Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:09:15 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

PUNJAB News Punjabi(ਪੰਜਾਬ)

ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

  • Edited By Shivani Bassan,
  • Updated: 16 Nov, 2024 06:23 PM
Moga
an accident happened to a woman riding in a car with her lover
  • Share
    • Facebook
    • Tumblr
    • Linkedin
    • Twitter
  • Comment

ਮੋਗਾ(ਕਸ਼ਿਸ਼)- ਅੱਜ ਮੋਗਾ ਬਰਨਾਲਾ ਰੋਡ ਤੇ ਬੱਧਨੀ ਕਲਾ ਨਜ਼ਦੀਕ ਤੜਕਸਾਰ ਸੰਘਣੀ ਧੁੰਦ ਕਾਰਣ ਪਿਕਅਪ ਗੱਡੀ ਅਤੇ ਟਰੱਕ ਦੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਪਿਕਅਪ ਗੱਡੀ ਮੋਗਾ ਸਾਈਡ ਤੋਂ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਬਰਨਾਲਾ ਪਰਤ ਰਹੀ ਸੀ ਜਦੋਂ ਉਹ ਬਦਨੀ ਕਲਾਂ ਨਜ਼ਦੀਕ ਪੁੱਜੀ ਤਾਂ ਧੁੰਦ ਹੋਣ ਕਾਰਨ ਪਿਕਅਪ ਗੱਡੀ ਦੇ  ਡਰਾਈਵਰ ਨੇ ਅੱਗੇ ਜਾ ਰਹੇ ਟਰੱਕ ਦੇ ਪਿੱਛੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸ਼ਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਜਦੋਂ ਕਿ ਬੱਚੀ ਰੀਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ

ਉਧਰ ਇਸ ਹਾਦਸੇ ਦਾ ਪਤਾ ਲੱਗਣ 'ਤੇ ਮ੍ਰਿਤਕ ਬੱਚੀ ਦੇ ਪਿਤਾ ਜਗਤਾਰ ਸਿੰਘ ਅਤੇ ਮ੍ਰਿਤਕ ਦੀ ਦਾਦੀ ਰਾਜ ਕੌਰ ਆਪਣੇ ਰਿਸ਼ਤੇਦਾਰਾਂ ਨਾਲ ਸਿਵਲ ਹਸਪਤਾਲ ਮੋਗਾ ਪਹੁੰਚੇ। ਪਰਿਵਾਰ ਨੇ ਦੋਸ਼  ਲਗਾਏ ਕਿ ਸਾਡੀ ਨੂੰਹ ਸ਼ਰਨਜੀਤ ਕੌਰ ਦੇ ਰੈਂਕੂ ਨਾਂ ਦੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ ਜਿਸ ਕਾਰਨ ਘਰ ਵਿੱਚ ਲੜਾਈ ਝਗੜਾ ਰਹਿੰਦਾ ਸੀ ਸਰਨਜੀਤ ਕੌਰ ਜੋ ਆਪਣੇ ਪਤੀ ਜਗਤਾਰ ਸਿੰਘ ਨਾਲ ਗੁੱਸੇ ਗਿਲੇ ਹੋ ਕੇ ਦੋਵੇਂ ਬੱਚਿਆਂ ਨੂੰ ਲੈ ਕੇ ਛੇ ਮਹੀਨੇ ਪਹਿਲਾਂ ਆਪਣੇ ਪੇਕੇ ਪਿੰਡ ਚਲੀ ਗਈ ਸੀ ।

ਉਨ੍ਹਾਂ ਦੱਸਿਆ ਕਿ ਕੱਲ੍ਹ ਆਪਣੇ ਘਰਦਿਆਂ ਨੂੰ ਬਿਨਾਂ ਦੱਸਿਆ ਸ਼ਰਨਜੀਤ ਕੌਰ ਆਪਣੇ ਦੋਵੇਂ ਬੱਚਿਆਂ ਨੂੰ ਨਾਲ ਲੈ ਕੇ ਆਪਣੇ ਪ੍ਰੇਮੀ ਰੈਂਕੂ ਨਾਲ ਉਸ ਦੀ ਪਿਕਅਪ ਗੱਡੀ 'ਚ ਸਵਾਰ ਹੋ ਕੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਸੀ ਜਦੋਂ ਉਹ ਵਾਪਸ ਬਰਨਾਲਾ ਪਰਤ ਰਹੇ ਸਨ ਤਾਂ ਬੱਧਨੀ ਕਲਾ ਨਜ਼ਦੀਕ ਭਿਆਨਕ ਹਾਦਸਾ ਵਾਪਰ ਗਿਆ ਜਿੱਥੇ ਉਨ੍ਹਾਂ ਦੀ ਵਜ੍ਹਾ ਨਾਲ ਛੋਟੀ ਬੱਚੀ ਰੀਤ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਸ਼ਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਕਤ ਪਰਿਵਾਰ ਵਾਲਿਆਂ ਨੇ ਸ਼ਰਨਜੀਤ ਕੌਰ ਅਤੇ ਉਸ ਦੇ ਪ੍ਰੇਮੀ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਕਿਹਾ ਕਿ ਇਨ੍ਹਾਂ ਦੀ ਬਦੌਲਤ ਉਨ੍ਹਾਂ ਦੀ ਬੱਚੀ ਦੀ ਜਾਨ ਚੱਲ ਗਈ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਇਸ ਦੌਰਾਨ ਹਸਪਤਾਲ ਜ਼ੇਰੇ ਇਲਾਜ ਸ਼ਰਨਜੀਤ ਕੌਰ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੀ ਕੁੜੀ ਆਪਣੇ ਪਤੀ ਨਾਲ ਗੁੱਸੇ ਹੋ ਕੇ ਪਿਛਲੇ ਛੇ ਮਹੀਨੇ ਤੋਂ ਸਾਡੇ ਕੋਲ ਰਹਿ ਰਹੀ ਸੀ ਪਰ ਉਸਦੇ ਰੈਂਕੂ ਨਾਂ ਦੇ ਮੁੰਡੇ ਨਾਲ ਪ੍ਰੇਮ ਸੰਬੰਧ ਸਨ ਜਿਸ ਕਰਕੇ ਘਰ 'ਚ ਲੜਾਈ ਪੈਂਦੀ ਸੀ। ਕੱਲ੍ਹ ਉਹ ਮੈਨੂੰ ਬਿਨਾਂ ਦੱਸਿਆ ਉਸ ਨਾਲ ਕਿਸੇ ਜਗ੍ਹਾ 'ਤੇ ਮੱਥਾ ਟੇਕਣ ਗਈ ਸੀ, ਜਦੋਂ ਵਾਪਸ ਬਰਨਾਲਾ ਪਰਤ ਰਹੇ ਸਨ ਤਾਂ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਮੇਰੀ ਦੋਹਤੀ ਰੀਤ ਦੀ ਮੌਤ ਹੋ ਗਈ ਜਦੋਂ ਕਿ ਮੇਰੀ ਕੁੜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।  ਸ਼ਰਨਜੀਤ ਕੌਰ ਦੀ ਮਾਤਾ ਨੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼

ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਐਕਸੀਡੈਂਟ ਦਾ ਸ਼ਿਕਾਰ ਇੱਕ ਪਰਿਵਾਰ ਹਸਪਤਾਲ ਵਿੱਚ ਦਾਖਲ ਹੈ ਜਦੋਂ ਅਸੀਂ ਜਾ ਕੇ ਬਿਆਨ ਦਰਜ ਕੀਤੇ ਤਾਂ ਪਤਾ ਲੱਗਿਆ ਕਿ ਇਸ ਭਿਆਨਕ ਹਾਦਸੇ ਵਿੱਚ ਸ਼ਰਨਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ ਤੇ ਇਸ ਤੋਂ ਇਲਾਵਾ ਛੇ ਸਾਲਾਂ ਦੀ ਬੱਚੀ ਰੀਤ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਵਾਰਸਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • accident
  • woman
  • car
  • 6 years old
  • innocent died
  • moga
  • ਹਾਦਸਾ
  • ਔਰਤ
  • ਕਾਰ
  • 6 ਸਾਲਾ ਮਾਸੂਮ ਬੱਚੀ
  • ਮੌਤ
  • ਮੋਗਾ

ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 11 ਲੱਖ 40 ਹਜ਼ਾਰ ਰੁਪਏ

NEXT STORY

Stories You May Like

  • punjab hotel  lover girlfriend
    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼
  • jantar mantar  democracy congress
    ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ: ਕਾਂਗਰਸ
  • what vaibhav is doing today  no one has ever done before  harbhajan
    ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ
  • woman riding scooter dies on the spot after collision with unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ
  • the son was becoming an obstacle in the conversation with the lover
    ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ, ਮਾਂ ਨੇ ਗੁੱਸੇ 'ਚ ਕਰ'ਤਾ...
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • keep gold in demat  investment has become easier with egr
    ਹੁਣ ਤਿਜ਼ੌਰੀ ਨਹੀਂ, ਡੀਮੈਟ ’ਚ ਰੱਖੋ ਸੋਨਾ, EGR ਨਾਲ ਨਿਵੇਸ਼ ਹੋਇਆ ਹੋਰ ਵੀ ਆਸਾਨ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +