Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:30:00 AM

  • two senior leaders from punjab could join the modi cabinet

    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ...

  • relieving news regarding the release of poor prisoners

    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ...

  • major decision by punjab and haryana highcourt regarding arms licenses

    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ...

  • us iran possible strike

    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • 11 ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਦਿੱਤੀ ਦਰਦਨਾਕ ਮੌਤ, 3 ਭੈਣਾਂ ਦਾ ਇਕਲੌਤਾ ਭਰਾ ਸੀ ਤਰਨਵੀਰ ਸਿੰਘ

PATIALA News Punjabi(ਪਟਿਆਲਾ)

11 ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਦਿੱਤੀ ਦਰਦਨਾਕ ਮੌਤ, 3 ਭੈਣਾਂ ਦਾ ਇਕਲੌਤਾ ਭਰਾ ਸੀ ਤਰਨਵੀਰ ਸਿੰਘ

  • Edited By Anuradha,
  • Updated: 15 Feb, 2024 05:52 PM
Patiala
an innocent 11 year old was bitten by dogs
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕੰਵਲਜੀਤ) : ਪਟਿਆਲਾ ਜ਼ਿਲ੍ਹਾ ਦੇ ਨਾਭਾ ਰੋਡ ਸਥਿਤ ਪਿੰਡ ਬਰਸਟ ਵਿਖੇ ਇੱਕ ਵੱਡੀ ਘਟਨਾ ਵਾਪਰੀ ਹੈ, ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ 11 ਸਾਲ ਦੇ ਮਾਸੂਮ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ 11 ਸਾਲਾ ਮਾਸੂਮ ਬੱਚੇ ਦੀ ਪਛਾਣ ਤਰਨਵੀਰ ਸਿੰਘ ਵਜੋਂ ਹੋਈ ਹੈ, ਜੋ 5ਵੀਂ ਜਮਾਤ ’ਚ ਪੜ੍ਹਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਤਰਨਵੀਰ ਖੇਤਾਂ ਦੇ ਵਿਚ ਪਤੰਗ ਲੁੱਟਣ ਦੇ ਲਈ ਗਿਆ ਸੀ, ਜਿੱਥੇ 20 ਤੋਂ 25 ਆਵਾਰਾ ਕੁੱਤਿਆਂ ਨੇ ਉਸ ਉੱਪਰ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਦੋਂ ਤਰਨਵੀਰ ਦੇ ਨਾਲ ਖੇਡ ਰਹੇ ਬੱਚਿਆਂ ਨੇ ਲੋਕਾਂ ਨੂੰ ਆ ਕੇ ਦੱਸਿਆ ਤਾਂ ਲੋਕ ਖ਼ੇਤ ਦੇ ਵਿੱਚ ਪਹੁੰਚੇ। ਉਨ੍ਹਾਂ ਨੇ ਕੁੱਤਿਆਂ ਤੋਂ ਤਰਨਵੀਰ ਨੂੰ ਬਚਾਉਂਦੇ ਹੋਏ ਇਲਾਜ ਦੇ ਲਈ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲੈ ਕੇ ਆਏ। ਦੋ ਘੰਟੇ ਦੀ ਖੱਜਲ-ਖੁਆਰੀ ਹੋਣ ਮਗਰੋਂ ਤਰਨਵੀਰ ਦੀ ਹਸਪਤਾਲ ਦੇ ਵਿੱਚ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਮ੍ਰਿਤਕ ਬੱਚਾ ਤਰਨਵੀਰ ਸਿੰਘ ਸਰਕਾਰੀ ਸਕੂਲ ’ਚ 5ਵੀਂ ਜਮਾਤ ’ਚ ਪੜਦਾ ਸੀ ਅਤੇ ਮ੍ਰਿਤਕ ਬੱਚਾ ਤਰਨਵੀਰ 3 ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਤਰਨਵੀਰ ਦੀ ਦੇਹ ਦੇ ਮੂਹਰੇ ਬੈਠ ਕੇ ਰੋ ਰਹੀਆਂ ਮਾਂ ਅਤੇ ਭੈਣਾਂ ਨਹੀਂ ਦੇਖੀਆਂ ਜਾਂਦੀਆਂ। 

ਇਹ ਵੀ ਪੜ੍ਹੋ : ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਖੇਡ ਮੰਤਰੀ ਨੇ ਦਿੱਤੀ ਜਾਣਕਾਰੀ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Dog
  • Sister
  • Brother
  • Taranveer Singh
  • ਮਾਸੂਮ
  • ਕੁੱਤਿਆਂ
  • ਭੈਣਾਂ
  • ਭਰਾ
  • ਤਰਨਵੀਰ ਸਿੰਘ 

ਵੱਡੀ ਖ਼ਬਰ : ਪੰਜਾਬ 'ਚ ਬੰਦ ਰਹਿਣਗੀਆਂ Internet ਸੇਵਾਵਾਂ, ਜਾਰੀ ਹੋਏ ਹੁਕਮ

NEXT STORY

Stories You May Like

  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • wedding  tent  electric shock  groom  brother
    ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ ਭਰਾ ਸਣੇ 3 ਦੀ ਦਰਦਨਾਕ ਮੌਤ
  • teacher inflicts painful punishment on child
    ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ ਦਿੱਤੀ ਦਰਦਨਾਕ ਸਜ਼ਾ
  • youth died in accident
    ਖੰਨਾ 'ਚ ਦਰਦਨਾਕ ਹਾਦਸੇ ਦੌਰਾਨ 30 ਸਾਲਾ ਨੌਜਵਾਨ ਦੀ ਮੌਤ
  • mobile phone  dispute  brother  pond  uttar pradesh
    ਮੋਬਾਈਲ ਫੋਨ ਨੂੰ ਲੈ ਕੇ 2 ਭਰਾਵਾਂ ਵਿਚਾਲੇ ਹੋਇਆ ਵਿਵਾਦ, ਵੱਡੇ ਭਰਾ ਨੇ ਤਲਾਅ 'ਚ ਛਾਲ ਮਾਰ ਦਿੱਤੀ ਜਾਨ
  • tragic incident in shimla two real sisters die after being bitten by a snake
    ਸ਼ਿਮਲਾ 'ਚ ਦਰਦਨਾਕ ਹਾਦਸਾ! ਸੱਪ ਦੇ ਲੜਨ ਨਾਲ 2 ਸਕੀਆਂ ਭੈਣਾਂ ਦੀ ਮੌਤ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • khalistani slogans written in daljit dosanjh  s native village dosanjh kalan
    ਦਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • congress changes once again ahead of the elections
      ਕਾਂਗਰਸ ਵੱਲੋਂ ਇਕ ਵਾਰ ਫਿਰ ਚੋਣਾਂ ਤੋਂ ਪਹਿਲਾਂ ਬਦਲਾਅ ਕਿੰਨਾ ਕੁ ਜਾਇਜ਼?
    • nihang singh clash
      ਨਿਹੰਗ ਬਾਣੇ 'ਚ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਿਉਂਦਾ ਸਾੜਣ ਦੀ ਕੋਸ਼ਿਸ਼! ਬਚਾਉਣ...
    • driver  tipper  video
      ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ...
    • chitkara university update
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ 1 ਹੋਰ ਮੁਲਜ਼ਮ ਗ੍ਰਿਫ਼ਤਾਰ
    • ikg ptu must immediately withdraw the hiked exam fee
      ਆਈ.ਕੇ. ਗੁਜਰਾਲ ਪੀ.ਟੀ.ਯੂ. ਵਧਾਈ ਗਈ ਪ੍ਰੀਖਿਆ ਫੀਸ ਤੁਰੰਤ ਵਾਪਸ ਲਵੇ: ਰਿਆ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +