Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:42:40 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟੈਕਸ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ , ਵਿੱਤ ਮੰਤਰੀ ਚੀਮਾ ਵੱਲੋਂ ਵਿਸ਼ਲੇਸ਼ਣਾਤਮਕ ਪੋਰਟਲ ਜਾਰੀ

PUNJAB News Punjabi(ਪੰਜਾਬ)

ਟੈਕਸ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ , ਵਿੱਤ ਮੰਤਰੀ ਚੀਮਾ ਵੱਲੋਂ ਵਿਸ਼ਲੇਸ਼ਣਾਤਮਕ ਪੋਰਟਲ ਜਾਰੀ

  • Updated: 13 Apr, 2023 08:38 PM
Chandigarh
analytical portal released by finance minister cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐੱਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐੱਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ : ਟ੍ਰੈਫਿਕ ਕਰਮਚਾਰੀ ਨਾਲ ਕਾਰ ਚਾਲਕ ਦੀ ਧੱਕੇਸ਼ਾਹੀ, CCTV ’ਚ ਕੈਦ ਹੋਈ ਹਰਕਤ

ਪੰਜਾਬ ਭਵਨ ਵਿਖੇ ਇਸ ਸਬੰਧੀ ਹੋਏ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐੱਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐੱਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫ਼ਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐੱਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਆਬਕਾਰੀ ਵਿਭਾਗ ਦਾ ਅਹਿਮ ਫ਼ੈਸਲਾ, ਬੀਅਰ ਦੀਆਂ ਕੀਮਤਾਂ ਕੀਤੀਆਂ ਤੈਅ

ਜੀ.ਐੱਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫ਼ਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫ਼ਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐੱਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ਼ ਵਜੋਂ ਕੰਮ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਜਲਿਆਂਵਾਲਾ ਬਾਗ ਘਟਨਾ ਸਬੰਧੀ ਮਜੀਠੀਆ ਪਰਿਵਾਰ ’ਤੇ ਚੁੱਕੇ ਸਵਾਲ

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਰਵਨੀਤ ਖੁਰਾਣਾ ਵੀ ਹਾਜ਼ਰ ਸਨ।

  • Finance Minister
  • Cheema
  • Analytical portal
  • ਵਿੱਤ ਮੰਤਰੀ
  • ਚੀਮਾ
  • ਵਿਸ਼ਲੇਸ਼ਣਾਤਮਕ ਪੋਰਟਲ

ਟ੍ਰੈਫਿਕ ਕਰਮਚਾਰੀ ਨੇ ਰੋਕਿਆ ਤਾਂ ਕਾਰ ਚਾਲਕ ਨੇ ਬੋਨਟ ’ਤੇ ਚੜ੍ਹਾ ਕੇ ਇਕ ਕਿਲੋਮੀਟਰ ਤੱਕ ਘੜੀਸਿਆ

NEXT STORY

Stories You May Like

  • india  visit  nepal  finance minister  nirmala sitharaman
    ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • no mdr tax proposed on upi  sitharaman
    UPI ’ਤੇ ਪ੍ਰਸਤਾਵਿਤ MDR ਟੈਕਸ ਨਹੀਂ, ਖਪਤਕਾਰਾਂ ’ਤੇ ਨਹੀਂ ਪਵੇਗਾ ਬੋਝ : ਸੀਤਾਰਾਮਨ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ ਦੀ ਵਸੂਲੀ
  • railway stations digital luggage locker otp passengers
    ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News ! ਦਿੱਲੀ ਦੇ ਸਟੇਸ਼ਨਾਂ 'ਤੇ ਹੁਣ ਮਿਲਣਗੇ ਡਿਜੀਟਲ ਲਾਕਰ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +