Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:39:28 PM

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

  • high alert in punjab

    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ...

  • punjab schools school fees education department

    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ...

  • migrants forcibly entered spain

    ਸਪੇਨ 'ਚ ਹਜ਼ਾਰਾਂ ਪ੍ਰਵਾਸੀ ਧੱਕੇ ਨਾਲ ਹੋਏ ਦਾਖਲ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਨੰਦਪੁਰ ਸਾਹਿਬ ਦਾ ਮਤਾ ਉਸ ਵੇਲੇ ਮੰਨਵਾ ਲਿਆ ਜਾਂਦਾ ਤਾਂ ਅੱਜ ਇਹ ਦਿਨ ਦੇਖਣੇ ਨਹੀਂ ਸੀ ਪੈਣੇ : ਢੀਂਡਸਾ

PUNJAB News Punjabi(ਪੰਜਾਬ)

ਅਨੰਦਪੁਰ ਸਾਹਿਬ ਦਾ ਮਤਾ ਉਸ ਵੇਲੇ ਮੰਨਵਾ ਲਿਆ ਜਾਂਦਾ ਤਾਂ ਅੱਜ ਇਹ ਦਿਨ ਦੇਖਣੇ ਨਹੀਂ ਸੀ ਪੈਣੇ : ਢੀਂਡਸਾ

  • Edited By Anuradha,
  • Updated: 10 Feb, 2021 02:22 PM
Chandigarh
anandpur sahib resolution
  • Share
    • Facebook
    • Tumblr
    • Linkedin
    • Twitter
  • Comment

ਚੰਡੀਗਡ਼੍ਹ (ਕਮਲ) : ਜੇਕਰ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਵੱਲੋਂ ਰੱਖਿਆ ਗਿਆ ਅਨੰਦਪੁਰ ਸਾਹਿਬ ਦਾ ਮਤਾ ਉਸ ਵੇਲੇ ਮੰਨਵਾ ਲਿਆ ਜਾਂਦਾ ਤਾਂ ਕੇਂਦਰ ਦੀ ਮਜ਼ਾਲ ਨਹੀਂ ਹੋਣੀ ਸੀ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਕੋਈ ਕਾਨੂੰਨ ਬਣਾ ਸਕਦਾ ਸੀ, ਨਾ ਹੀ ਇਹ ਦਿਨ ਦੇਖਣੇ ਪੈਂਦੇ, ਜੋ ਅੱਜ ਦੇਖ ਰਹੇ ਹਾਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕੇਟ੍ਰਿਕ ਦੇ ਸੀਨੀਅਰ ਆਗੂ ਜਥੇਦਾਰ ਰਣਜੀਤ ਸਿੰਘ ਤਲਵੰਡੀ ਤੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਹ ਮਤਾ ਮੰਨਵਾ ਲਿਆ ਜਾਂਦਾ ਤਾਂ ਨਾ ਧਰਮ ਯੁੱਧ ਮੋਰਚਾ ਲਗਾਉਣਾ ਪੈਂਦਾ, ਨਾ ਆਪਰੇਸ਼ਨ ਬਲਿਊ ਸਟਾਰ ਦੀ ਨੌਬਤ ਆਉਂਦੀ ਅਤੇ ਨਾ ਹੀ ਸਾਨੂੰ 10 ਸਾਲ ਦਾ ਸੰਤਾਪ ਹੰਢਾ ਕੇ ਹਜ਼ਾਰਾਂ ਨੌਜਵਾਨਾਂ ਦੀ ਕੁਰਬਾਨੀ ਦੇਣੀ ਪੈਂਦੀ। ਇੰਨਾ ਹੀ ਨਹੀਂ 1984 ਦਾ ਸਿੱਖ ਕਤਲੇਆਮ ਵੀ ਨਾ ਹੁੰਦਾ। ਜਥੇਦਾਰ ਰਣਜੀਤ ਸਿੰਘ ਤਲਵੰਡੀ ਅਤੇ ਢੀਂਡਸਾ ਨੇ ਦੱਸਿਆ ਕਿ ਉਸ ਵੇਲੇ ਜਥੇਦਾਰ ਤਲਵੰਡੀ ਦੇ ਸਾਥੀ ਕੇਂਦਰ ਦੇ ਲਾਲਚ ਵਿਚ ਆ ਕੇ ਸਾਥ ਛੱਡ ਗਏ ਅਤੇ ਕੌਮ ਦਾ ਭਵਿੱਖ ਮਿੱਟੀ ਵਿਚ ਰੋਲ ਗਏ। ਅਕਾਲੀ ਦਲ ਦੇ ਆਗੂੁਆਂ ਨੇ ਧੋਖੇ ਨਾਲ ਇਹ ਮੋਰਚਾ ਚੁੱਕਵਾ ਦਿੱਤਾ ਅਤੇ ਜਥੇਦਾਰ ਤਲਵੰਡੀ ਨਾਲ ਅਕਾਲੀ ਦਲ ਦਾ ਕੋਈ ਵੀ ਲੀਡਰ ਨਹੀਂ ਖਡ਼੍ਹਿਆ। ਰਣਜੀਤ ਸਿੰਘ ਤਲੰਵਡੀ ਨੇ ਦੱਸਿਆ ਕਿ ਹੁਣ ਵੀ ਇਹ ਰਾਜਸੀ ਪਾਰਟੀਆਂ ਕਹਿਣ ਨੂੰ ਕਿਸਾਨਾਂ ਦੇ ਨਾਲ ਹਨ ਪਰ ਸਭ ਨੂੰ ਪਤਾ ਹੈ ਕਿ ਜਦੋਂ ਤੱਕ ਆਰਡੀਨੈਂਸ ਕਾਨੂੰਨ ਨਹੀਂ ਬਣ ਗਏ, ਇਹ ਲੋਕ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸਦੇ ਰਹੇ। 

ਇਹ ਵੀ ਪੜ੍ਹੋ : ਮਨੀਸ਼ ਤਿਵਾੜੀ ਦਾ ਦੋਸ਼- ਜ਼ਿਮੀਂਦਾਰੀ ਨੂੰ ਕੰਪਨੀਦਾਰੀ ’ਚ ਬਦਲਣਾ ਚਾਹੁੰਦੀ ਹੈ ਮੋਦੀ ਸਰਕਾਰ

ਹੁਣ ਜਦੋਂ ਸਭ ਜੱਗ-ਜ਼ਾਹਿਰ ਹੋ ਗਿਆ ਤਾਂ ਕਿਸਾਨਾਂ ਦੇ ਹੱਕ ਵਿਚ ਮਗਰਮੱਛੀ ਅੱਥਰੂ ਵਹਾਉਂਦਿਆਂ ਵਜ਼ੀਰੀ ਛੱਡਣ ਦਾ ਢੋਂਗ ਰਚਿਆ ਗਿਆ। ਉਨ੍ਹਾਂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਪੁੱਤ ਹੋਣ ਦੇ ਨਾਤੇ ਕੌਮ ਨੂੰ ਇਕ ਵਾਰ ਫਿਰ ਵੰਗਾਰਦਿਆਂ ਕਿਹਾ ਕਿ ਇਨ੍ਹਾਂ ਰਾਜਸੀ ਪਾਰਟੀਆਂ ਤੇ ਪੈਸੇ ਦੇ ਪੁੱਤਰਾਂ ਦਾ ਸਾਥ ਛੱਡ ਕੇ, ਕਿਸਾਨਾਂ ਦੀਆਂ ਮੰਗਾਂ ਜੋ ਅਸਲ ਵਿਚ ਰਾਜਾਂ ਦੇ ਅਧਿਕਾਰ ਬਚਾਉਣ ਦੀ ਲਡ਼ਾਈ ਦਾ ਪਹਿਲਾ ਕਦਮ ਹੈ, ਵਿਚ ਜਿੱਤ ਦੀ ਪ੍ਰਾਪਤੀ ਲਈ ਹਰ ਕੁਰਬਾਨੀ ਕਰਨ ਲਈ ਸਾਨੂੰ ਸਭ ਨੂੰ ਤਿਆਰ ਰਹਿਣਾ ਚਾਹੀਦਾ ਹੈ ਤਾਂ ਜੋ ਅਨੰਦਪੁਰ ਸਾਹਿਬ ਮਤੇ ਵੇਲੇ ਕੀਤੀ ਗਲਤੀ ਫਿਰ ਨਾ ਦੁਹਰਾ ਬੈਠੀਏ। ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।

ਇਹ ਵੀ ਪੜ੍ਹੋ : ‘ਪਟੀਸ਼ਨ ’ਤੇ ਹਾਈਕੋਰਟ ਨੇ ਸਰਕਾਰ, ਸੀ. ਬੀ. ਆਈ., ਡੀ. ਜੀ. ਪੀ. ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ’

ਕਿਸਾਨ ਵੀਰਾਂ ਨੂੰ 11 ਫਰਵਰੀ ਨੂੰ ਵੱਧ ਤੋਂ ਵੱਧ ਗਿਣਤੀ ’ਚ ਜਗਰਾਓਂ ਦਾਣਾ ਮੰਡੀ ਪੁੱਜਣ ਦੀ ਅਪੀਲ

ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਕਿਸਾਨ ਵੀਰਾਂ ਨੂੰ 11 ਫਰਵਰੀ ਨੂੰ ਸਵੇਰੇ 10 ਵਜੇ ਜਗਰਾਓਂ ਦੀ ਦਾਣਾ ਮੰਡੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ਤਾਂ ਜੋ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਕਿਸਾਨਾਂ ਦੀ ਜਿੱਤ ਤੇ ਅੰਦੋਲਨ ਨੂੰ ਸਫਲ ਕਰਨ ਲਈ ਉਪਰਾਲਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਬੀਬੀ ਦੇ ਪਤੀ ’ਤੇ ਜਾਨਲੇਵਾ ਹਮਲਾ, ਗੰਭੀਰ ਜ਼ਖਮੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Anandpur Sahib
  • Mata
  • Parminder Singh Dhindsa
  • Law
  • ਅਨੰਦਪੁਰ ਸਾਹਿਬ
  • ਮਤਾ
  • ਪਰਮਿੰਦਰ ਸਿੰਘ ਢੀਂਡਸਾ
  • ਕਾਨੂੰਨ

ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਅਵੱਲਾ ਸ਼ੌਂਕ ਰੱਖਦਾ ਹੈ ਇਹ ਡਾਕਟਰ, ਪਤਨੀ ਵੀ ਦੇ ਰਹੀ ਪੂਰਾ ਸਾਥ

NEXT STORY

Stories You May Like

  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • voter list  name  haryana  sir
    ਵੋਟਰ ਸੂਚੀ 'ਚੋਂ ਨਹੀਂ ਕਟਾਉਣਾ ਚਾਹੁੰਦੇ ਨਾਂ ਤਾਂ ਤੁਰੰਤ ਜਮ੍ਹਾਂ ਕਰਵਾਓ ਫਾਰਮ, ਹਰਿਆਣਾ 'ਚ SIR ਦਾ ਅੱਜ ਆਖਰੀ ਦਿਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
Trending
Ek Nazar
international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • jalandhar cp satinder singh in action mode
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
    • chemists   warning
      ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
    • hooliganism in jalandhar
      40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
    • major action by sultanpur lodhi police
      ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ...
    • bhawanigarh professor creates history
      ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ...
    • road accident near jhaneri gate
      ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ 'ਤੇ ਮੌਤ, ਟੱਕਰ ਮਾਰਨ...
    • shiromani akali dal to meet
      ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +