Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:03:23 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਹਿਲਾ ਦਿਵਸ 'ਤੇ ਆਂਗਣਵਾੜੀ ਵਰਕਰਾਂ ਜਤਾਇਆ ਰੋਸ

PUNJAB News Punjabi(ਪੰਜਾਬਂ)

ਮਹਿਲਾ ਦਿਵਸ 'ਤੇ ਆਂਗਣਵਾੜੀ ਵਰਕਰਾਂ ਜਤਾਇਆ ਰੋਸ

  • Updated: 09 Mar, 2018 01:54 AM
Punjab
anganwadi workers protested on women  s day
  • Share
    • Facebook
    • Tumblr
    • Linkedin
    • Twitter
  • Comment

ਮੋਗਾ,   (ਪਵਨ ਗਰੋਵਰ, ਗੋਪੀ ਰਾਊਕੇ)-  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਰੋਸ ਤਹਿਤ ਕਾਲੇ ਦਿਵਸ ਵਜੋਂ ਨਛੱਤਰ ਸਿੰਘ ਭਵਨ 'ਚ ਮਨਾਇਆ ਗਿਆ।
ਇਸ ਉਪਰੰਤ ਸ਼ਹਿਰ 'ਚ ਰੋਸ ਮਾਰਚ ਕੱਢਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਧਰਨਾ ਲਾ ਕੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਕਿਰਨਜੀਤ ਕੌਰ ਝੰਡੇਆਣਾ, ਕਿਰਨਜੀਤ ਕੌਰ ਚੂਹੜਚੱਕ, ਸਰਬਜੀਤ ਕੌਰ ਚੜਿੱਕ ਤੇ ਚਰਨਜੀਤ ਕੌਰ ਨੇ ਕਿਹਾ ਕਿ ਪਿਛਲੇ ਸਵਾ ਮਹੀਨੇ ਤੋਂ ਜਥੇਬੰਦੀਆਂ ਵੱਲੋਂ ਵਿੱਤ ਮੰਤਰੀ ਦੇ ਬਠਿੰਡਾ ਦਫਤਰ ਮੂਹਰੇ ਰੋਸ ਧਰਨਾ ਲਾਇਆ ਹੋਇਆ ਹੈ ਤੇ ਪੂਰੇ ਪੰਜਾਬ 'ਚ ਸੰਘਰਸ਼ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪਰ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਮਹਿਲਾ ਦਿਵਸ 'ਤੇ ਵਿਭਾਗ ਦੀ ਮੰਤਰੀ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ, ਜਦਕਿ ਵਰਕਰਾਂ, ਹੈਲਪਰਾਂ ਆਪਣੇ ਹੱਕ ਲੈਣ ਲਈ ਸੜਕਾਂ 'ਤੇ ਭਟਕ ਰਹੀਆਂ ਹੈ। ਉਨ੍ਹਾਂ ਸਰਕਾਰ ਤੋਂ ਤੁਰੰਤ ਮੰਗਾਂ ਨੂੰ ਮੰਨਣ ਦੀ ਅਪੀਲ ਕੀਤੀ।
ਇਸ ਮੌਕੇ ਲਖਵੀਰ ਕੌਰ, ਜਸਪਾਲ ਕੌਰ, ਅਮਨਦੀਪ, ਸਿਮਰਜੀਤ, ਜੋਗਿੰਦਰ, ਮਲਕੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਪਰਮਿੰਦਰ ਕੌਰ, ਹਰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।
ਬਾਘਾਪੁਰਾਣਾ, (ਚਟਾਨੀ, ਰਾਕੇਸ਼, ਮੁਨੀਸ਼)—ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਬਲਾਕ ਬਾਘਾਪੁਰਾਣਾ 'ਚ ਬਲਾਕ ਜ਼ਿਲਾ ਪ੍ਰਧਾਨ ਚਰਨਜੀਤ ਕੌਰ ਸਮਾਲਸਰ ਦੀ ਅਗਵਾਈ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਕਰਦੇ ਹੋਏ ਆਪਣੇ ਅਧਿਕਾਰ ਦਿਵਸ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਸ਼ਹਿਰ 'ਚ ਰੋਸ ਰੈਲੀ ਕੱਢੀ ਗਈ। 
ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਚਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਵੱਡੇ-ਵੱਡੇ ਨਾਅਰੇ ਲਾਉਂਦੀ ਹੈ। ਬੇਟੀਆਂ ਅੱਜ ਦੇਸ਼ ਦੀ ਬਹੁ ਗਿਣਤੀ ਅਮੁੱਲ ਸੇਵਾ 'ਸੰਗਠਿਤ ਬਾਲ ਵਿਕਾਸ ਸੇਵਾ' 'ਚ ਸੇਵਾਵਾਂ ਨਿਭਾਅ ਰਹੀਆਂ ਹਨ।
ਪੰਜਾਬ ਦੇ ਤਿੰਨ ਲੱਖ ਬੱਚਿਆਂ ਅਤੇ ਦੋ ਲੱਖ ਦੇ ਕਰੀਬ ਗਰਭਵਤੀਆਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ ਪਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ
'ਬੇਟੀ ਬਚਾਓ, ਬੇਟੀ ਪੜ੍ਹਾਓ' ਲਈ
ਐਵਾਰਡ ਪ੍ਰਾਪਤ ਕਰਨ ਲਈ ਉਤਸੁਕ ਹੋਇਆ ਪਿਆ ਹੈ ਪਰ ਇਸ ਵਿਭਾਗ ਦਾ ਮੁੱਖ ਕੇਂਦਰ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸ਼ਾਇਦ ਪੰਜਾਬ ਸਰਕਾਰ ਦੀਆਂ ਨਜ਼ਰਾਂ ਅਤੇ ਨੀਤੀਆਂ 'ਚ ਬੇਟੀਆਂ ਹੀ ਹੈ।
ਇਸ ਲਈ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਅਧਿਕਾਰ ਦਿਵਸ ਦੌਰਾਨ ਮਹਿਲਾ ਵਿਭਾਗ ਹੋਣ ਦੇ ਬਾਵਜੂਦ ਇਸ 'ਚ ਕੰਮ ਕਰਦੀਆਂ ਮਹਿਲਾਵਾਂ ਨੂੰ ਕੰਮ ਤੋਂ ਮੁਕਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਦੀਆਂ ਸਮੱਸਿਆਵਾਂ ਦਾ
ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਬਣੇ ਇਕ ਸਾਲ ਹੋ ਗਿਆ, ਯੂਨੀਅਨ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ 20 ਮਾਰਚ ਨੂੰ ਚੰਡੀਗੜ੍ਹ ਸੈਕਟਰ 34 'ਚ ਡਾਇਰੈਕਟਰ ਸਮਾਜਕ ਸੁਰੱਖਿਆ, ਸੰਨੀ ਅਤੇ ਬਾਲ ਵਿਭਾਗ ਦੇ ਮੁੱਖ ਦਫਤਰ ਦੇ ਨੇੜੇ ਵਿਸ਼ਾਲ ਰੈਲੀ ਕੀਤੀ ਜਾਵੇਗੀ। 
ਇਸ ਰੈਲੀ ਨੂੰ ਜ਼ਿਲਾ ਪ੍ਰਧਾਨ ਚਰਨਜੀਤ ਕੌਰ ਸਮਾਲਸਰ, ਕਰਮਜੀਤ ਘੋਲੀਆ, ਅਮਰਜੀਤ ਬਾਘਾਪੁਰਾਣਾ, ਬਲਵੀਰ ਭਲੂਰ, ਸਤਿੰਦਰ ਰੋਡੇ, ਗੁਰਜੀਤ ਸੇਖਾ, ਅਮਰਜੀਤ ਬੁੱਧ ਸਿੰਘ ਵਾਲਾ, ਹਰਪ੍ਰੀਤ ਮਾੜੀ ਮੁਸਤਫਾ, ਸਰਬਜੀਤ ਸਮਾਧ ਭਾਈ, ਮਲਕੀਤ ਕੌਰ ਆਦਿ ਹਾਜ਼ਰ ਸਨ।
ਧਰਮਕੋਟ, (ਸਤੀਸ਼)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਧਰਮਕੋਟ 'ਚ ਕਾਲੀਆਂ ਝੰਡੀਆਂ ਅਤੇ ਕਾਲੀਆਂ ਚੁੰਨੀਆਂ ਨਾਲ ਸ਼ਹਿਰ 'ਚ ਵਿਸ਼ਾਲ ਰੋਸ ਮਾਰਚ ਕੱਢ ਕੇ ਮਨਾਇਆ ਗਿਆ। ਇਸ ਦੌਰਾਨ ਕੁਲਹਿੰਦ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਬਲਾਕ ਪ੍ਰਧਾਨ ਗੁਰਜੀਤ ਕੌਰ ਨੇ ਕਿਹਾ ਕਿ ਪਿਛਲੇ ਸਵਾ ਮਹੀਨੇ ਤੋਂ ਜਥੇਬੰਦੀ ਵੱਲੋਂ ਵਿੱਤ ਮੰਤਰੀ ਦੇ ਬਠਿੰਡਾ ਦਫਤਰ ਮੂਹਰੇ ਰੋਸ ਧਰਨਾ ਲਾਇਆ ਹੋਇਆ ਹੈ ਅਤੇ ਪੂਰੇ ਪੰਜਾਬ 'ਚ ਸੰਘਰਸ਼ ਵੀ ਸ਼ੁਰੂ ਕੀਤਾ ਹੋਇਆ ਹੈ ਪਰ ਸਰਕਾਰ ਗੱਲ ਸੁਣਨ ਨੂੰ ਤਿਆਰ ਹੀ ਨਹੀਂ। 
ਜਥੇਬੰਦੀ ਦੀ ਮੰਗ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਅਤੇ ਦਿੱਲੀ ਪੈਟਰਨ 'ਤੇ ਮਾਣ-ਭੱਤਾ ਦਿੱਤਾ ਜਾਵੇ, ਸਰਕਾਰੀ ਸਕੂਲਾਂ 'ਚ ਦਾਖਲ ਕੀਤੇ ਗਏ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਵਾਪਸ ਭੇਜਿਆ ਜਾਵੇ, ਰੋਕੇ ਹੋਏ ਬਿੱਲਾਂ ਨੂੰ ਪਾਸ ਕੀਤਾ ਜਾਵੇ। 
ਇਸ ਮੌਕੇ ਬਲਾਕ ਪ੍ਰਧਾਨ ਗੁਰਜੀਤ ਕੌਰ, ਸੁਰਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਕੌਰ, ਕੁਲਵੀਰ ਕੌਰ, ਕਰਮਜੀਤ ਕੌਰ, ਸੁਖਜੀਤ ਕੌਰ, ਕਰਮਜੀਤ, ਗੁਰਦੇਵ, ਸਰਬਜੀਤ, ਗੁਰਚਰਨ, ਛਿੰਦਰਪਾਲ, ਹਰਦੀਪ ਕੌਰ ਆਦਿ ਹਾਜ਼ਰ ਸਨ।
ਬਿਲਾਸਪੁਰ/ਨਿਹਾਲ ਸਿੰਘ ਵਾਲਾ, (ਬਾਵਾ/ਜਗਸੀਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ। ਕਾਲੀਆਂ ਚੁੰਨੀਆਂ ਅਤੇ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ 'ਚ ਰੋਸ ਮਾਰਚ ਕਰਨ ਤੋਂ ਬਾਅਦ ਸੈਂਕੜਿਆਂ ਦੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੋਨੀਆ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ।
ਇਸ ਤੋਂ ਪਹਿਲਾਂ ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਮਹਿੰਦਰ ਕੌਰ ਪੱਤੋ ਨੇ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ-ਪਰੋਖੇ ਕਰੀ ਬੈਠੀ ਹੈ, ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਵਿੱਤ ਮੰਤਰੀ ਉਨ੍ਹਾਂ ਨਾਲ ਮੀਟਿੰਗ ਕਰਨ ਨੂੰ ਵੀ ਤਿਆਰ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਮਹਿਲਾ ਦਿਵਸ ਮੌਕੇ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦਾ ਸਨਮਾਨ ਕਰ ਰਹੀ ਹੈ ਪਰ ਦੂਸਰੇ ਪਾਸੇ ਲੱਖਾਂ ਵਰਕਰਜ਼ ਅਤੇ ਹੈਲਪਰਜ਼ ਆਪਣਾ ਹੱਕ ਲੈਣ ਲਈ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ 100 ਕਰੋੜ ਤੋਂ ਵੱਧ ਦੇ ਬਿੱਲਾਂ 'ਤੇ ਰੋਕ ਲਾਈ ਬੈਠੀ ਹੈ, ਜਿਸ 'ਚ ਬੱਚਿਆਂ ਲਈ ਰਾਸ਼ਨ, ਆਂਗਣਵਾੜੀ ਕੇਂਦਰਾਂ ਦਾ ਕਿਰਾਇਆ ਤੇ ਵਰਦੀਆਂ ਦੇ ਪੈਸੇ, ਵਰਕਰਾਂ ਦਾ ਟੀ. ਏ. ਤੇ ਸਟੇਸ਼ਨਰੀ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ।
ਇਸ ਮੌਕੇ ਇੰਦਰਜੀਤ ਕੌਰ ਲੁਹਾਰਾ, ਕੁਲਵੰਤ ਕੌਰ, ਸੁਰਿੰਦਰ ਕੌਰ, ਕ੍ਰਿਸ਼ਨ ਕੌਰ, ਹਰਵਿੰਦਰ ਕੌਰ, ਕਮਲੇਸ਼ ਰਾਣੀ, ਬਲਵਿੰਦਰ ਕੌਰ, ਜਸਪ੍ਰੀਤ ਕੌਰ, ਸੁਰਜੀਤ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।

  • ਮਹਿਲਾ ਦਿਵਸ
  • ਜਤਾਇਆ ਰੋਸ
  • Womens Day
  • Shouting Resistance

ਬੀ. ਐੱਸ. ਐੱਫ. ਦੀ ਪਲਟੂਨ ਕਮਾਂਡਰ 'ਚ ਆਪਣੀ ਬੇਟੀ ਰਾਬੀਆ ਨਜ਼ਰ ਆਉਂਦੀ ਹੈ

NEXT STORY

Stories You May Like

  • joint protest in phagwara against lathicharge on students
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਫਗਵਾੜਾ ਵਿਖੇ ਸਾਂਝਾ ਰੋਸ ਪ੍ਰਦਰਸ਼ਨ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • mps protest outside parliament house over lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਸੰਸਦ ਮੈਂਬਰਾਂ ਦਾ ਰੋਸ ਪ੍ਰਦਰਸ਼ਨ
  • greetings on independence day
    ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • protest march  punjab bandh  punjab police
    ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • health department action 1 000 kg of paneer and 68 kg of milk cream seized
      ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ...
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • big on suspended dig bhullar s bail high court reserves decision
      ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ...
    • charanjit singh channi meeting vich venugopal
      ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +