Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:45:13 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • Alert: ਅੰਮ੍ਰਿਤਸਰ ਕੱਲ੍ਹ 4 ਵਜੇ ਵੱਜਣਗੇ ਖ਼ਤਰੇ ਦੇ ਘੁੱਗੂ, ਰਾਤ 10 ਵਜੇ ਹੋਵੇਗਾ Blackout

PUNJAB News Punjabi(ਪੰਜਾਬ)

Alert: ਅੰਮ੍ਰਿਤਸਰ ਕੱਲ੍ਹ 4 ਵਜੇ ਵੱਜਣਗੇ ਖ਼ਤਰੇ ਦੇ ਘੁੱਗੂ, ਰਾਤ 10 ਵਜੇ ਹੋਵੇਗਾ Blackout

  • Edited By Shivani Bassan,
  • Updated: 06 May, 2025 06:20 PM
Amritsar
amritsar will sound the alarm at 4 pm tomorrow
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ੍ਹ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ 'ਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜ਼ਮੀਨ ਦੋਜ ਬੰਕਰ 'ਤੇ ਪਹੁੰਚ ਜਾਣ, ਜੇਕਰ ਉਨ੍ਹਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖ਼ਤ ਦੇ ਹੇਠਾਂ ਜਾਂ ਖੁੱਲੇ 'ਚ ਲੰਮੇ ਪੈ ਜਾਣ । 

 ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ

ਉਨ੍ਹਾਂ ਕਿਹਾ ਲੋਕ ਇਮਾਰਤਾਂ 'ਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ 'ਤੇ ਭੋਜਨ ਸਟੋਰ ਰੱਖਣ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਾਇਰਨ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ।

 ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ਵਿਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਟਰੈਪ ਲਗਾ ਕੇ ਪਾ 'ਤੀ ਕਾਰਵਾਈ

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ 10 ਵਜੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਨ੍ਹਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਨ੍ਹਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨ੍ਹੇਰਾ ਹੋਣ 'ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ 'ਚ ਪੂਰੀ ਤਰ੍ਹਾਂ ਹਨ੍ਹੇਰਾ ਵਿਖਾਈ ਦੇਵੇ। ਇਸ ਸਮੇਂ ਦੌਰਾਨ ਜੇਕਰ ਕੋਈ ਸੜਕ 'ਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ 'ਤੇ ਰੋਕ ਕੇ ਲਵੇ।

PunjabKesari

 ਇਹ ਵੀ ਪੜ੍ਹੋ- ਰਿਹਾਇਸ਼ੀ ਕਵਾਟਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Alert
  • Amritsar
  • alarm
  • tomorrow
  • blackout
  • ਪੰਜਾਬ ਅਲਰਟ
  • ਅੰਮ੍ਰਿਤਸਰ
  • ਅਲਾਰਮ
  • ਕੱਲ੍ਹ
  • ਬਲੈਕਆਊਟ

ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ ’ਤੇ ਪਾਬੰਦੀ

NEXT STORY

Stories You May Like

  • blackout mock drill
    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ ਜਾਵੇਗੀ ਮੌਕ ਡ੍ਰਿੱਲ
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ
  • ban on harvesting paddy with combine between 6 pm and 10 am
    ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • migrant worker becomes a millionaire wins 3 crore prize
    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +