ਮੋਗਾ, (ਆਜ਼ਾਦ)- ਥਾਣਾ ਸਦਰ ਮੋਗਾ ਦੇ ਥਾਣੇਦਾਰ ਗੁਰਬਖਸ਼ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਦੇਵ ਸਿੰਘ ਉਰਫ ਕੈਰੋਂ ਨਿਵਾਸੀ ਪਿੰਡ ਨੂਰਪੁਰ ਹਕੀਮਾ ਹਾਲ ਆਬਾਦ ਧੱਲੇਕੇ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਵਾਲੀਆਂ 250 ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਤੋਂ ਬਾਅਦ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਨਸ਼ਾ ਤਸ਼ਕਰਾਂ ਤੇ ਗੈਂਗਸਟਰਾਂ ਨੂੰ ਪੁਲਸ ਜੋਨ ਅੰਦਰ ਸਿਰ ਨਹੀ ਚੁੱਕਣ ਦੇਵੇਗੀ: ਆਈ.ਜੀ. ਫਾਰੂਕੀ
NEXT STORY