Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:21:54 PM

  • father refuses to perform parvinder jhota  s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਂਗਣਵਾੜੀ ਵਰਕਰ ਦੀ ਭਰਤੀ ਲਈ ਇਸ ਤਾਰੀਖ਼ ਤੋਂ ਕੀਤਾ ਜਾ ਸਕਦਾ ਅਪਲਾਈ

PUNJAB News Punjabi(ਪੰਜਾਬ)

ਆਂਗਣਵਾੜੀ ਵਰਕਰ ਦੀ ਭਰਤੀ ਲਈ ਇਸ ਤਾਰੀਖ਼ ਤੋਂ ਕੀਤਾ ਜਾ ਸਕਦਾ ਅਪਲਾਈ

  • Edited By Gurminder Singh,
  • Updated: 19 Nov, 2025 12:35 PM
Chandigarh
anganwadi worker  recruitment  application
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਜ਼ਹੂਰ, ਸ਼ਹਾਬੂਦੀਨ, ਭੁਪੇਸ਼) : ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜਿਸ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ’ਚ 11 ਆਂਗਣਵਾੜੀ ਵਰਕਰਾਂ ਅਤੇ 10 ਹੈਲਪਰਾ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗ੍ਰੈਜੂਏਸ਼ਨ ਪਾਸ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਆਂਗਣਵਾੜੀ ਵਰਕਰ ਲਈ ਅਪਲਾਈ ਕਰ ਸਕਦਾ ਹੈ ਅਤੇ ਉਮੀਦਵਾਰ ਵੱਲੋਂ ਦਸਵੀਂ ’ਚ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ 10+2 ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਅਤੇ ਦਸਵੀਂ ’ਚ ਪੰਜਾਬੀ ਪਾਸ ਹੈਲਪਰ ਦੀ ਭਰਤੀ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਯੋਗਤਾ ਸਰਟੀਫਿਕੇਟ ਅਪਲਾਈ ਕਰਨ ਦੀ ਅਤਿੰਮ ਮਿਤੀ ਤੋਂ ਪਹਿਲਾਂ ਜਾਰੀ ਹੋਇਆ ਹੋਣਾ ਜ਼ਰੂਰੀ ਹੈ ਜਾਂ ਜਾਂ ਵਿੱਦਿਅਕ ਯੋਗਤਾ ਦਾ ਨਤੀਜਾ ਐਲਾਨਿਆ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ 'ਚ RSS ਆਗੂ ਦੇ ਪੁੱਤਰ ਦੇ ਕਤਲ ਕਾਂਡ ਵਿਚ ਨਵਾਂ ਮੋੜ

ਉਨ੍ਹਾਂ ਹੋਰ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਭਰਤੀ ਲਈ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ ਉਮਰ 37 ਸਾਲ ਹੈ ਅਤੇ ਆਂਗਣਵਾੜੀ ਹੈਲਪਰ ਦੀ ਭਰਤੀ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੇ ਵੱਧ ਉਮਰ 37 ਸਾਲ ਹੈ। ਅਨੁਸੂਚਿਤ/ਪਿੱਛੜੀਆਂ ਜਾਤੀਆਂ ਦੇ ਉਮੀਦਵਾਰ ਲਈ ਉਮਰ ਹੱਦ 42 ਸਾਲ ਹੈ । ਦਿਵਿਆਂਗਜਨ ਉਮੀਦਵਾਰ ਲਈ ਅਪਲਾਈ ਕਰਨ ਦੀ ਉਮਰ ਦੀ ਹੱਦ 47 ਸਾਲ ਹੋਵੇਗੀ। ਵਿਧਵਾ ਅਤੇ ਤਲਾਕਸ਼ੁਦਾ ਉਮੀਦਵਾਰ ਲਈ ਉਮਰ ਦੀ ਉਪਰਲੀ ਹੱਦ 47 ਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਅਪਲਾਈ ਕਰਨ ਦੀ ਮਿਤੀ 19 ਨਵੰਬਰ ਤੋਂ 10 ਦਸੰਬਰ ਤੱਕ ਹੈ ਅਤੇ ਉਮੀਦਵਾਰ ਸਿਰਫ ਆਨਲਾਈਨ ਹੀ ਅਪਲਾਈ ਕਰ ਸਕਦਾ ਹੈ। ਇਸ ਭਰਤੀ ਸਬੰਧੀ ਵਿਸਥਾਰਪੂਰਕ ਵਿਗਿਆਪਨ, ਯੋਗਤਾ ਅਤੇ ਵਿੱਦਿਅਕ ਯੋਗਤਾ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਈਟ ’ਤੇ ਉਪਲੱਬਧ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਰਤੀ ਨੂੰ ਪ੍ਰਵਾਨਗੀ, ਇਸ ਵਿਭਾਗ ਵਿਚ ਭਰੀਆਂ ਜਾਣਗੀਆਂ ਸੈਂਕੜੇ ਅਸਾਮੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Anganwadi Worker
  • Recruitment
  • Application
  • ਆਂਗਣਵਾੜੀ ਵਰਕਰ
  • ਭਰਤੀ
  • ਅਪਲਾਈ

ਲੁਧਿਆਣਾ 'ਚ ਫੈਕਟਰੀ ਅੰਦਰ ਆ ਵੜੇ ਲੁਟੇਰੇ! ਗਾਰਡ ਦੀਆਂ ਤੋੜ'ਤੀਆਂ ਲੱਤਾਂ, ਸਿਰ 'ਚ ਲੱਗੇ 25 ਟਾਂਕੇ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • isi  s new ploy after operation sindhur
    'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ ਸਾਬਕਾ ਪਾਕਿਸਤਾਨੀ ਫ਼ੌਜੀਆਂ ਦੀ ਭਰਤੀ
  • amit shah  justice  fir  supreme court
    ਹੁਣ ਨਹੀਂ ਪਵੇਗੀ ਤਾਰੀਖ਼ 'ਤੇ ਤਾਰੀਖ਼ ! ਸਿਰਫ਼ 3 ਸਾਲਾਂ 'ਚ ਮਿਲੇਗਾ ਨਿਆਂ, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਐਲਾਨ
  • cbi  bank recruitment  fraud  people  arrested
    CBI ਨੇ ਬੈਂਕ ਭਰਤੀ ਰੈਕੇਟ ਦਾ ਕੀਤਾ ਪਰਦਾਫਾਸ਼, ਚਾਰ ਲੋਕ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +