Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    11:47:42 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਟਿਫਨ ਬੰਬ ਮਿਲਣ ਦੇ ਮਾਮਲੇ 'ਚ ਐੱਨ.ਆਈ.ਏ. ਦੀ ਵੱਡੀ ਕਾਰਵਾਈ, ਜਸਬੀਰ ਰੋਡੇ ਦਾ ਪੁੱਤਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ: ਟਿਫਨ ਬੰਬ ਮਿਲਣ ਦੇ ਮਾਮਲੇ 'ਚ ਐੱਨ.ਆਈ.ਏ. ਦੀ ਵੱਡੀ ਕਾਰਵਾਈ, ਜਸਬੀਰ ਰੋਡੇ ਦਾ ਪੁੱਤਰ ਗ੍ਰਿਫ਼ਤਾਰ

  • Edited By Shivani Attri,
  • Updated: 20 Aug, 2021 04:32 PM
Jalandhar
amritsar tiffin bomb case jasbir singh rode son arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਗਵਾੜਾ (ਮ੍ਰਿਦੁਲ,ਜਲੋਟਾ)— ਜਲੰਧਰ ’ਚ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਨੇ ਮਿਲ ਕੇ ਵੱਡੀ ਰੇਡ ਕੀਤੀ ਹੈ। ਪਤਾ ਲੱਗਾ ਹੈ ਕਿ ਗੜਾ ਰੋਡ ਸਥਿਤ ਇਕ ਵੱਡੇ ਹਸਪਤਾਲ ਦੇ ਕੋਲ ਰਹਿੰਦੇ ਇਕ ਵਿਅਕਤੀ ਦੇ ਘਰ ’ਚ ਰੇਡ ਕੀਤੀ ਗਈ ਹੈ। ਪੁਲਸ ਦੇ ਸੂਤਰਾਂ ਮੁਤਾਬਕ ਪਿਛਲੇ ਦਿਨੀਂ ਅੰਮ੍ਰਿਤਸਰ ’ਚ ਬਰਾਮਦ ਕੀਤੇ ਗਏ ਟਿਫਨ ਬੰਬ ਦੇ ਤਾਰ ਜਲੰਧਰ ਨਾਲ ਜੁੜੇ ਪਾਏ ਗਏ ਹਨ ਇਸ ਦੇ ਨਾਲ ਹੀ ਪਾਕਿਸਤਾਨ ਦਾ ਕੁਨੈਕਸ਼ਨ ਵੀ ਸਾਹਮਣੇ ਆਇਆ ਹੈ।  

PunjabKesari

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਵੱਡੀ ਸੌਗਾਤ, ਕਰੋੜਾਂ ਦਾ ਕਰਜ਼ਾ ਕੀਤਾ ਮੁਆਫ਼

ਮੌਕੇ ਤੋਂ ਬਰਾਮਦ ਹੋਏ 4 ਹੈਂਡ ਗ੍ਰੇਨੇਡ ਅਤੇ ਟਿਫਨ ਬੰਬ
ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਅੱਜ ਸਵੇਰੇ ਗੜ੍ਹਾ ਰੋਡ ’ਤੇ ਰਹਿੰਦੇ ਜਸਬੀਰ ਸਿੰਘ ਰੋਡੇ ਦੇ ਘਰ ਰੇਡ ਕੀਤੀ ਅਤੇ ਉਸ ਦੇ ਬੇਟੇ ਗੁਰਮੁਖ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਵੱਲੋਂ ਅੱਤਵਾਦੀ ਮਾਡਿਊਲ ਦਾ ਭਾਂਡਾ ਭੰਨਦੇ ਹੋਏ ਦੋ ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੌਕੇ ਤੋਂ ਪੁਲਸ ਨੂੰ ਚਾਰ ਹੈਂਡ ਗ੍ਰੇਨੇਡ, ਇਕ ਟਿਫਨ ਬੰਬ ਆਰ. ਡੀ. ਐੱਕਸ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਮੁਖ ਸਿੰਘ ਦਾ ਪਿਤਾ ਪਹਿਲਾਂ ਅੱਤਵਾਦੀ ਮਾਮਲਿਆਂ ’ਚ ਵਿਵਾਦਤ ਰਿਹਾ ਹੈ। ਹਾਲ ਹੀ ’ਚ ਇਨ੍ਹਾਂ ਦੇ ਘਰ ’ਤੇ ਐੱਨ. ਆਈ. ਏ. ਨੇ ਵੀ ਨੋਟਿਸ ਭੇਜਿਆ ਸੀ। ਖ਼ਬਰ ਮਿਲੀ ਹੈ ਕਿ ਅੰਮ੍ਰਿਤਸਰ ’ਚ ਜੋ ਟਿਫਨ ਬੰਬ ਮਿਲਿਆ ਸੀ, ਉਨ੍ਹਾਂ ’ਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋਈ ਸੀ, ਜਿਨ੍ਹਾਂ ਨੇ ਜਲੰਧਰ ਦੇ ਇਸ ਨੌਜਵਾਨ ਦਾ ਨਾਂ ਲਿਆ ਸੀ।

PunjabKesari

ਇਕ ਪ੍ਰੈਸ ਰਿਲੀਜ਼ ਵਿੱਚ ਵੇਰਵੇ ਦਿੰਦਿਆਂ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਪੂਰਥਲਾ ਪੁਲਸ ਨੇ ਗਗਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ 73-ਬੀ, ਗਲੀ ਨੰਬਰ 02 ਗੁਰੂਨਾਨਕ ਪੁਰਾ ਫਗਵਾੜਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ। ਪੁੱਛਗਿੱਛ ਦੌਰਾਨ ਗਗਨ ਨੇ ਖ਼ੁਲਾਸਾ ਕੀਤਾ ਕਿ ਉਸ ਕੋਲੋਂ ਬਰਾਮਦ ਕੀਤਾ ਗਿਆ ਪਿਸਤੌਲ ਹਥਿਆਰਾਂ ਦੀ ਵੱਡੀ ਖੇਪ ਦਾ ਹਿੱਸਾ ਸੀ, ਜੋ ਕਿ ਸਰਹੱਦ ਪਾਰੋਂ ਪਿਛਲੇ ਕੁਝ ਮਹੀਨਿਆਂ ਵਿੱਚ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਖੇਪ ਦਾ ਵੱਡਾ ਹਿੱਸਾ ਜਲੰਧਰ ਦੇ ਗੁਰਮੁਖ ਸਿੰਘ ਨੇ ਲੁਕਾਇਆ ਸੀ।

ਇਹ ਵੀ ਪੜ੍ਹੋ: ਜਲੰਧਰ: ਹੁਣ ਜੇਲ੍ਹ ’ਚੋਂ ਨਵੇਂ ਨਾਂ ਨਾਲ ਚਲਾਇਆ ਜਾ ਰਿਹੈ ਸਪਾ ਸੈਂਟਰ, ਖੇਡੀ ਜਾ ਰਹੀ ਫਿਰ ਪੁਰਾਣੀ ਗੰਦੀ ਖੇਡ!

ਪੁਲਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤੁਰੰਤ ਗੁਰਮੁਖ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਉਸ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ 2 ਜ਼ਿੰਦਾ ਹੈਂਡ ਗ੍ਰਨੇਡ, 1 ਡੈਟੋਨੇਟਰ ਦਾ ਡੱਬਾ, 2 ਐਕਸ ਟਿਊਬ, ਇਕ ਉੱਚ ਵਿਸਫੋਟਕ ਪੀਲੀ ਤਾਰ , 3.75 ਲੱਖ ਰੁਪਏ ਲਗਭਗ ਭਾਰਤੀ ਕਰੰਸੀ ਬਰਾਮਦ ਕੀਤੀ। ਇਸ ਦੇ ਨਾਲ ਹੀ ਇਕ ਲਾਇਸੈਂਸਸ਼ੁਦਾ ਹਥਿਆਰ, 14 ਭਾਰਤੀ ਪਾਸਪੋਰਟ, ਇਕ ਪਿਸਤੌਲ, 2 ਮੈਗਜ਼ੀਨਾਂ ਸਮੇਤ, 5 ਜ਼ਿੰਦਾ ਗੋਲ਼ੀਆਂ ਉਸ ਪਾਸੋਂ ਬਰਾਮਦ ਕੀਤੀਆਂ। ਉਨ੍ਹਾਂ ਅੱਗੇ ਖ਼ੁਲਾਸਾ ਕੀਤਾ ਕਿ ਇਕ ਜ਼ਿੰਦਾ ਟਿਫਨ ਬੰਬ ਅਤੇ ਹੋਰ ਵਿਸਫੋਟਕ ਸਮੱਗਰੀ ਬੱਸ ਸਟੈਂਡ ਜਲੰਧਰ ਦੇ ਨੇੜੇ ਉਸ ਦੇ ਦਫ਼ਤਰ ਵਿੱਚ ਲੁਕਾਈ ਹੋਈ ਸੀ। ਪੁਲਸ ਟੀਮਾਂ ਨੇ ਤੁਰੰਤ ਗੁਰਮੁਖ ਸਿੰਘ ਦੇ ਦਫ਼ਤਰ 'ਤੇ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਥੋਂ 3 ਜ਼ਿੰਦਾ ਹੈਂਡ ਗ੍ਰੇਨੇਡ, 1 ਟਿਫਨ ਬੰਬ, 4 ਪਿਸਤੌਲ ਮੈਗਜ਼ੀਨ ਅਤੇ ਪੈਕੇਜਿੰਗ ਸਮਗਰੀ ਬਰਾਮਦ ਕੀਤੀ। 

PunjabKesari

ਹੁਣ ਤੱਕ ਕੀਤੀ ਗਈ ਮੁੱਢਲੀ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਖੇਪ ਆਈ. ਐੱਸ. ਆਈ. ਐੱਫ. ਅਤੇ ਪਾਕਿਸਤਾਨ ਆਧਾਰਿਤ ਖ਼ਾਲਿਸਤਾਨ ਪੱਖੀ ਅੱਤਵਾਦੀ ਸਮੂਹਾਂ ਦੁਆਰਾ ਭੇਜੀ ਗਈ ਇਕ ਵੱਡੀ ਖੇਪ ਦਾ ਹਿੱਸਾ ਸੀ, ਜਿਸ ਵਿੱਚ ਆਈ. ਐੱਸ. ਵਾਈ. ਐੱਫ. ਵੀ ਸ਼ਾਮਲ ਸੀ, ਜੋ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਵਿੱਚ ਪੰਜਾਬ ਵਿੱਚ ਕਈ ਅੱਤਵਾਦੀ ਹਮਲੇ ਕਰਨ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ। ਇਸ ਸਬੰਧ ਵਿੱਚ, ਕਪੂਰਥਲਾ ਪੁਲਸ ਨੇ ਗੁਰਮੁਖ ਸਿੰਘ ਅਤੇ ਗਗਨਦੀਪ ਸਿੰਘ ਦੇ ਵਿਰੁੱਧ ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967, ਦੀ ਧਾਰਾ 13,16,17,18,18B, 20, ਵਿਸਫੋਟਕ ਪਦਾਰਥ (ਸੋਧ) ਐਕਟ, 2001 ਦੇ 4,5 ਅਤੇ ਅਸਲਾ ਐਕਟ ਦੇ 25,27,54, 59 ਦੇ ਤਹਿਤ ਐੱਫ. ਆਈ. ਆਰ. ਨੰਬਰ 92 ਮਿਤੀ 20/08/2021 ਥਾਣਾ  ਸਦਰ, ਫਗਵਾੜਾ ਵਿਖੇ ਦਰਜ ਕੀਤੀ ਹੈ।

PunjabKesari

8 ਅਗਸਤ ਨੂੰ ਅਮ੍ਰਿਤਸਰ (ਦਿਹਾਤੀ) ਪੁਲਸ ਨੇ ਪਿੰਡ ਡਾਲੇਕੇ, ਥਾਣਾ ਲੋਪੋਕੇ ਤੋਂ ਇਕ ਅਜਿਹਾ ਹੀ ਦਿੱਖਣ ਵਾਲਾ ਆਧੁਨਿਕ ਟਿਫਨ ਬੰਬ ਵੀ ਬਰਾਮਦ ਕੀਤਾ ਸੀ। ਇਸ ਟਿਫਨ ਬੰਬ ਵਿੱਚ ਆਰ. ਡੀ. ਐੱਕਸ. ਸਥਾਪਤ ਕੀਤਾ ਗਿਆ ਸੀ ਅਤੇ ਇਸ ਵਿੱਚ 3 ਵੱਖੋ-ਵੱਖਰੇ ਟਰਿੱਗਰ ਵਿਧੀ ਸਨ, ਜਿਨ੍ਹਾਂ ਵਿੱਚ ਸਵਿਚ, ਚੁੰਬਕੀ ਅਤੇ ਕਾਰਜਸ਼ੀਲ ਲਚਕਤਾ ਲਈ ਸਪਰਿੰਗ ਸ਼ਾਮਲ ਸਨ। ਉਪਰੋਕਤ ਮਾਮਲੇ ਦੀ ਹੋਰ ਪੜਤਾਲ ਜਾਰੀ ਹੈ।

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਬਿਧੀਪੁਰ ਫਾਟਕ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ  

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • amritsar
  • tiffin bomb case
  • jasbir singh rode
  • son
  • arrested
  • ਟਿਫਨ ਬੰਬ
  • ਜਲੰਧਰ
  • ਜਸਬੀਰ ਸਿੰਘ ਰੋਡੇ
  • ਰੇਡ

ਪੰਜਾਬ ’ਚ ਹੁਣ 630 ਰੁਪਏ 'ਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ, ਜਾਰੀ ਹੋਏ ਹੁਕਮ

NEXT STORY

Stories You May Like

  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • shooter who opened fire at diljit dosanjh s manager s house arrested
    ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ ਸ਼ੂਟਰ ਸਣੇ 5 ਗ੍ਰਿਫ਼ਤਾਰ
  • major action by firozpur police  14 people arrested with heroin
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • major action in bihar paper leak case
    ਬਿਹਾਰ ਪੇਪਰ ਲੀਕ ਮਾਮਲੇ 'ਚ ਵੱਡੀ ਕਾਰਵਾਈ, ਬਾਇਓਮੈਟ੍ਰਿਕ ਸੁਪਰਵਾਈਜ਼ਰ ਸਮੇਤ 3 ਗ੍ਰਿਫ਼ਤਾਰ
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +