ਚੰਡੀਗੜ੍ਹ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਇਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ
ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ’ਚ ਵੱਡੀ ਘਟਨਾ, ਪੁਲਸ ਟੀਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਚੱਲੀਆਂ ਗੋਲ਼ੀਆਂ
NEXT STORY