾਂ ਬਾਰੇ ਇਹ ਬਿਆਨ ਦਿੱਤਾ ਸੀ ਕਿ ਇਹ ਸਿੱਖ ਉਧਰ ਜਾ ਕੇ 6 ਘੰਟਿਆਂ 'ਚ ਹੀ ਅੱਤਵਾਦੀ ਬਣ ਕੇ ਆ ਜਾਂਦੇ ਨੇ। ਉਨ੍ਹਾਂ ਕਿਹਾ ਕਿ ਪੁਲਸ ਆਪਣੀਆਂ ਨਲਾਇਕੀਆਂ ਨੂੰ ਛੁਪਾਉਣ ਖਾਤਰ ਸਿੱਖ ਕੌਮ ਦੇ ਬੇਕਸੂਰ ਨੌਜਵਾਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਇਸ ਨਾਲ ਕੌਮ ਦੀ ਮਾਨਸਿਕਤਾ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੀੜਤ ਪਰਿਵਾਰਾਂ ਨਾਲ ਮਿਲ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਬਾਰੇ ਤੇ ਬੇਕਸੂਰਾਂ ਨੂੰ ਰਿਹਾਅ ਕਰਵਾਉਣ ਬਾਰੇ ਬੇਨਤੀ ਕੀਤੀ।

ਇਹ ਵੀ ਪੜ੍ਹੋਂ : ਕੈਨੇਡਾ 'ਚ ਦਰਦਨਾਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਕੇਂਦਰ ਤੇ ਪੰਜਾਬ ਸਰਕਾਰ ਬੇਕਸੂਰ ਨੌਜਵਾਨਾ ਦੇ ਕੇਸਾਂ ਦੀ ਕਰਵਾਏ ਨਿਰਪੱਖ ਜਾਂਚ, ਸ਼੍ਰੋਮਣੀ ਕਮੇਟੀ ਕੇਸਾਂ ਦੀ ਕਰੇ ਪੈਰਵਾਈ : ਜਥੇਦਾਰ 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ 'ਚ ਇਸ 'ਤੇ ਗੱਲਬਾਤ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਯੂ. ਏ. ਪੀ. ਏ. ਤਹਿਤ ਜਿਨ੍ਹਾਂ ਬੇਕਸੂਰ ਜਾਂ ਥੋੜ੍ਹੀ ਜਿਹੀ ਗਲਤੀ ਕਰਨ ਵਾਲੇ ਨੌਜਵਾਨਾਂ ਨੂੰ ਜ਼ੇਲ੍ਹ 'ਚ ਬੰਦ ਕਰ ਦਿੱਤਾ ਗਿਆ ਹੈ ਦੀ ਤੁਰੰਤ ਜਾਂਚ ਕਰਵਾ ਕੇ ਰਿਹਾਅ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾ ਹੀ ਉਨ੍ਹਾਂ ਨੇ ਇਸ ਕਾਨੂੰਨ ਤਹਿਤ ਕੌਮ ਨੂੰ ਜੋ ਖੌਫ ਜ਼ਦਾ ਕਰਕੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਨੂੰ ਤੁਰੰਤ ਬੰਦ ਕਰਨ ਲਈ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕੋਟਾ ਦੇ ਤਹਿਤ ਇਨ੍ਹਾਂ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕਰਨ ਲਈ ਵੀ ਆਦੇਸ਼ ਦਿੱਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 500 ਸਾਲਾ ਸਮਾਗਮ ਮਨਾਇਆ ਗਿਆ ਉਸੇ ਤਰ੍ਹਾਂ ਅਗਲੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸ਼ਤਾਬਦੀ ਸਮਾਗਮਾਂ 'ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਸਮੇਂ ਜ਼ੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕੀਤਾ ਗਿਆ ਸੀ ਉਸੇ ਤਰ੍ਹਾਂ ਬੰਦੀ ਸਿੰਘਾਂ ਨੂੰ ਜੋ 30-35 ਸਾਲਾਂ ਤੋਂ ਜ਼ੇਲ੍ਹਾਂ 'ਚ ਬੰਦ ਨੇ ਰਿਹਾਅ ਕੀਤਾ ਜਾਵੇ ਤੇ ਜੋ ਬਾਹਰੋਂ ਆਪਣੇ ਵਤਨ ਪਰਤਣ ਲਈ ਤਰਸ ਰਹੇ ਨੇ ਉਨ੍ਹਾਂ ਨੂੰ ਵੀ ਬੁਲਾਇਆ ਜਾਵੇ।

ਇਹ ਵੀ ਪੜ੍ਹੋਂ : ਹਵਸ 'ਚ ਅੰਨ੍ਹੇ ਨੌਜਵਾਨ ਦੀ ਕਰਤੂਤ: 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ (ਵੀਡੀਓ)

  • Amritsar
  • Sukhpal Singh Khaira
  • UAPA
  • Youth
  • ਅੰਮ੍ਰਿਤਸਰ
  • ਸੁਖਪਾਲ ਸਿੰਘ ਖਹਿਰਾ
  • ਯੂਏਪੀਏ
  • ਨੌਜਵਾਨਾ

ਲੁਧਿਆਣਾ ਵਾਸੀਆਂ ਨੂੰ ਵੱਡੀ ਸਹੂਲਤ, ਕੋਰੋਨਾ ਟੈਸਟਾਂ ਲਈ ਖੁੱਲ੍ਹੇ 3 ਨਵੇਂ ਸਰਕਾਰੀ ਕੇਂਦਰ

NEXT STORY

Stories You May Like

  • the india a vs australia a match will be held in mohali
    ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • india a and australia a will be held in this stadium of punjab
    ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • rajjit hundal  remand  punjab police
    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • major move by nia court against lashkar commander saifullah
    ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਐੱਨ. ਆਈ. ਏ. ਅਦਾਲਤ ਦੀ ਵੱਡੀ ਕਾਰਵਾਈ, ਗ਼ੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +