ਅੰਮ੍ਰਿਤਸਰ (ਰਮਨ) : ਕੱਪੜੇ ਫੈਕਟਰੀ 'ਚ ਭਿਆਨਕ ਅੱਗ ਲੱਗਣ ਕਾਰਨ ਕਰੋੜਾ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਫੈਕਟਰੀ ਵੇਰਕਾ ਬਾਈਪਾਸ ਨਜ਼ਦੀਕ ਸਥਿਤ ਹੈ।ਜਾਣਕਾਰੀ ਮੁਤਾਬਕ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਲੰਧਰ ਗੋਲੀ ਕਾਂਡ: ਡਾਕਟਰਾਂ ਨੇ ਜ਼ਖਮੀ ਨਸ਼ਾ ਸਪਲਾਇਰ ਦਾ ਇਲਾਜ ਕਰਨ ਤੋਂ ਕੀਤਾ ਇਨਕਾਰ
NEXT STORY