Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:38:44 PM

  • gautam adani  s long leap  enters the 100 billion dollar club

    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

  • big statement from israeli minister

    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ ਟਰੇਨ ਹਾਦਸੇ 'ਤੇ ਮੁੱਖ ਮੰਤਰੀ ਤੇ PM ਮੋਦੀ ਸਮੇਤ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ

PUNJAB News Punjabi(ਪੰਜਾਬਂ)

ਅੰਮ੍ਰਿਤਸਰ ਟਰੇਨ ਹਾਦਸੇ 'ਤੇ ਮੁੱਖ ਮੰਤਰੀ ਤੇ PM ਮੋਦੀ ਸਮੇਤ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ

  • Updated: 19 Oct, 2018 08:56 PM
Punjab
amritsar train accident prime minister modi chief minister tweet
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ— ਅੰਮ੍ਰਿਤਸਰ ਵਿਖੇ ਦੁਸਹਿਰਾ ਦੇਖਣ ਆਏ ਲੋਕਾਂ 'ਚੋਂ ਕਰੀਬ 50 ਤੋਂ ਵੱਧ ਲੋਕਾਂ ਦੇ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ 'ਤੇ ਦੁੱਖ ਜਤਾਉਂਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ। ਉਥੇ ਹੀ ਸੂਬਾ ਸਰਕਾਰ ਵਲੋਂ ਜ਼ਖਮੀਆਂ ਦਾ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ 'ਚ ਮੁਫਤ ਇਲਾਜ ਕਰਵਾਇਆ ਜਾਵੇਗਾ।
 

Rushing to Amritsar to personally supervise relief & rescue in tragic rail accident on Dussehra in Amritsar. My govt will give Rs 5 lakh to kin of each deceased & free treatment to injured in govt & pvt hospitals. District authorities have been mobilised on war footing.

— Capt.Amarinder Singh (@capt_amarinder) October 19, 2018

ਪ੍ਰਧਾਨ ਮੰਤਰੀ ਮੋਦੀ ਨੇ ਵੀ ਅੰਮ੍ਰਿਤਸਰ ਵਿਖੇ ਹੋਏ ਟਰੇਨ ਹਾਦਸੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇ। 

Extremely saddened by the train accident in Amritsar. The tragedy is heart-wrenching. My deepest condolences to the families of those who lost their loved ones and I pray that the injured recover quickly. Have asked officials to provide immediate assistance that is required.

— Narendra Modi (@narendramodi) October 19, 2018   
 

ਰਾਸ਼ਟਰਪਤੀ ਸਮੇਤ ਇਨ੍ਹਾਂ ਸਖ਼ਸ਼ੀਅਤਾਂ ਨੇ ਵੀ ਜਤਾਇਆ ਦੁੱਖ 
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਹਾਦਸੇ 'ਤੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਅਥਾਰਟੀਆਂ ਅਤੇ ਇੰਡੀਅਨ ਰੇਲਵੇ ਵਲੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

Shocked to hear about the tragedy on rail tracks in Amritsar, Punjab. Understand Indian Railways and local authorities are taking steps to help affected people. Heartfelt condolences to bereaved families #PresidentKovind

— President of India (@rashtrapatibhvn) October 19, 2018

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਹਾਦਸੇ 'ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਇਸ ਹਾਦਸੇ 'ਚ ਮਾਰੇ ਗਏ ਅਤੇ ਪੀੜਤਾਂ ਦੇ ਪਰਿਵਾਰਾਂ ਦੇ ਨਾਲ ਹਨ। ਰਾਹੁਲ ਨੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਰਾਹਤ ਅਤੇ ਬਚਾਅ ਕਾਰਜ 'ਚ ਆਪਣਾ ਪੂਰਾ ਯੋਗਦਾਨ ਦੇਣ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਪਹੁੰਚਾਈ ਜਾਵੇ।

अमृतसर में हुए ट्रेन हादसे की ख़बर से बहुत आहत हूँ| मेरी संवेदनाएं इस हादसे में मारे गए और पीड़ितों के परिवारों के साथ है।राज्य सरकार एवं कांग्रेस पार्टी के साथियों से मेरा आग्रह है कि राहत और बचाव कार्य में अपना पूर्ण योगदान दें और पीड़ितों को हर संभव मदद पहुँचाएँ|

— Rahul Gandhi (@RahulGandhi) October 19, 2018
ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਅੰਮ੍ਰਿਤਸਰ 'ਚ ਹੋਏ ਹਾਦਸੇ ਨੂੰ ਬਹੁਤ ਦੁਖਦਾਈ ਦੱਸਿਆ ਅਤੇ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕੀ ਇਸ ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਤੁਰੰਤ ਇਲਾਜ ਕੀਤਾ ਜਾਵੇ।

Shocked and deeply saddened by the tragic train incident that occurred in Amritsar. My heartfelt condolences to the families of the victims. I pray for the injured to recover quickly. Railways is conducting immediate relief and rescue operations.

— Piyush Goyal (@PiyushGoyal) October 19, 2018

  • ਅੰਮ੍ਰਿਤਸਰ ਟਰੇਨ ਹਾਦਸੇ
  • ਪ੍ਰਧਾਨ ਮੰਤਰੀ ਮੋਦੀ
  • ਮੁੱਖ ਮੰਤਰੀ ਟਵੀਟ Amritsar train accident
  • Prime Minister Modi
  • Chief Minister tweet

ਅੰਮ੍ਰਿਤਸਰ 'ਚ ਵੱਡਾ ਰੇਲ ਹਾਦਸਾ : 60 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖਮੀ (ਵੀਡੀਓ)

NEXT STORY

Stories You May Like

  • narendra modi  fatehgarh sahib  accident  grief
    ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ
  • narendra modi  udhampur  bus accident  grief  ex gratia
    ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ
  • narendra modi  kurnool accident  ex gratia  injured
    ਕੁਰਨੂਲ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
  • pm modi and cm yogi on asha bhosle s demise
    ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ ਭੋਸਲੇ ਦੇ ਦਿਹਾਂਤ 'ਤੇ ਜਤਾਇਆ ਦੁੱਖ
  • pm modi apologizes for the rejection of the women s reservation bill
    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ 'ਤੇ PM ਮੋਦੀ ਨੇ ਮੰਗੀ ਮੁਆਫੀ
  • vrindavan accident punjabi singer b praak expresses deep sorrow
    'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ ਜਤਾਇਆ ਦੁੱਖ
  • balbir punj passes away
    ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਬੀਰ ਪੁੰਜ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • pm narendra modi  himachal day
    PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
Trending
Ek Nazar
people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • civil hosptial clash
      'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ...
    • baltej pannu aam aadmi party
      ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
    • amritsar father cheating on his daughter for 2 years
      ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • indian government bans documentary series lawrence of punjab
      ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ...
    • ban on capsules in punjab  medicine
      ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ...
    • driving test driving license driving track
      ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ
    • punjab schools energy drinks banned
      PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ...
    • punjab school time change
      ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +