Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:31:29 AM

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ'...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇਕ ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇਕ ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

  • Updated: 02 Feb, 2023 10:03 PM
Chandigarh
an amount of one crore released for giving loans to backward classes
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ’ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇਕ ਵਾਰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐੱਨਬੀਸੀਐੱਫਡੀਸੀ ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬੰਗਲੌਰ ਤੋਂ ਸਾਈਕਲ ਚਲਾ ਸਿੱਧੂ ਦੀ ਹਵੇਲੀ ਪੁੱਜਾ ਇਹ ਸ਼ਖਸ, ਗਿਨੀਜ਼ ਬੁੱਕ 'ਚ ਵੀ ਦਰਜ ਕਰਵਾ ਚੁੱਕਾ ਨਾਂ

ਰਾਸ਼ਟਰੀ ਕਾਰਪੋਰੇਸ਼ਨ ਐੱਨਬੀਸੀਐੱਫਡੀਸੀ ਵੱਲੋਂ ਇਸ ਸਕੀਮ ਅਧੀਨ 8.50 ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 9.50 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜ਼ੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ 'ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਸਵੈ-ਰੁਜ਼ਗਾਰ ਦੇ ਧੰਦੇ ਸ਼ੁਰੂ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਾਲਾਨਾ ਵਿਆਜ਼ ਦਰ ’ਤੇ ਅਸਾਨ ਕਿਸ਼ਤਾਂ ’ਤੇ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਅਜੀਬੋ-ਗਰੀਬ: ਬਿਹਾਰ 'ਚ ਇੰਟਰ ਦੀ ਪ੍ਰੀਖਿਆ ਦੌਰਾਨ ਕੁੜੀਆਂ ਵਿਚਾਲੇ ਖੁਦ ਨੂੰ ਇਕੱਲਾ ਦੇਖ ਬੇਹੋਸ਼ ਹੋਇਆ ਵਿਦਿਆਰਥੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਵਿਚਾਲੇ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਪੱਛੜੀਆਂ ਸ਼੍ਰੇਣੀਆਂ ਦੇ ਉਨ੍ਹਾਂ ਬਿਨੈਕਾਰਾਂ ਦੀ ਸਾਲਾਨਾ ਪਰਿਵਾਰਕ ਆਮਦਨ 3 ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ-ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸਕਿਓਰਿਟੀ ਗਾਰਡ ਦੀ ਨੌਕਰੀ ਕਰਨ ਨੂੰ ਮਜਬੂਰ Gold Medalist, CM ਮਾਨ ਤੋਂ ਕੀਤੀ ਇਹ ਮੰਗ

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਾਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjab Government
  • Backward Classes
  • Loan
  • One Crore
  • Amount
  • Self Employment Schemes
  • ਪੰਜਾਬ ਸਰਕਾਰ
  • ਪੱਛੜੀਆਂ ਸ਼੍ਰੇਣੀਆਂ
  • ਕਰਜ਼ਾ
  • ਇਕ ਕਰੋੜ
  • ਰਾਸ਼ੀ
  • ਸਵੈ ਰੁਜ਼ਗਾਰ ਸਕੀਮਾਂ

ਸੜਕ ਹਾਦਸੇ ਨੇ ਘਰ 'ਚ ਪਵਾਏ ਵੈਣ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • bank accounts of 71 builders frozen  outstanding amount of rs 446 crore
    71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ ਕਾਰਵਾਈ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • fifa proposes to give us 25 million to each national football association
    ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ ਪ੍ਰਸਤਾਵ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +