Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:12:41 AM

  • big relief for sc students

    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • us strikes iran

    ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ...

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • Punjab : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਇਹ ਕੰਮ

PUNJAB News Punjabi(ਪੰਜਾਬ)

Punjab : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਇਹ ਕੰਮ

  • Edited By Gurminder Singh,
  • Updated: 29 Nov, 2025 03:19 PM
Patiala
anganwadi center punjab new orders
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ, ਮਨਦੀਪ ਜੋਸਨ, ਰਾਣਾ) : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਪੀਣ ਲਈ ਸਾਫ਼ ਪਾਣੀ ਉਪਲੱਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ. ਓ. ਲਾਉਣੇ ਯਕੀਨੀ ਬਣਾਏ ਜਾਣ। ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ-ਡੇ-ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ਼ ਸਿਸਟਮ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਉਪਰੰਤ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸਕੂਲ, ਆਫ ਐਮੀਨੈਂਸ, ਮੰਡੌੜ ਦਾ ਦੌਰਾ ਕਰ ਕੇ ਬੱਚਿਆਂ ਦੇ ਪੀਣ ਵਾਲੇ ਪਾਣੀ ਦਾ ਟੀ ਡੀ. ਐੱਸ. ਚੈੱਕ ਕੀਤਾ ਅਤੇ ਇਸ ਦੀ ਮਾਤਰਾ 609 ਕਾਫੀ ਜ਼ਿਆਦਾ ਹੋਣ ਕਾਰਨ ਤੁਰੰਤ ਇੱਥੇ ਆਰ. ਓ. ਤੇ ਵਾਟਰ ਫ਼ਿਲਟਰ ਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਮਿਡ-ਡੇ-ਮੀਲ ਦੀ ਵੀ ਜਾਂਚ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ : ਬਿਜਲੀ ਉਪਭੋਗਤਾਵਾਂ ਲਈ ਚੰਗੀ ਖ਼ਬਰ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ

ਟਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਮਿਡ-ਡੇ-ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ, ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ’ਤੇ ਹੋਵੇ। ਪਹਿਲਾਂ ਕੀਤੀ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ’ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਪਾ ਸੈਂਟਰ 'ਤੇ ਰੇਡ ਮਾਰਨ ਗਈ ਪੁਲਸ ਦੇ ਉਡੇ ਹੋਸ਼, 10 ਕੁੜੀਆਂ ਤੇ...

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਡੀ. ਐੱਫ. ਐੱਸ. ਸੀ. ਡਾ. ਰਵਿੰਦਰ ਕੌਰ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਪ੍ਰੋਗਰਾਮ ਅਫ਼ਸਰ ਪ੍ਰਦੀਪ ਗਿੱਲ, ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ, ਡੀ. ਈ. ਓ. ਸੈਕੰਡਰੀ ਸੰਜੀਵ ਕੁਮਾਰ, ਡਿਪਟੀ ਡੀ. ਈ. ਓ. ਰਵਿੰਦਰ ਪਾਲ ਸਿੰਘ ਤੇ ਹੈੱਡ ਮਾਸਟਰ ਜਗਮੀਤ ਸਿੰਘ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸ਼ਮਸ਼ਾਨ ਘਾਟ 'ਚ ਅਸਥੀਆਂ ਚੁਗਣ ਗਏ ਪਰਿਵਾਰ ਦੇ ਉਡੇ ਹੋਸ਼, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Anganwadi Center
  • Punjab
  • New Orders
  • ਆਂਗਣਵਾੜੀ ਸੈਂਟਰ
  • ਪੰਜਾਬ
  • ਨਵੇਂ ਹੁਕਮ

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰਨ 'ਤੇ CM ਮਾਨ ਦਾ ਪਹਿਲਾ ਬਿਆਨ (ਵੀਡੀਓ)

NEXT STORY

Stories You May Like

  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • read this news before voting
    Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, SIR ਨੂੰ ਲੈ ਨਵਾਂ ਸ਼ਡਿਊਲ ਜਾਰੀ, ਇਸ ਤਾਰੀਖ਼ ਤੱਕ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • kahanpur khuhi bathri road closed for heavy vehicles for 45 days
    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ ਪਾਬੰਦੀ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +