Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:05:17 PM

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

  • Edited By Gurminder Singh,
  • Updated: 19 Jun, 2025 10:49 AM
Chandigarh
anganwadi center punjab government minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ

ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚੱਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ 'ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚੱਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ ‘ਤੇ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ ‘ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਇਹ ਵੀ ਪੜ੍ਹੋ : ਹੁਣ ਅੰਮ੍ਰਿਤਸਰ 'ਚ ਕੁੜੀ-ਮੁੰਡੇ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਸੜਕ 'ਤੇ ਹੀ...

ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀ ਹੋਣਗੇ ਸਨਮਾਨਤ

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿਚ ਵੀ ਉਤਸ਼ਾਹ ਵਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ ‘ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿਚ ਕੋਈ ਕੁਤਾਹੀ ਨਾ ਰਹਿ ਜਾਵੇ। ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ  ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ। ਇਸ ਮੀਟਿੰਗ ਵਿਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Anganwadi Center
  • Punjab Government
  • Minister
  • ਆਂਗਨਵਾੜੀ ਸੈਂਟਰ
  • ਪੰਜਾਬ ਸਰਕਾਰ
  • ਮੰਤਰੀ

'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਪਾਈ ਵੋਟ, ਧੀ ਨੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +